ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਗੁਰੂ ਘਰ ਨਤਮਸਤਕ
-ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵੇਂ ਲੰਗਰ ਹਾਲ ਦਾ ਕੀਤਾ ਉਦਘਾਟਨ -ਗੁਰੂ ਘਰ ਦੇ ਦਰਸ਼ਨਾਂ ਲਈ ਈ-ਵਾਹਨ ਸੇਵਾ ਗੱਡੀਆਂ ਨੂੰ ਸੰਗਤ ਲਈ ਕੀਤਾ ਰਵਾਨਾ -ਕੇਂਦਰੀ ਬਜਟ ਨੇ ਪੰਜਾਬੀਆਂ ਤੇ ਕਿਸਾਨਾਂ ਨੂੰ ਕੀਤਾ ਨਿਰਾਸ਼: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ, 3 ਫ਼ਰਵਰੀ 2025- ਨਜ਼ਰਾਨਾ ਟਾਈਮਸ ਬਿਊਰੋ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ...