28 October 2026 ਦੀਆਂ ਖ਼ਬਰਾਂ

23 published stories
ਲਾਹੌਰ ਵਿੱਚ 12 ਨਵੰਬਰ ਤੋਂ ਸ਼ੁਰੂ ਹੋਣਗੇ ‘ਧੀ ਰਾਣੀ’ ਪ੍ਰੋਗਰਾਮ ਤਹਿਤ ਸਮੂਹਿਕ ਵਿਆਹ

ਲਾਹੌਰ ਵਿੱਚ 12 ਨਵੰਬਰ ਤੋਂ ਸ਼ੁਰੂ ਹੋਣਗੇ ‘ਧੀ ਰਾਣੀ’ ਪ੍ਰੋਗਰਾਮ ਤਹਿਤ ਸਮੂਹਿਕ ਵਿਆਹ

Oct 29, 2026 12:41 AM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੀ ਪਹਿਲ ‘ਧੀ ਰਾਣੀ’ ਪ੍ਰੋਗਰਾਮ ਤਹਿਤ ਸਮੂਹਿਕ ਵਿਆਹ ਸਮਾਗਮਾਂ ਦੀ ਸ਼ੁਰੂਆਤ 12 ਨਵੰਬਰ ਨੂੰ ਲਾਹੌਰ ਤੋਂ ਹੋਵੇਗੀ। ਚਾਲੂ ਵਿੱਤੀ ਵਰ੍ਹੇ ਦੌਰਾਨ ਸੂਬੇ ਭਰ ਵਿੱਚ 5,000 ਲੋੜਵੰਦ ਜੋੜਿਆਂ ਦੇ ਵਿਆਹ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ।ਇਹ ਜਾਣਕਾਰੀ ਪ੍ਰੋਗਰਾਮ ਦੀ ਸੂਬਾਈ ਸੰਚਾਲਨ ਕਮੇਟੀ ਦੀ 10ਵੀਂ ਬੈਠਕ ਵਿੱਚ ਦਿੱਤੀ ਗਈ। ਬੈਠਕ ਦੀ ਪ੍ਰਧਾਨਗੀ ਪੰਜਾਬ ਦੇ ਸਮਾਜ ਭਲਾਈ ਅਤੇ ਬੈਤੁਲ ਮਾਲ ਮੰਤਰੀ ਸੋਹੇਲ ਸ਼ੌਕਤ...

ਕਸ਼ਮੀਰ ਦੀ ਸਿੱਖ ਸੰਗਤ ਨੇ 1947 ਦੇ ਕਬਾਇਲੀ ਹਮਲਿਆਂ ਦੇ ਸ਼ਹੀਦਾਂ ਨੂੰ ਛੂੜਾ ਕਸ਼ਮੀਰ ਵਿਖੇ ਸ਼ਰਧਾਂਜਲੀ ਭੇਂਟ ਕੀਤੀ, ਧਾਰਮਿਕ ਕੀਰਤਨ ਅਤੇ ਅਰਦਾਸ ਕੀਤੀ

ਕਸ਼ਮੀਰ ਦੀ ਸਿੱਖ ਸੰਗਤ ਨੇ 1947 ਦੇ ਕਬਾਇਲੀ ਹਮਲਿਆਂ ਦੇ ਸ਼ਹੀਦਾਂ ਨੂੰ ਛੂੜਾ ਕਸ਼ਮੀਰ ਵਿਖੇ ਸ਼ਰਧਾਂਜਲੀ ਭੇਂਟ ਕੀਤੀ, ਧਾਰਮਿਕ ਕੀਰਤਨ ਅਤੇ ਅਰਦਾਸ ਕੀਤੀ

Oct 29, 2026 12:17 AM (Asia/Kolkata)

ਨਜ਼ਰਾਨਾ ਟਾਈਮਜਸ੍ਰੀਨਗਰ, 28 ਅਕਤੂਬਰ 2026 ਕਸ਼ਮੀਰ ਦੀ ਸਿੱਖ ਸੰਗਤ ਨੇ ਅੱਜ 1947 ਦੇ ਕਬਾਇਲੀ ਹਮਲਿਆਂ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਂਟ ਕੀਤੀ।ਸਿੱਖ ਸੰਗਤ ਅਤੇ ਸਿੱਖ ਵਿਦਿਅਕ ਸਮੂਹ ਵੱਲੋਂ ਬਾਰਾਮੂਲਾ ਦੇ ਇਤਿਹਾਸਕ ਅਸਥਾਨ ਛੂੜਾ ਕਸ਼ਮੀਰ ਵਿਖੇ ਇੱਕ ਪ੍ਰਾਰਥਨਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ — ਜੋ ਕਿ ਕਸ਼ਮੀਰ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਇ ਦਾ ਗਵਾਹ ਹੈ। ਸਥਾਨਕ ਇਤਿਹਾਸ ਅਤੇ ਬਜ਼ੁਰਗਾਂ ਅਨੁਸਾਰ, 26 ਤੋਂ 29 ਅਕਤੂਬਰ 1947 ਤੱਕ, ਸੈਂਕੜੇ ਬੇਕਸੂਰ...

ਪੰਜਾਬ ਅਤੇ ਕੇਂਦਰ ਸਰਕਾਰਾਂ 25 ਸਾਲ ਪੁਰਾਣੇ ਗੈਰ-ਸੰਵਿਧਾਨਿਕ ਸਮਝੌਤੇ ਅਤੇ ਪੰਜਾਬ ਪੁਨਰਗਠਨ ਐਕਟ ਦੀਆਂ ਗੈਰ-ਸੰਵਿਧਾਨਿਕ ਧਰਾਵਾਂ 78, 79 ਅਤੇ 80 ਦਾ ਮਤਾ ਰੱਦ ਕਰਨ ਤੋਂ ਕੀਤਾ ਦਰਕਿਨਾਰ..

ਪੰਜਾਬ ਅਤੇ ਕੇਂਦਰ ਸਰਕਾਰਾਂ 25 ਸਾਲ ਪੁਰਾਣੇ ਗੈਰ-ਸੰਵਿਧਾਨਿਕ ਸਮਝੌਤੇ ਅਤੇ ਪੰਜਾਬ ਪੁਨਰਗਠਨ ਐਕਟ ਦੀਆਂ ਗੈਰ-ਸੰਵਿਧਾਨਿਕ ਧਰਾਵਾਂ 78, 79 ਅਤੇ 80 ਦਾ ਮਤਾ ਰੱਦ ਕਰਨ ਤੋਂ ਕੀਤਾ ਦਰਕਿਨਾਰ..

Oct 28, 2026 08:33 PM (Asia/Kolkata)

ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਵਿਧਾਨ ਸਭਾ 'ਚ ਪਾਸ ਕੀਤੇ ਮਤੇ ਲਿਖਤੀ ਵਾਅਦਿਆਂ ਤਹਿਤ ਸਹੀ ਨਾ ਹੋਣ 'ਤੇ ਸਖਤ ਨਾਰਾਜ਼ਗੀ ਦਾ ਪ੍ਰਗਟਾਵੇ ਅਤੇ ਭਵਿੱਖੀ ਰਣਨੀਤੀ ਲਈ 3 ਨਵੰਬਰ ਨੂੰ ਲੁਧਿਆਣਾ ਵਿਖੇ ਸੱਦੀ ਮੀਟਿੰਗ : ਬੂਟਾ ਸਿੰਘ ਬੁਰਜ ਗਿੱਲ.... ਪੰਜਾਬ 'ਚ ਕਿਸਾਨ ਵਿਰੋਧੀ ਨੋਟੀਫਿਕੇਸ਼ਨ ਰੱਦ ਕਰਵਾਉਣ ਅਤੇ ਡੀਏਪੀ ਦੀ ਘਾਟ ਨੂੰ ਲੈ ਕੇ 2 ਨਵੰਬਰ ਨੂੰ ਡੀ.ਆਰ. ਦਫਤਰਾਂ ਸਾਹਮਣੇ ਦਿੱਤੇ ਜਾਣਗੇ ਧਰਨੇ…ਚੰਡੀਗੜ੍ਹ/ਕੁਹਾੜਾ 28 ਅਕਤੂਬਰ (ਮੰਗਤ ਸਿੰਘ ਸੈਦਪੁਰ/ ਅਵਤਾਰ ਸਿੰਘ ਭਾਗਪੁਰ) : ਸੰਯੁਕਤ...

ਮੋਹਾਲੀ ਅਦਾਲਤ 'ਚ ਬਿਕਰਮ ਮਜੀਠੀਆ ਖਿਲਾਫ਼ ਦਾਖ਼ਲ ਹੋਈ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ 736 ਕਰੋੜ ਰੁਪਏ ਦਾ ਜ਼ਿਕਰ …

ਮੋਹਾਲੀ ਅਦਾਲਤ 'ਚ ਬਿਕਰਮ ਮਜੀਠੀਆ ਖਿਲਾਫ਼ ਦਾਖ਼ਲ ਹੋਈ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ 736 ਕਰੋੜ ਰੁਪਏ ਦਾ ਜ਼ਿਕਰ …

Oct 28, 2026 08:23 PM (Asia/Kolkata)

ਲੈਣ-ਦੇਣ 'ਚ ਕਿਹੜੇ ਖਾਸ ਜਾਇਦਾਦਾਂ ਜਾਂ ਦਸਤਾਵੇਜ਼ਾਂ ਨੂੰ ਆਧਾਰ ਬਣਾਇਆ ਵਿਸਥਾਰ 'ਚ ਜਾਣਕਾਰੀ ਸਾਹਮਣੇ ਆਉਣੀ ਫਿਲਹਾਲ ਬਾਕੀ…ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਅਕਤੂਬਰ (ਮੰਗਤ ਸਿੰਘ ਸੈਦਪੁਰ) : ਇਨਕਮ ਸੋਰਸਜ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਦੇ ਖ਼ਿਲਾਫ਼ ਮੋਹਾਲੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਕਾਰਵਾਈ ਨਾਲ ਮਾਮਲੇ ਵਿੱਚ ਅਗਲੀ ਕਾਨੂੰਨੀ ਪ੍ਰਕਿਰਿਆ ਮਹੱਤਵਪੂਰਨ ਪੜਾਅ ’ਤੇ ਪਹੁੰਚ ਗਈ ਹੈ। ਖਾਸ ਗੱਲ...

ਪੰਥ ਦਿਓ ਲੀਡਰੋ ਏਕਤਾ ਦਾ ਸਬੂਤ ਦਿਓ...

ਪੰਥ ਦਿਓ ਲੀਡਰੋ ਏਕਤਾ ਦਾ ਸਬੂਤ ਦਿਓ...

Oct 28, 2026 08:05 PM (Asia/Kolkata)

ਇਹ ਗੱਲ ਮੈਂ ਨਹੀਂ ਕਹਿੰਦਾ ਪਰ ਸਿਆਣੇ ਜਰੂਰ ਕਹਿੰਦੇ ਹੁੰਦੇ ਹਨ ਕਿ ਖੰਡ ਖੰਡ ਖੰਡ ਕਹਿਣ ਨਾਲ ਮੂੰਹ ਮਿੱਠਾ ਨਹੀਂ ਹੁੰਦਾ ਹੁੰਦਾ , ਖੰਡ ਖਾਣੀ ਪੈਂਦੀ ਹੈ ਤੇ ਫੇਰ ਹੀ ਮੂੰਹ ਮਿੱਠਾ ਹੁੰਦਾ ਹੈ ਜੀ । ਅਸੀਂ ਭਾਵੇਂ ਸੱਤ ਸਮੁੰਦਰਾਂ ਤੋਂ ਪਾਰ ਬੈਠੇ ਪਰ ਪੰਜਾਬ ਦੀ ਅਸੀਂ ਸਾਰੀ ਖਬਰ ਰੱਖਦੇ ਹਾਂ । ਮੈਨੂੰ ਤਾਂ ਇਹ ਵੀ ਨਹੀਂ ਪਤਾ ਆਸਟਰੀਆ ਵਿੱਚ ਕਿਹੜੀ ਪਾਰਟੀ ਦੀ ਸਰਕਾਰ ਹੈ ਅਤੇ ਕੌਣ ਪ੍ਰਧਾਨ ਮੰਤਰੀ ਹੈ । ਪਰ ਪੰਜਾਬ ਦੀ ਸਿਆਸਤ ਉੱਤੇ ਅਸੀਂ ਜਰੂਰ ਬਾਜ਼ ਅੱਖ ਰੱਖਦੇ ਹਾਂ ਅਤੇ ਸਾਡਾ ਫਰਜ ਵੀ ਬਣਦਾ...

ਸ਼ਹੀਦ ਜਨਰਲ ਸ਼ਬੇਗ ਸਿੰਘ, ਸ਼ਹੀਦ ਭਾਈ ਬਲਬੀਰ ਸਿੰਘ ਤੇ ਸ਼ਹੀਦ ਭਾਈ ਮੇਜਰ ਸਿੰਘ ਦੀ ਯਾਦ 'ਚ ਪਿੰਡ ਕੋਲੋਵਾਲ ਵਿਖੇ ਕਰਵਾਇਆ ਸ਼ਹੀਦੀ ਸਮਾਗਮ

ਸ਼ਹੀਦ ਜਨਰਲ ਸ਼ਬੇਗ ਸਿੰਘ, ਸ਼ਹੀਦ ਭਾਈ ਬਲਬੀਰ ਸਿੰਘ ਤੇ ਸ਼ਹੀਦ ਭਾਈ ਮੇਜਰ ਸਿੰਘ ਦੀ ਯਾਦ 'ਚ ਪਿੰਡ ਕੋਲੋਵਾਲ ਵਿਖੇ ਕਰਵਾਇਆ ਸ਼ਹੀਦੀ ਸਮਾਗਮ

Oct 28, 2026 08:01 PM (Asia/Kolkata)

ਪੰਜਾਬ ਵਿੱਚ ਨਸ਼ਿਆਂ ਦਾ ਫੈਲਾਅ ਭਾਰਤ ਸਰਕਾਰ ਦਾ ਏਜੰਡਾ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅੰਮ੍ਰਿਤਸਰ, 28 ਅਕਤੂਬਰ (ਮਨਪ੍ਰੀਤ ਸਿੰਘ ਆਜ਼ਾਦ): ਅਮਰ ਸ਼ਹੀਦ ਜਨਰਲ ਭਾਈ ਸ਼ਬੇਗ ਸਿੰਘ ਜੀ ਖਿਆਲਾ, ਸ਼ਹੀਦ ਭਾਈ ਬਲਬੀਰ ਸਿੰਘ ਜੀ ਕੋਲੋਵਾਲ ਅਤੇ ਸ਼ਹੀਦ ਭਾਈ ਮੇਜਰ ਸਿੰਘ ਜੀ ਕੋਲੋਵਾਲ ਦੀ ਯਾਦ ਵਿੱਚ ਗੁਰਦੁਆਰਾ ਸ਼ਹੀਦਾਂ ਸਾਧ ਸੰਗਤ, ਪਿੰਡ ਕੋਲੋਵਾਲ, ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਸਲਾਨਾ ਸ਼ਹੀਦੀ ਸਮਾਗਮ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਸ਼ਹੀਦਾਂ ਨੂੰ...

ਭਾਰਤ ਵੱਲੋਂ ਪਾਕਿਸਤਾਨ ਦੇ ਸੱਭਿਆਚਾਰ ਮੰਤਰੀ ਨੂੰ ਦਿੱਲੀ ਵਿੱਚ ਐੱਸਸੀਓ ਫੋਰਮ ਲਈ ਸੱਦਾ

ਭਾਰਤ ਵੱਲੋਂ ਪਾਕਿਸਤਾਨ ਦੇ ਸੱਭਿਆਚਾਰ ਮੰਤਰੀ ਨੂੰ ਦਿੱਲੀ ਵਿੱਚ ਐੱਸਸੀਓ ਫੋਰਮ ਲਈ ਸੱਦਾ

Oct 28, 2026 07:30 PM (Asia/Kolkata)

ਇਸਲਾਮਾਬਾਦ (ਨਜ਼ਰਾਨਾ ਟਾਈਮਜ਼): ਭਾਰਤ ਨੇ ਪਾਕਿਸਤਾਨ ਦੇ ਕੌਮੀ ਵਿਰਾਸਤ ਅਤੇ ਸੱਭਿਆਚਾਰ ਬਾਰੇ ਸੰਘੀ ਮੰਤਰੀ ਔਰੰਗਜ਼ੇਬ ਖ਼ਾਨ ਖੀਚੀ ਨੂੰ ਨਵੀਂ ਦਿੱਲੀ ਵਿੱਚ ਨਵੰਬਰ 2026 ਦੌਰਾਨ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਸੱਭਿਅਤਾ ਸੰਵਾਦ ਫੋਰਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਕਈ ਮੀਡੀਆ ਅਦਾਰਿਆਂ ਨੇ ਕੂਟਨੀਤਕ ਸੂਤਰਾਂ ਦੇ ਹਵਾਲੇ ਨਾਲ ਇਸ ਸੱਦੇ ਦੀ ਖ਼ਬਰ ਦਿੱਤੀ ਹੈ।20 ਤੋਂ 22 ਨਵੰਬਰ ਤੱਕ ਹੋਵੇਗਾ ਫੋਰਮਤਾਜ਼ਾ ਰਿਪੋਰਟਾਂ ਮੁਤਾਬਕ, ਇਹ ਫੋਰਮ 20 ਤੋਂ 22 ਨਵੰਬਰ ਤੱਕ ਕਰਵਾਇਆ...

ਪਾਕਿਸਤਾਨ ਵੱਲੋਂ ਤਾਇਵਾਨੀ ਏਅਰਲਾਈਨਾਂ ਲਈ ਹਵਾਈ ਖੇਤਰ ਦੀ ਵਰਤੋਂ ’ਤੇ ਪਾਬੰਦੀ ਦੀਆਂ ਰਿਪੋਰਟਾਂ

ਪਾਕਿਸਤਾਨ ਵੱਲੋਂ ਤਾਇਵਾਨੀ ਏਅਰਲਾਈਨਾਂ ਲਈ ਹਵਾਈ ਖੇਤਰ ਦੀ ਵਰਤੋਂ ’ਤੇ ਪਾਬੰਦੀ ਦੀਆਂ ਰਿਪੋਰਟਾਂ

Oct 28, 2026 07:17 PM (Asia/Kolkata)

ਇਸਲਾਮਾਬਾਦ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਨੇ ਵਨ-ਚਾਈਨਾ ਨੀਤੀ ਪ੍ਰਤੀ ਆਪਣੇ ਸਮਰਥਨ ਦਾ ਹਵਾਲਾ ਦਿੰਦਿਆਂ ਤਾਇਵਾਨੀ ਏਅਰਲਾਈਨਾਂ ਨੂੰ ਆਪਣੇ ਹਵਾਈ ਖੇਤਰ ਦੀ ਵਰਤੋਂ ਕਰਨ ਤੋਂ ਰੋਕ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਇਸ ਫ਼ੈਸਲੇ ਦੀ ਪੁਸ਼ਟੀ ਕੀਤੀ ਹੈ, ਜਦਕਿ ਚੀਨ ਦੀ ਮੁੱਖ ਭੂਮੀ ਦੀਆਂ ਏਅਰਲਾਈਨਾਂ ਨੂੰ ਪਾਕਿਸਤਾਨੀ ਹਵਾਈ ਖੇਤਰ ਵਰਤਣ ਦੀ ਇਜਾਜ਼ਤ ਹੈ।ਤਾਇਵਾਨੀ ਏਅਰਲਾਈਨਾਂ ਨੇ ਬਦਲੇ ਉਡਾਣਾਂ ਦੇ ਰੂਟਤਾਇਵਾਨ ਦੀਆਂ ਦੋ ਪ੍ਰਮੁੱਖ ਹਵਾਈ ਕੰਪਨੀਆਂ ਚਾਈਨਾ...

ਯੂਕੇ ’ਚ ਨਸ਼ਿਆਂ ਵਿਰੁੱਧ ਕਾਰਜ ਕਰਨ ਵਾਲੇ ‘ਸਿੱਖ ਰਿਕਵਰੀ ਨੈਟਵਰਕ’ ਦੀ 10ਵੀਂ ਵਰ੍ਹੇਗੰਢ ਸਮਾਗਮ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ਼ਮੂਲੀਅਤ

ਯੂਕੇ ’ਚ ਨਸ਼ਿਆਂ ਵਿਰੁੱਧ ਕਾਰਜ ਕਰਨ ਵਾਲੇ ‘ਸਿੱਖ ਰਿਕਵਰੀ ਨੈਟਵਰਕ’ ਦੀ 10ਵੀਂ ਵਰ੍ਹੇਗੰਢ ਸਮਾਗਮ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ਼ਮੂਲੀਅਤ

Oct 28, 2026 06:26 PM (Asia/Kolkata)

ਲੰਡਨ, ਯੂਕੇ, 28 ਅਕਤੂਬਰ- ਬਿੰਦਰ ਸਿੰਘ ਖੁੱਡੀ ਕਲਾਂ / ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਅਧਾਰਤ ਸੰਸਥਾ ‘ਸਿੱਖ ਰਿਕਵਰੀ ਨੈਟਵਰਕ’ ਜੋ ਨਸ਼ੇ ਤੋਂ ਪੀੜਤ ਲੋਕਾਂ ਨੂੰ ਵਾਪਸ ਮੁੱਖ ਧਾਰਾ ਵਿੱਚ ਜੋੜਨ ਦਾ ਕਾਰਜ ਕਰਦੀ ਹੈ, ਦੇ 10ਵੀਂ ਵਰ੍ਹੇਗੰਢ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਹ ਸਮਾਗਮ ਯੂਕੇ ਦੀ ਸੰਸਦ ਅੰਦਰ ਹੋਇਆ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਅਤੇ ਨਸ਼ਾ ਛੱਡ ਕੇ ਮੁੱਖ ਧਾਰਾ ਵਿੱਚ ਜੁੜਣ...

ਸਿਮਰਨਜੀਤ ਸਿੰਘ ਮਾਨ ਵੱਲੋਂ ਭਾਈ ਮੋਹਕਮ ਸਿੰਘ ਨੂੰ ਦਮਦਮੀ ਟਕਸਾਲ ਦਾ ਮੁਖੀ ਥਾਪਿਆ ਗਿਆ

ਸਿਮਰਨਜੀਤ ਸਿੰਘ ਮਾਨ ਵੱਲੋਂ ਭਾਈ ਮੋਹਕਮ ਸਿੰਘ ਨੂੰ ਦਮਦਮੀ ਟਕਸਾਲ ਦਾ ਮੁਖੀ ਥਾਪਿਆ ਗਿਆ

Oct 28, 2026 06:16 PM (Asia/Kolkata)

ਬਾਬੇ ਧੁੰਮੇ ਨੂੰ ਮੁਖੀ ਥਾਪਣਾ ਮੇਰੀ ਵੱਡੀ ਗਲਤੀ ਸੀ : ਮਾਨਅੰਮ੍ਰਿਤਸਰ, 28 ਅਕਤੂਬਰ (ਚਰਨਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਕ ਸਮਾਗਮ ਦੌਰਾਨ ਦਮਦਮੀ ਟਕਸਾਲ ਦੇ ਸਾਬਕਾ ਬੁਲਾਰੇ ਭਾਈ ਮੋਹਕਮ ਸਿੰਘ ਨੂੰ ਟਕਸਾਲ ਦਾ ਮੁਖੀ ਐਲਾਨਿਆ। ਉਨ੍ਹਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਧੁੰਮਾ ਦੀ ਦਸਤਾਰਬੰਦੀ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਮੁਖੀ ਥਾਪਣਾ ਉਨ੍ਹਾਂ ਦੀ ਵੱਡੀ ਗਲਤੀ ਸੀ, ਜਿਸ ਨੂੰ ਉਹ ਅੱਜ ਸੰਗਤ ਦੀ ਹਾਜ਼ਰੀ ਵਿੱਚ ਮੰਨਦੇ ਹਨ। ਸ੍ਰੀ...

ਮਾਨਸਾ ਵਿਖੇ ਪੁਲਿਸ ਵਲੋਂ ਕੀਤਾ ਜਬਰ ਅਤੇ ਧੱਕੇਸ਼ਾਹੀ ਨਾ-ਬਰਦਾਸ਼ਤਯੋਗ : ਵਿਦਿਆਰਥੀ ਜਥੇਬੰਦੀ ਸੰਕਲਪ

ਮਾਨਸਾ ਵਿਖੇ ਪੁਲਿਸ ਵਲੋਂ ਕੀਤਾ ਜਬਰ ਅਤੇ ਧੱਕੇਸ਼ਾਹੀ ਨਾ-ਬਰਦਾਸ਼ਤਯੋਗ : ਵਿਦਿਆਰਥੀ ਜਥੇਬੰਦੀ ਸੰਕਲਪ

Oct 28, 2026 06:12 PM (Asia/Kolkata)

ਲੱਖਾ ਸਿਧਾਣਾ ਸਮੇਤ ਸਭ ਨੂੰ ਤੁਰੰਤ ਰਿਹਾਅ ਕੀਤਾ ਜਾਵੇਹੁਸ਼ਿਆਰਪੁਰ, 28 ਅਕਤੂਬਰ , ਰਣਜੀਤ ਸਿੰਘ ਖ਼ਾਲਸਾ- ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ੳਵਰਡੋਜ਼ ਨਾਲ ਮੌਤ ਹੋ ਜਾਣ ਤੋਂ ਬਾਅਦ ਮਾਨਸਾ ਵਿਖੇ ਵਾਪਰੀ ਘਟਨਾ ਸੰਬੰਧੀ ਵਿਦਿਆਰਥੀ ਜੱਥੇਬੰਦੀ ਸੰਕਲਪ ਵਲੋਂ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਇਕੱਤਰਤਾ ਬੁਲਾਈ ਗਈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋਂ-ਦਿਨ ਨਾਜ਼ੁਕ ਬਣਦੇ ਜਾ ਰਹੇ ਹਨ ਅਤੇ ਸਰਕਾਰ ਵਲੋਂ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਦੀਆਂ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਕੀਤੀਆਂ 2 ਬੱਸਾਂ ਰਵਾਨਾ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਕੀਤੀਆਂ 2 ਬੱਸਾਂ ਰਵਾਨਾ...

