ਪਿੰਡ ਪੰਜਵੜ ਖੁਰਦ ਵਿਖੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਦਾ ਸੰਗਠਨ ਹੋਇਆ ਮਜ਼ਬੂਤ
ਨੌਜਵਾਨ ਆਗੂ ਗੁਰਸੇਵਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਰਿਵਾਰ ਭਾਜਪਾ ਵਿੱਚ ਸ਼ਾਮਲਰਾਕੇਸ਼ ਨਈਅਰ ਚੋਹਲਾ ਤਰਨਤਾਰਨ,28 ਨਵੰਬਰਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਪੰਜਵੜ ਖੁਰਦ ਵਿਖੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਸ਼ਮੂਲੀਅਤ ਸਮਾਗਮ ਹੋਇਆ,ਜਿਸ ਦੌਰਾਨ ਪਿੰਡ ਦੇ ਨੌਜਵਾਨ ਆਗੂ ਗੁਰਸੇਵਕ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਪਿੰਡ ਦੇ...