ਖਾਲਸਾ ਕਾਲਜ ਚੋਹਲਾ ਸਾਹਿਬ 'ਚ ਖਾਲਸਾ ਪੰਥ ਦੇ ਸਾਜਣਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ
'ਨੈਤਿਕ ਸਿੱਖਿਆ' ਪ੍ਰੀਖਿਆ 'ਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,3 ਮਾਰਚਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿੱਚ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਧਾਰਮਿਕ ਵਿਭਾਗ ਦੇ ਮੁਖੀ ਪ੍ਰੋ.ਕਿਰਨਜੀਤ ਕੌਰ ਦੀ ਯੋਗ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ...