ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਐਡਵੋਕੇਟ ਧਾਮੀ ਨੂੰ 117 ਅਤੇ ਸ. ਕਾਹਨੇਕੇ ਨੂੰ ਮਿਲੀਆਂ 18 ਵੋਟਾਂ, 1 ਵੋਟ ਹੋਈ ਰੱਦ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ. ਸ਼ੇਰ ਸਿੰਘ ਮੰਡਵਾਲਾ ਬਣੇ ਜਨਰਲ ਸਕੱਤਰ ਅੰਮ੍ਰਿਤਸਰ, 3 ਨਵੰਬਰ-ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਗਏ ਨਵੇਂ ਅਹੁਦੇਦਾਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਸਹਿਬਾਨਚੁਣੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀ ਟੀਮ ਸਮੇਤ...