ਖਡੂਰ ਸਾਹਿਬ ਦੀ ਗੁਰਸਿੱਖ ਧੀ ਦੇ ਹੱਕ 'ਚ ਆਏ ਰਵਿੰਦਰ ਸਿੰਘ ਬ੍ਰਹਮਪੁਰਾ;
ਕ੍ਰਿਪਾਨ ਮੁੱਦੇ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਚੀਫ਼ ਜਸਟਿਸ ਨੂੰ ਲਿਖੇ ਪੱਤਰ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,28 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਰਾਜਸਥਾਨ ਵਿੱਚ ਸਿੱਖ ਵਿਦਿਆਰਥਣ ਨਾਲ ਹੋਈ ਧੱਕੇਸ਼ਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਰਾਜਸਥਾਨ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਵੱਖ-ਵੱਖ ਪੱਤਰ ਲਿਖ ਕੇ ਖਡੂਰ ਸਾਹਿਬ ਦੀ ਧੀ,ਗੁਰਪ੍ਰੀਤ ਕੌਰ...