Oct 28, 2026 05:04 PM (Asia/Kolkata)

ਸੀਨੀ. ਆਗੂ ਸ. ਕੁਲਦੀਪ ਸਿੰਘ ਸਮਾਣਾ ਅਤੇ ਕੋਆਰਡੀਨੇਟਰ ਫੂਲਰਾਜ ਸਿੰਘ ਹੋਰਾਂ ਵੱਲੋਂ ਦਿੱਤੀ ਗਈ ਬੱਸਾਂ ਨੂੰ ਹਰੀ ਝੰਡੀ…ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਪਿੰਡ ਮੋਟੇ ਮਾਜਰਾ ਅਤੇ ਪਿੰਡ ਗੋਬਿੰਦਗੜ੍ਹ ਤੋਂ ਆਮ ਆਦਮੀ...

ਵੀਰ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦਾ ਅਕਾਲ ਚਲਾਣਾ ਦੁਖਦਾਈ ਘਟਨਾ - ਸ ਗੁਰਜੀਤ ਸਿੰਘ ਤਲਵੰਡੀ।

ਵੀਰ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦਾ ਅਕਾਲ ਚਲਾਣਾ ਦੁਖਦਾਈ ਘਟਨਾ - ਸ ਗੁਰਜੀਤ ਸਿੰਘ ਤਲਵੰਡੀ।

Oct 28, 2026 04:55 PM (Asia/Kolkata)

ਅਕਾਲੀ ਆਗੂਆਂ ਨੇ ਘਰ ਪਹੁੰਚ ਕੇ ਬੀਬੀ ਜਗੀਰ ਕੌਰ ਨਾਲ ਅਫਸੋਸ ਪ੍ਰਗਟਾਇਆ।ਜਲੰਧਰ-: 28 ਅਕਤੂਬਰ , ਨਜ਼ਰਾਨਾ ਟਾਈਮਜ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜਨਰਲ ਸਕੱਤਰ ਸ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਕੁੜਮ ਸੂਬੇਦਾਰ ਜਗਜੀਤ ਸਿੰਘ ਪਿਛਲੇ ਦਿਨੀ 21 ਅਕਤੂਬਰ 2026 ਨੂੰ ਸਵਰਗਵਾਸ ਹੋ ਗਏ ਸਨ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਪ੍ਰਧਾਨ ਸ ਗੁਰਜੀਤ ਸਿੰਘ ਤਲਵੰਡੀ, ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਅਤੇ...

ਦਿਵਾਲੀ ਤੋਹਫ਼ਾ -  ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 3 ਫ਼ੀਸਦੀ ਦਾ ਵਾਧਾ

ਦਿਵਾਲੀ ਤੋਹਫ਼ਾ - ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 3 ਫ਼ੀਸਦੀ ਦਾ ਵਾਧਾ

Oct 28, 2026 04:49 PM (Asia/Kolkata)

ਬਿੰਦਰ ਸਿੰਘ ਖੁੱਡੀ ਕਲਾਂ ​ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ 'ਚ 3 ਫ਼ੀਸਦੀ ਵਾਧਾ ਕਰਨ ਦੇ ਵੱਡੇ ਫ਼ੈਸਲੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਨਵੀਂ ਦਰ 1 ਜੁਲਾਈ 2026 ਤੋਂ ਲਾਗੂ ਮੰਨੀ ਜਾਵੇਗੀ, ਜਿਸ ਨਾਲ ਲੰਬੇ ਸਮੇਂ ਤੋਂ ਇਸ ਐਲਾਨ ਦੀ ਉਡੀਕ ਕਰ ਰਹੇ ਲੱਖਾਂ ਮੁਲਾਜ਼ਮ ਪਰਿਵਾਰਾਂ ਨੂੰ ਤਿਉਹਾਰਾਂ ਦੇ ਮੌਸਮ ਤੋਂ ਠੀਕ ਪਹਿਲਾਂ ਵੱਡੀ ਰਾਹਤ ਮਿਲੀ ਹੈ। ਇਸ ਫ਼ੈਸਲੇ ਨਾਲ ਕੇਂਦਰ ਸਰਕਾਰ ਦੇ 48.54 ਲੱਖ...

ਮਾਨਸਾ 'ਚ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਲਈ ਡੀਸੀ ਦਫ਼ਤਰ ਬਾਹਰ ਲੋਕਾਂ ਦਾ ਵਿਸ਼ਾਲ ਹੱਲਾ ਬੋਲ: ਪ੍ਰਦਰਸ਼ਨ ਤੇ ਜ਼ਬਰਦਸਤ ਹੰਗਾਮਾ

ਮਾਨਸਾ 'ਚ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਲਈ ਡੀਸੀ ਦਫ਼ਤਰ ਬਾਹਰ ਲੋਕਾਂ ਦਾ ਵਿਸ਼ਾਲ ਹੱਲਾ ਬੋਲ: ਪ੍ਰਦਰਸ਼ਨ ਤੇ ਜ਼ਬਰਦਸਤ ਹੰਗਾਮਾ

Oct 28, 2026 04:38 PM (Asia/Kolkata)

ਮਾਨਸਾ , ਨਜ਼ਰਾਨਾ ਟਾਈਮਜ਼ ਬਿਓਰੋ :​ਪੰਜਾਬ ਦੇ ਮਾਨਸਾ 'ਚ ਹਾਲਾਤ ਲਗਾਤਾਰ ਤਣਾਅਪੂਰਨ ਬਣੇ ਹੋਏ ਹਨ।ਬੀਤੇ ਕੱਲ ਪੁਲਿਸ ਵੱਲੋਂ ਆਗੂਆਂ ਦੀ ਗ੍ਰਿਫਤਾਰੀ ਦੀਆਂ ਕਾਰਵਾਈਆਂ ਨੂੰ ਲੈ ਕੇ ਅੰਦੋਲਨਕਾਰੀ ਧਿਰਾਂ ਅਤੇ ਪ੍ਰਸ਼ਾਸਨ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ, ਮਾਨਸਾ ਦੇ ਦਫ਼ਤਰ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਜ਼ਬਰਦਸਤ ਹੱਲਾ ਬੋਲ ਪ੍ਰਦਰਸ਼ਨ ਸੁ਼ੁਰੂ ਕਰ ਦਿੱਤਾ ਹੈ ਅਤੇ ਪ੍ਰਸ਼ਾਸਨ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।...

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

Oct 28, 2026 04:28 PM (Asia/Kolkata)

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ ਅਤੇ ਸੁਨਹਿਰੇ ਭਵਿੱਖ ਲਈ ਕੀਤੀ ਅਰਦਾਸਅੰਮ੍ਰਿਤਸਰ, 28 ਅਕਤੂਬਰ: ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ, ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ...

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨ

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨ

Oct 28, 2026 04:14 PM (Asia/Kolkata)

ਮੁਫ਼ਤ ਗੋਡੇ ਬਦਲਣ ਦੀਆਂ ਸਰਜਰੀਆਂ ਨਾਲ ਲੋੜਵੰਦ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ; ਮੈਡੀਕਲ ਵਿਦਿਆਰਥੀਆਂ ਨੂੰ ਵੀ ਮਿਲਿਆ ਵਿਹਾਰਕ ਤਜਰਬਾਅੰਮ੍ਰਿਤਸਰ, 28 ਅਕਤੂਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਸਦਕਾ ਸ੍ਰੀ ਗੁਰੂ ਰਾਮ...

ਪੰਜਾਬ ਦੇ ਹੈੱਡਵਰਕਸਾਂ ਅਤੇ ਭਾਖੜਾ-ਬਿਆਸ ਮੈਨੇਜਮੈਟ ਦਾ ਪੂਰਨ ਕੰਟਰੋਲ ਪੰਜਾਬ ਸਰਕਾਰ ਅਧੀਨ ਹੋਵੇ ਨਾ ਕਿ ਸੈਟਰ ਦੇ : ਟਿਵਾਣਾ

ਪੰਜਾਬ ਦੇ ਹੈੱਡਵਰਕਸਾਂ ਅਤੇ ਭਾਖੜਾ-ਬਿਆਸ ਮੈਨੇਜਮੈਟ ਦਾ ਪੂਰਨ ਕੰਟਰੋਲ ਪੰਜਾਬ ਸਰਕਾਰ ਅਧੀਨ ਹੋਵੇ ਨਾ ਕਿ ਸੈਟਰ ਦੇ : ਟਿਵਾਣਾ

Oct 28, 2026 03:08 PM (Asia/Kolkata)

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ , ਨਜ਼ਰਾਨਾ ਟਾਈਮਜ ਬਿਊਰੋ - “ਜਿਵੇ ਕੌਮਾਂਤਰੀ ਰੀਪੇਰੀਅਨ ਕਾਨੂੰਨ ਅਨੁਸਾਰ ਜਿਨ੍ਹਾਂ ਸੂਬਿਆਂ ਵਿਚ ਕੋਈ ਦਰਿਆ, ਨਦੀ ਵਹਿੰਦੀ ਹੈ ਅਤੇ ਜਿਸਦੇ ਉੱਛਲਣ ਤੇ ਹੜ੍ਹਾਂ ਤੋ ਹੋਣ ਵਾਲੇ ਨੁਕਸਾਨ ਨੂੰ ਸੰਬੰਧਤ ਸੂਬੇ ਦੇ ਨਿਵਾਸੀ ਸਹਿੰਦੇ ਹਨ, ਉਸ ਸੂਬੇ ਦਾ ਉਨ੍ਹਾਂ ਦਰਿਆਵਾ, ਨਦੀਆ ਦੇ ਪਾਣੀਆ ਉਤੇ ਹੀ ਕਾਨੂੰਨੀ ਹੱਕ ਹੁੰਦਾ ਹੈ । ਉਹ ਸੂਬਾ ਖੁਦਮੁਖਤਿਆਰ ਅਧਿਕਾਰ ਰੱਖਦਾ ਹੈ ਕਿ ਉਸਦੇ ਪਾਣੀਆ ਦੀ ਕਿਵੇ ਵਰਤੋ ਕਰਨੀ ਹੈ, ਵਾਧੂ ਪਾਣੀ ਕਿਸੇ ਸੂਬੇ ਨੂੰ ਕਿੰਨੀ ਮਾਤਰਾ ਵਿਚ ਦੇਣਾ...

ਚੌਥੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ

ਚੌਥੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ

Oct 28, 2026 02:33 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਅਕਤੂਬਰ (ਮੰਗਤ ਸਿੰਘ ਸੈਦਪੁਰ) : ਗੁਰੂ ਰਾਮਦਾਸ ਜੀ ਵੈਲਫੇਅਰ ਸੋਸਾਇਟੀ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਲੋਂ ਰਾਮਗੜੀਆ ਸਭਾ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਹਿਯੋਗ ਨਾਲ ਸੋਸਾਇਟੀ ਦੇ ਪ੍ਰਧਾਨ ਸ੍ਰ.ਕਰਮ ਸਿੰਘ ਬਬਰਾ ਜੀ ਦੀ ਅਗਵਾਈ ਹੇਠ ਰਾਮਗੜ੍ਹੀਆ ਭਵਨ ਮੋਹਾਲੀ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੁਰਵਕ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ...

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

Oct 28, 2026 01:48 PM (Asia/Kolkata)

ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀਕਿਹਾ; ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇਅੰਮ੍ਰਿਤਸਰ, 28 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ...

ਧੰਨ ਗੁਰੂ ਰਾਮ ਦਾਸ ਜੀ, ਦੀਨਾਂ ਦੇ ਸਹਾਰੇ

ਧੰਨ ਗੁਰੂ ਰਾਮ ਦਾਸ ਜੀ, ਦੀਨਾਂ ਦੇ ਸਹਾਰੇ

Oct 28, 2026 01:18 PM (Asia/Kolkata)

ਧੰਨ ਗੁਰੂ ਰਾਮ ਦਾਸ ਜੀ, ਦੀਨਾਂ ਦੇ ਸਹਾਰੇਧੰਨ ਗੁਰੂ ਰਾਮ ਦਾਸ ਜੀ, ਦੀਨਾਂ ਦੇ ਸਹਾਰੇ।ਦੁਖੀਆਂ ਦੇ ਦੁੱਖ ਹਰਦੇ, ਸਭ ਦੇ ਕਾਜ ਸਵਾਰੇ।ਅੰਮ੍ਰਿਤਸਰ ਦੀ ਪਾਵਨ ਧਰਤੀ, ਆਪ ਜੀ ਨੇ ਵਸਾਈ।ਆਪ ਜੀ ਦੇ ਚਰਨਾਂ ਅੰਦਰ, ਸੀਸ ਝੁਕਾਵੇ ਲੋਕਾਈ।ਨਿਮਰਤਾ ਦੇ ਪੁੰਜ ਸਤਿਗੁਰੂ, ਸੇਵਾ ਦਾ ਰਾਹ ਵਿਖਾਇਆ।ਉੱਚੇ-ਨੀਵੇਂ ਦਾ ਭੇਦ ਮਿਟਾ ਕੇ, ਸਭ ਨੂੰ ਗਲ ਨਾਲ ਲਾਇਆ।ਆਪ ਜੀ ਦੇ ਦਰ ਤੋਂ ਦਾਤਾ, ਖ਼ਾਲੀ ਕੋਈ ਨਾ ਜਾਵੇ।ਟੁੱਟੇ ਹੋਏ ਦਿਲ ਦਾ ਬੰਦਾ, ਆ ਕੇ ਧੀਰਜ ਪਾਵੇ।ਆਪ ਜੀ ਦੀ ਮਿੱਠੀ ਬਾਣੀ, ਮਨ ਦੀ ਪਿਆਸ ਬੁਝਾਵੇ।ਮੋਹ ਦੇ...

ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਬੇਹੱਦ ਸ਼ਰਮਨਾਕ ਕਾਰਵਾਈ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਬੇਹੱਦ ਸ਼ਰਮਨਾਕ ਕਾਰਵਾਈ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Oct 28, 2026 01:06 PM (Asia/Kolkata)

28 ਅਕਤੂਬਰ, ਸ੍ਰੀ ਅੰਮ੍ਰਿਤਸਰ- - ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਕੀਤੇ ਤਸ਼ੱਦਦ ਤੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰਾਂ ਦੇ ਕੀਤੇ ਗਏ ਤਿਰਸਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪੁਲਿਸ ਅਧਿਕਾਰੀਆਂ ਨੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਕੀਤਾ ਹੈ ਉਨ੍ਹਾਂ ਵਿਰੁੱਧ ਪੰਜਾਬ ਪੁਲਿਸ...

ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਸਲਾਨਾ ਬਰਸੀ 31 ਨੂੰ ਤੈਅ ਕੀਤੀ ਗਈ ਰਣਨੀਤੀ ਅਨੁਸਾਰ ਹੋਵੇਗਾ ਸ਼ਹੀਦੀ ਸਮਾਗਮ : ਜਰਨੈਲ ਸਿੰਘ ਸਖੀਰਾ

ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਸਲਾਨਾ ਬਰਸੀ 31 ਨੂੰ ਤੈਅ ਕੀਤੀ ਗਈ ਰਣਨੀਤੀ ਅਨੁਸਾਰ ਹੋਵੇਗਾ ਸ਼ਹੀਦੀ ਸਮਾਗਮ : ਜਰਨੈਲ ਸਿੰਘ ਸਖੀਰਾ

Oct 28, 2026 05:30 AM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾ ਭਾਰਤ ਦੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਦੇ ਦੌਰਾਨ ਭਾਰਤੀ ਸੁਰੱਖਿਆ ਫੋਰਸਾਂ ਦੇ ਵੱਲੋਂ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 31 ਅਕਤੂਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਈ ਜਾਵੇਗੀ। ਇਸ ਗੱਲ ਦੀ ਜਾਣਕਾਰੀ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਦੇ ਵੱਲੋਂ ਦਿੱਤੀ ਗਈ। ਉਨ੍ਹਾਂ...

  • Previous
  • 1
  • Next
Loading…
Loading the web debug toolbar…
Attempt #