29 December 2025 ਦੀਆਂ ਖ਼ਬਰਾਂ

6 published stories
ਸਿੱਖ ਕੌਮ : ਨਵਾਂ ਸਾਲ ਨਵੀਂ ਪਛਾਣ ਦਾ ਸਮਾਂ  — ਡਾ. ਸਤਿੰਦਰ ਪਾਲ ਸਿੰਘ

ਸਿੱਖ ਕੌਮ : ਨਵਾਂ ਸਾਲ ਨਵੀਂ ਪਛਾਣ ਦਾ ਸਮਾਂ — ਡਾ. ਸਤਿੰਦਰ ਪਾਲ ਸਿੰਘ

Dec 30, 2025 01:45 AM (Asia/Kolkata)

ਨਿਊਜ਼ੀਲੈਂਡ ਵਿੱਚ ਸਿੱਖਾਂ ਦੇ ਨਗਰ ਕੀਰਤਨ ਨੂੰ ਰੋਕਣ ਆਏ ਇੱਕ ਸਥਾਨਕ ਸਮੂਹ ਦੇ ਬੈਨਰ ਵਿੱਚ ਲਿਖਿਆ ਹੋਇਆ ਸੀ “ ਗੋ ਬੈਕ ਟੂ ਇੰਡੀਆ “ . ਨਗਰ ਕੀਰਤਨ ਦਾ ਵਿਰੋਧ ਇੱਕ ਗੱਲ ਸੀ ਪਰ ਨਗਰ ਕੀਰਤਨ ਕੱਢ ਰਹੇ ਸਿੱਖਾਂ ਨੂੰ ਜੋ ਨਿਊਜੀਲੈਂਡ ਨੂੰ ਆਪਣਾ ਦੇਸ਼ ਮੰਨ ਚੁਕੇ ਹਨ ਭਾਰਤ ਨਾਲ ਜੋੜ ਕੇ ਵੇਖਣਾ ਸਿੱਖਾਂ ਦੀ ਕੌਮਾਂਤਰੀ ਪਛਾਣ ਤੇ ਸਵਾਲ ਖੜਾ ਕਰਨ ਵਾਲਾ ਹੈ। ਸਿੱਖ ਕੌਮ ਦਾ ਸਵਰੂਪ ਗੁਰੂ ਨਾਨਕ ਸਾਹਿਬ ਨੇ ਕੀ ਸਿਰਜਿਆ ਸੀ , ਵਰਤਮਾਨ ਦ੍ਰਿਸ਼ ਕੀ ਹੈ ਇਸ ਤੇ ਗੰਭੀਰ ਚਿੰਤਨ ਦੀ ਲੋੜ ਹੈ। ਗੁਰੂ ਨਾਨਕ ਸਾਹਿਬ...

ਕਿਸਾਨ ਮਜ਼ਦੂਰ ਮੋਰਚਾ ਭਾਰਤ ਚੈਪਟਰ ਪੰਜਾਬ ਦੇ ਸੱਦੇ ਤੇ ਪੰਜਾਬ ਦੇ 18ਜਿਲਾ  ਹੈਡ ਕੁਆਰਟਰਾਂ ਤੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ

ਕਿਸਾਨ ਮਜ਼ਦੂਰ ਮੋਰਚਾ ਭਾਰਤ ਚੈਪਟਰ ਪੰਜਾਬ ਦੇ ਸੱਦੇ ਤੇ ਪੰਜਾਬ ਦੇ 18ਜਿਲਾ ਹੈਡ ਕੁਆਰਟਰਾਂ ਤੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ

Dec 29, 2025 08:18 PM (Asia/Kolkata)

ਅੰਮ੍ਰਿਤਸਰ, ਸੁਰਜੀਤ ਸਿੰਘ ਖ਼ਾਲਸਾ  ਜਿਲਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ,ਜਲੰਧਰ,ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ,ਮੋਹਾਲੀ ਮਲੇਰਕੋਟਲਾ, ਪਟਿਆਲਾ, ਸੰਗਰੂਰ, ਮਾਨਸਾ, ਮੁਕਤਸਰ,ਨਵਾਂਸ਼ਹਿਰ ਆਦਿ ਥਾਵਾਂ ਤੇ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ ਦੇ ਰੁਜ਼ਗਾਰ ਦਾ ਵਸੀਲਾ ਮਨਰੇਗਾ ਕਾਨੂੰਨ ਵਿੱਚ ਸੋਧ ਕਰਕੇ ਨਵਾਂ ਕਾਨੂੰਨ vb ਜੀਰਾਮ ਜੀ ਕਾਨੂੰਨ ਲਿਆਂਦਾ ਜਿਸ ਨਾਲ ਮਜ਼ਦੂਰਾਂ ਦਾ ਰੁਜ਼ਗਾਰ ਹੀ ਨਹੀਂ ਖੁੱਸਣਾ ਸਗੋਂ ਮਜ਼ਦੂਰਾਂ ਦੇ ਅਧਿਕਾਰਾਂ...

ਸ਼੍ਰੋਮਣੀ ਕਮੇਟੀ ਬਾਦਲਕਿਆਂ ਦੇ ਦਬਾਅ ਹੇਠ ਜਥੇਦਾਰ ਗੜਗੱਜ ਨੇ 328 ਸਰੂਪਾਂ ਦੇ ਦੋਸ਼ੀਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣਾ ਚਾਹਿਆ : ਪੰਥਕ ਜਥੇਬੰਦੀਆਂ

ਸ਼੍ਰੋਮਣੀ ਕਮੇਟੀ ਬਾਦਲਕਿਆਂ ਦੇ ਦਬਾਅ ਹੇਠ ਜਥੇਦਾਰ ਗੜਗੱਜ ਨੇ 328 ਸਰੂਪਾਂ ਦੇ ਦੋਸ਼ੀਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣਾ ਚਾਹਿਆ : ਪੰਥਕ ਜਥੇਬੰਦੀਆਂ

Dec 29, 2025 08:15 PM (Asia/Kolkata)

ਅੰਮ੍ਰਿਤਸਰ, 29 ਦਸੰਬਰ ,ਜੁਗਰਾਜ ਸਿੰਘ ਸਰਹਾਲੀ  ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਭਾਈ ਤਰਲੋਚਨ ਸਿੰਘ ਸੋਹਲ, ਭਾਈ ਅੰਗਦ ਸਿੰਘ ਕਸ਼ਮੀਰ, ਭਾਈ ਮਨਪ੍ਰੀਤ ਸਿੰਘ ਮੰਨਾ, ਭਾਈ ਹਰਪ੍ਰੀਤ ਸਿੰਘ ਪੰਮਾ ਅਤੇ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਸਾਂਝੇ ਬਿਆਨ ਵਿੱਚ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ...

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕਲੋਨ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕਲੋਨ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ

Dec 29, 2025 07:11 PM (Asia/Kolkata)

ਕਲੋਨ /ਜਰਮਨੀ , ਜਗਜੀਤ ਸਿੰਘ ਚੀਮਾ  ਸਿੱਖ ਕੌਮ ਦੀ ਨਿਆਰੀ ਹੋਂਦ ਅਤੇ ਵੱਖਰੀ ਪਛਾਣ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 558 (ਸਾਲ 2026–27) ਨੂੰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ, ਕਲੋਨ ਵਿਖੇ ਬੜੇ ਉਤਸ਼ਾਹ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਜਾਰੀ ਕੀਤਾ ਗਿਆ। ਇਹ ਕੈਲੰਡਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤਾ...

ਸਾਕਾ ਚਮਕੌਰ ਸਾਹਿਬ ਤੇ ਸਾਕਾ ਸਰਹਿੰਦ ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਸਾਕਾ ਚਮਕੌਰ ਸਾਹਿਬ ਤੇ ਸਾਕਾ ਸਰਹਿੰਦ ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

Dec 29, 2025 03:50 PM (Asia/Kolkata)

ਡਿਊਸਬਰਗ (ਜਰਮਨੀ), 29 ਦਸੰਬਰ: ਜਗਦੀਸ਼ ਸਿੰਘ ਆਂਖਨਸਾਹਿਬੇ ਕਮਾਲ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲੱਖਤੇ ਜਿਗਰ ਚਾਰ ਸਾਹਿਬਜ਼ਾਦਿਆਂ, ਜਗਤ ਮਾਤਾ ਗੁਜਰੀ ਜੀ, ਸਾਕਾ ਚਮਕੌਰ ਸਾਹਿਬ ਅਤੇ ਸਾਕਾ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ, ਡਿਊਸਬਰਗ (ਜਰਮਨੀ) ਵਿਖੇ 28 ਦਸੰਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਇਸ...

ਸਿੱਖ ਕੌਮ ਦੀ ਨਿਆਰੀ ਹੋਂਦ ਦਾ ਪ੍ਰਤੀਕ ਮੂਲ ਨਾਨਕਸ਼ਾਹੀ ਸੰਮਤ 558 (2026-27) ਦਾ ਕੈਲੰਡਰ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਕੀਤਾ ਜਾਰੀ

ਸਿੱਖ ਕੌਮ ਦੀ ਨਿਆਰੀ ਹੋਂਦ ਦਾ ਪ੍ਰਤੀਕ ਮੂਲ ਨਾਨਕਸ਼ਾਹੀ ਸੰਮਤ 558 (2026-27) ਦਾ ਕੈਲੰਡਰ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਕੀਤਾ ਜਾਰੀ

Dec 29, 2025 03:20 PM (Asia/Kolkata)

ਫਰੈਕਫੋਰਟ 29 ਦਸੰਬਰ , ਤਾਜੀਮਨੂਰ ਕੌਰ ਅਨੰਦਪੁਰੀ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ -ਏ- ਜਿਗਰ ਚਾਰੇ ਸਾਹਿਬਜ਼ਾਦਿਆਂ , ਮਾਤਾ ਗੁਜਰ ਕੌਰ ਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਏ ਗਏ ਜਿਸ ਵਿੱਚ ਬੱਚਿਆਂ ਨੇ ਇਲਾਹੀ ਗੁਰਬਾਣੀ ਦੇ ਕੀਰਤਨ , ਭਾਈ ਗੁਰਭੇਜ ਸਿੰਘ ਅਨੰਦਪੁਰੀ ਨੇ ਗੁਰਮਤਿ ਵੀਚਾਰਾ ਦੀ ਸਾਂਝ ਪਾਈ , ਭਾਈ ਲਖਵੀਰ ਸਿੰਘ ਜੀ ਨੇ ਇਲਾਹੀ ਗੁਰਬਾਣੀ ਦਾ ਰਸ ਭਿੰਨ ਕੀਰਤਨ ਕੀਤਾ ਤੇ...

  • Previous
  • 1
  • Next
Loading…
Loading the web debug toolbar…
Attempt #