29 June 2025 ਦੀਆਂ ਖ਼ਬਰਾਂ

5 published stories
ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਰ੍ਹੇਗੰਢ  ਮੌਕੇ ਗੈਰਹਾਜ਼ਰੀ  ਦਾ ਕਰਨ ਦਾ ਕਾਰਨ ਯੂਕੇ ਦਾ ਦੌਰਾ ਦੱਸਿਆ: 'ਵਿਸ਼ਵਵਿਆਪੀ ਸਿੱਖ ਡਾਇਸਪੋਰਾ ਨੂੰ ਸ਼ਾਮਲ ਕਰਨਾ ਮਹੱਤਵਪੂਰਨ'

ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਰ੍ਹੇਗੰਢ ਮੌਕੇ ਗੈਰਹਾਜ਼ਰੀ ਦਾ ਕਰਨ ਦਾ ਕਾਰਨ ਯੂਕੇ ਦਾ ਦੌਰਾ ਦੱਸਿਆ: 'ਵਿਸ਼ਵਵਿਆਪੀ ਸਿੱਖ ਡਾਇਸਪੋਰਾ ਨੂੰ ਸ਼ਾਮਲ ਕਰਨਾ ਮਹੱਤਵਪੂਰਨ'

Jun 30, 2025 05:23 AM (Asia/Kolkata)

ਲੰਡਨ, 29 ਜੂਨ , 2025 —ਅਲੀ ਇਮਰਾਨ ਚੱਠਾ ਪੰਜਾਬ, ਪਾਕਿਸਤਾਨ ਦੇ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਯੂਨਾਈਟਿਡ ਕਿੰਗਡਮ ਦੀ ਅਧਿਕਾਰਤ ਫੇਰੀ ਦਾ ਹਵਾਲਾ ਦਿੰਦੇ ਹੋਏ ਲਾਹੌਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਬਰਸੀ ਸਮਾਰੋਹ ਵਿੱਚ ਸ਼ਿਰਕਤ ਨਹੀਂ ਕੀਤੀ। ਪਾਕਿਸਤਾਨੀ ਪੱਤਰਕਾਰ ਅਲੀ ਇਮਰਾਨ ਚੱਠਾ ਨਾਲ ਗੱਲ ਕਰਦੇ ਹੋਏ, ਅਰੋੜਾ ਨੇ ਬ੍ਰਿਟਿਸ਼ ਸੰਸਦ ਵਿੱਚ ਆਯੋਜਿਤ ਬ੍ਰਿਟਿਸ਼ ਸਿੱਖਾਂ ਲਈ ਆਲ-ਪਾਰਟੀ ਪਾਰਲੀਮੈਂਟਰੀ ਗਰੁੱਪ (ਏਪੀਪੀਜੀ) ਦੇ 20ਵੇਂ ਵਰ੍ਹੇਗੰਢ...

ਮਹਾਰਾਜਾ ਰਣਜੀਤ ਸਿੰਘ ਦੀ ਯਾਦ 'ਚ ਲਾਹੌਰ ਵਿੱਚ ਧਾਰਮਿਕ ਸਮਾਗਮ, ਸਰਕਾਰੀ ਬੇਰੁਖੀ ਨੇ ਮਾਹੌਲ ਬਦਲਿਆ

ਮਹਾਰਾਜਾ ਰਣਜੀਤ ਸਿੰਘ ਦੀ ਯਾਦ 'ਚ ਲਾਹੌਰ ਵਿੱਚ ਧਾਰਮਿਕ ਸਮਾਗਮ, ਸਰਕਾਰੀ ਬੇਰੁਖੀ ਨੇ ਮਾਹੌਲ ਬਦਲਿਆ

Jun 30, 2025 12:57 AM (Asia/Kolkata)

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਮਨਾਈ ਗਈ, ਅਹੰਕਾਰਪੂਰਕ ਮੰਤਰੀ ਗੈਰਹਾਜ਼ਰ ਅਲੀ ਇਮਰਾਨ ਚਠਾ – ਲਾਹੌਰ ਸ਼ਨੀਵਾਰ ਨੂੰ ਮਹਾਨ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਲਾਹੌਰ ਦੇ ਇਤਿਹਾਸਕ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ਼ਰਧਾ ਤੇ ਅਦਬ ਨਾਲ ਮਨਾਈ ਗਈ। ਇਹ ਕੇਂਦਰੀ ਸਮਾਗਮ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ (ETPB) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਵੱਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ। ETPB ਦੇ ਚੇਅਰਮੈਨ ਡਾ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅੰਮ੍ਰਿਤਸਰ ਸਥਿਤ ਰਾਮਬਾਗ਼ ਵਿਖੇ ਕਰਵਾਇਆ ਗਿਆ ਵਿਸ਼ੇਸ਼ ਗੁਰਮਤਿ ਸਮਾਗਮ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅੰਮ੍ਰਿਤਸਰ ਸਥਿਤ ਰਾਮਬਾਗ਼ ਵਿਖੇ ਕਰਵਾਇਆ ਗਿਆ ਵਿਸ਼ੇਸ਼ ਗੁਰਮਤਿ ਸਮਾਗਮ

Jun 30, 2025 12:52 AM (Asia/Kolkata)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਤੋ ਹੋਰ ਸਿੱਖ ਵਿਰਾਸਤ ਨੂੰ ਸੰਭਾਲਣਾ ਅਤਿ ਜ਼ਰੂਰੀ- ਜਥੇਦਾਰ ਗੜਗੱਜ ਅੰਮ੍ਰਿਤਸਰ, 27 ਜੂਨ-ਨਜ਼ਰਾਨਾ ਟਾਈਮਜ ਬਿਊਰੋ  ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅੱਜ ਮਹਾਰਾਜਾ ਦੇ ਅੰਮ੍ਰਿਤਸਰ ਦੇ ਪ੍ਰਸਿੱਧ...

ਖ਼ਾਲਿਸਤਾਨੀ ਯੋਧੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦਾ ਸ਼ਹੀਦੀ ਸਮਾਗਮ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਇਆ

ਖ਼ਾਲਿਸਤਾਨੀ ਯੋਧੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦਾ ਸ਼ਹੀਦੀ ਸਮਾਗਮ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਇਆ

Jun 30, 2025 12:19 AM (Asia/Kolkata)

ਸ਼ਹੀਦਾਂ ਦਾ ਖ਼ਾਲਿਸਤਾਨ ਦਾ ਸੁਪਨਾ ਜਲਦ ਸਾਕਾਰ ਹੋਵੇਗਾ : ਪੰਥਕ ਆਗੂ ਮੋਗਾ, 29 ਜੂਨ ,ਨਜ਼ਰਾਨਾ ਟਾਈਮਜ ਬਿਊਰੋ  ਅੱਜ ਖ਼ਾਲਿਸਤਾਨੀ ਯੋਧੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ 'ਚ ਮਹਾਨ ਸ਼ਹੀਦੀ ਸਮਾਗਮ ਪਿੰਡ ਖੋਸਾ, ਜ਼ਿਲ੍ਹਾ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀਆਂ, ਕਵੀਸ਼ਰਾਂ ਤੇ ਢਾਡੀਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਫਿਰ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ, ਸੰਘਰਸ਼ਸ਼ੀਲ ਯੋਧਿਆਂ ਤੇ...

ਬਾਬਾ ਸੈਣ ਭਗਤ ਸੋਹਲ ਵਿਖੇ ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

ਬਾਬਾ ਸੈਣ ਭਗਤ ਸੋਹਲ ਵਿਖੇ ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

Jun 30, 2025 12:00 AM (Asia/Kolkata)

ਕੇਂਦਰ ਦੀ ਹਰ ਇੱਕ ਸਹੂਲਤ ਲਾਭਪਾਤਰੀ ਦੇ ਘਰ ਪਹੁੰਚਾਉਣ ਦੀ ਭਾਜਪਾ ਹੈ ਪਾਬੰਦ– ਹਰਜੀਤ ਸੰਧੂ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,29 ਜੂਨ ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ...

  • Previous
  • 1
  • Next
Loading…
Loading the web debug toolbar…
Attempt #