ਸਿੱਖ ਸੰਸਥਾਵਾਂ ਦੇ ਮੁਖੀਆਂ ਤੇ ਸਿਆਸੀ ਆਗੂਆਂ ਵੱਲੋਂ ਬੀਜੇਪੀ ਦਾ ਧੰਨਵਾਦ ਕਿਉਂ ?
ਸਿੱਖ ਸੰਸਥਾਵਾਂ ਦੇ ਮੁਖੀਆਂ ਤੇ ਸਿਆਸੀ ਆਗੂਆਂ ਵੱਲੋਂ ਬੀਜੇਪੀ ਦਾ ਧੰਨਵਾਦ ਕਿਉਂ ? ਸਿੱਖ ਕੌਮ ਲਈ ਬੜੀ ਹੀ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ 'ਤੇ ਕੁਝ ਸਿੱਖ ਸੰਸਥਾਵਾਂ ਦੇ ਮੁਖੀਆਂ ਤੇ ਭੇਖੀ ਸਿੱਖਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਜਾ ਰਿਹਾ ਹੈ, ਉਹਨਾਂ ਦੇ ਸੋਹਿਲੇ ਗਾਏ ਜਾ ਰਹੇ ਹਨ ਜਿਸ ਤੋਂ ਸਾਫ਼ ਪ੍ਰਤੀਤ ਹੁੰਦਾ ਹੈ ਕਿ ਧਾਰਮਿਕ ਭੇਖ 'ਚ ਲੁਕੇ ਇਹਨਾਂ ਸਿਆਸੀ ਲੋਕਾਂ...