ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਹੋਇਆ 'ਯੈਲੋ ਅਲਰਟ' ਜਾਰੀ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹਵਾ ਦੀ ਗਤੀ...
ਮੋਹਾਲੀ 'ਚ ਪਾਣੀ ਨਾਲ ਡੁੱਬੀਆਂ ਟੁੱਟੀਆਂ ਸੜਕਾਂ ਅਤੇ ਘਰਾਂ 'ਚ ਵੜਿਆਂ ਮੀਂਹ ਦਾ ਪਾਣੀ : ਗੁਰਦਰਸ਼ਨ ਸਿੰਘ ਮਜਾਤੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਚੰਡੀਗੜ੍ਹ 29 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਫਰੀਦਕੋਟ, ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਲਈ ਮੀਂਹ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਹਵਾ ਦੀ ਗਤੀ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਹਰਿਆਣਾ ਦੇ ਅੰਬਾਲਾ, ਕਰਨਾਲ...