ਬਾਦਲ ਪਰਿਵਾਰ ਪ੍ਰਤੀ ਵਫ਼ਾਦਾਰੀ ਜਾਂ ਪੰਥ ਪ੍ਰਤੀ ਜ਼ਿੰਮੇਵਾਰੀ?
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮੁੱਖ ਜ਼ਿੰਮੇਵਾਰ ਬਾਦਲ ਪਰਿਵਾਰ ਨੂੰ ਬਚਾਉਣ ਲਈ ਐੱਸ.ਜੀ.ਪੀ.ਸੀ. ਦਾ ਪ੍ਰਧਾਨ, ਜੋ ਆਪਣੇ ਆਪ ਨੂੰ ਬਾਦਲ ਪਰਿਵਾਰ ਦਾ ਵਫ਼ਾਦਾਰ ਸਿਪਾਹੀ ਸਾਬਤ ਕਰ ਰਿਹਾ ਹੈ, ਖ਼ਾਲਸਾ ਪੰਥ, ਸਰਬੱਤ ਖ਼ਾਲਸਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਨੀਵਾਂ ਵਿਖਾਉਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦਿੰਦਾ। ਬਾਦਲ ਪਰਿਵਾਰ ਦੀ ਚਾਪਲੂਸੀ ਨੂੰ ਹੀ ਉਹ ਆਪਣਾ ਧਰਮ ਸਮਝਦਾ ਪ੍ਰਤੀਤ ਹੁੰਦਾ ਹੈ।ਚੰਡੀਗੜ੍ਹ 3 ਜੂਨ ਜੁਲਾਈ ( ਮੰਗਤ ਸਿੰਘ ਸੈਦਪੁਰ)...