3 October 2025 ਦੀਆਂ ਖ਼ਬਰਾਂ

9 published stories
ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫੌਗਿੰਗ ਮਸ਼ੀਨ ਨਾਲ ਸਪਰੇਅ

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫੌਗਿੰਗ ਮਸ਼ੀਨ ਨਾਲ ਸਪਰੇਅ

Oct 04, 2025 01:48 AM (Asia/Kolkata)

ਚੋਹਲਾ ਸਾਹਿਬ/ਤਰਨਤਾਰਨ,3 ਅਕਤੂਬਰ ਰਾਕੇਸ਼ ਨਈਅਰ ਦਰਿਆ ਬਿਆਸ ਦੇ ਨਾਲ ਲੱਗਦੇ ਜ਼ਿਲ੍ਹਾ ਤਰਨਤਾਰਨ ਦੇ ਮੰਡ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਪਿਛਲੇ ਦਿਨੀਂ ਪਾਣੀ ਆ ਜਾਣ ਤੋਂ ਬਾਅਦ ਬਿਮਾਰੀਆਂ ਫੈਲਣ ਦੇ ਖਦਸੇ ਨੂੰ ਵੇਖਦੇ ਹੋਏ ਇਸ ਦੀ ਰੋਕਥਾਮ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੰਡ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਫੋਗਿੰਗ ਮਸ਼ੀਨਾਂ ਰਾਹੀਂ ਸਪਰੇਅ ਕੀਤੀ ਗਈ।ਇਸ ਪ੍ਰੋਗਰਾਮ ਦੀ ਸ਼ੁਰੂਆਤ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਯੂਥ ਅਕਾਲੀ ਦਲ...

ਜਥੇਦਾਰ ਗੜਗੱਜ ਤੇ ਭਾਈ ਗਰੇਵਾਲ ਦਾ ਝਾਰਖੰਡ ਪਹੁੰਚਣ ’ਤੇ ਸੰਗਤ ਵੱਲੋਂ ਭਰਵਾਂ ਸੁਆਗਤ

ਜਥੇਦਾਰ ਗੜਗੱਜ ਤੇ ਭਾਈ ਗਰੇਵਾਲ ਦਾ ਝਾਰਖੰਡ ਪਹੁੰਚਣ ’ਤੇ ਸੰਗਤ ਵੱਲੋਂ ਭਰਵਾਂ ਸੁਆਗਤ

Oct 04, 2025 12:01 AM (Asia/Kolkata)

ਜਮਸ਼ੇਦਪੁਰ/ਸ੍ਰੀ ਅੰਮ੍ਰਿਤਸਰ, 3 ਅਕਤੂਬਰ-ਨਜ਼ਰਾਨਾ ਟਾਈਮਜ ਬਿਊਰੋਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅੱਜ ਸਿੱਖੀ ਪ੍ਰਚਾਰ ਪ੍ਰਸਾਰ ਲਈ ਝਾਰਖੰਡ ਸੂਬੇ ਦੇ ਰਾਂਚੀ ਅਤੇ ਜਮਸ਼ੇਦਪੁਰ ਸ਼ਹਿਰ ਪਹੁੰਚੇ। ਇਸ ਦੌਰਾਨ ਰਾਂਚੀ ਦੇ ਬਿਰਸਾ ਮੁੰਡਾ ਹਵਾਈ ਅੱਡੇ ਅਤੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ, ਮਾਨਗੋ, ਜਮਸ਼ੇਦਪੁਰ ਪਹੁੰਚਣ ਉੱਤੇ ਇਲਾਕੇ ਦੀ ਸਿੱਖ ਸੰਗਤ ਨੇ...

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਨਾ ਤੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਲਈ ਰਵਾਨਾ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਨਾ ਤੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਲਈ ਰਵਾਨਾ

Oct 03, 2025 11:43 PM (Asia/Kolkata)

  ਅੰਮ੍ਰਿਤਸਰ, 3 ਅਕਤੂਬਰ-ਨਜ਼ਰਾਨਾ ਟਾਈਮਜ ਬਿਊਰੋ [FACTBOX]ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੂਨਾ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ...

ਰਾਜਿਸਥਾਨ ਦੇ ਮੰਡੀ ਗੋਲੂਵਾਲਾ ’ਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਰਾਜਿਸਥਾਨ ਦੇ ਮੰਡੀ ਗੋਲੂਵਾਲਾ ’ਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Oct 03, 2025 10:49 PM (Asia/Kolkata)

ਰਾਜਿਸਥਾਨ ਦੇ ਮੰਡੀ ਗੋਲੂਵਾਲਾ ’ਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸਰਾਜਿਸਥਾਨ ਦੇ ਮੁਖ ਮੰਤਰੀ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆਅੰਮ੍ਰਿਤਸਰ, 3 ਅਕਤੂਬਰ ਤਾਜੀਮਨੂਰ ਕੌਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਿਸਥਾਨ ਦੇ ਜ਼ਿਲ੍ਹਾ ਹਨੁਮਾਨਗੜ੍ਹ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਮੰਡੀ ਗੋਲੂਵਾਲਾ ਵਿਖੇ ਕੁਝ ਲੋਕਾਂ ਵੱਲੋਂ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ...

ਐਡੋਵਕੇਟ ਧਾਮੀ ਦੀ ਅਗਵਾਈ ’ਚ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤ

ਐਡੋਵਕੇਟ ਧਾਮੀ ਦੀ ਅਗਵਾਈ ’ਚ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤ

Oct 03, 2025 10:47 PM (Asia/Kolkata)

ਐਡਵੋਕੇਟ ਧਾਮੀ ਦੀ ਅਗਵਾਈ ’ਚ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤਮੁਲਾਕਾਤ ਲਈ ਜਲਦ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਲਿਖਿਆ ਪੱਤਰਅੰਮ੍ਰਿਤਸਰ, 3 ਅਕਤੂਬਰ ਤਾਜੀਮਨੂਰ ਕੌਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ...

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਬਣਾਏ ਕੇਂਦਰ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਬਣਾਏ ਕੇਂਦਰ

Oct 03, 2025 10:44 PM (Asia/Kolkata)

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਕੇਂਦਰ ਬਣਾਏਸ਼੍ਰੋਮਣੀ ਕਮੇਟੀ ਕੋਲ ਪਾਸਪੋਰਟ ਜਮ੍ਹਾਂ ਕਰਵਾਉਣ ਵਾਲੇ ਸ਼ਰਧਾਲੂ ਮਿਥੀਆਂ ਤਾਰੀਕਾਂ ਅਨੁਸਾਰ ਦਿੱਤੇ ਅਸਥਾਨਾਂ ’ਤੇ ਕਰਨ ਸੰਪਰਕ- ਸ. ਪ੍ਰਤਾਪ ਸਿੰਘਅੰਮ੍ਰਿਤਸਰ, 3 ਅਕਤੂਬਰ ਤਾਜੀਮਨੂਰ ਕੌਰ  ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ, ਜਿਨ੍ਹਾਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਵਿਖੇ...

ਬਾਸ ਬਾਦਸ਼ਾਹਪੁਰ ਹਰਿਆਣਾ ਦੀ ਸੰਗਤ ਨੇ 6 ਲੱਖ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਸ਼੍ਰੋਮਣੀ ਕਮੇਟੀ ਨੂੰ ਦਿੱਤੇ

ਬਾਸ ਬਾਦਸ਼ਾਹਪੁਰ ਹਰਿਆਣਾ ਦੀ ਸੰਗਤ ਨੇ 6 ਲੱਖ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਸ਼੍ਰੋਮਣੀ ਕਮੇਟੀ ਨੂੰ ਦਿੱਤੇ

Oct 03, 2025 10:39 PM (Asia/Kolkata)

ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੇ ਰਾਹਤ ਕਾਰਜ ਵਿਚ ਕੀਤਾ ਸਹਿਯੋਗ ਸੰਗਤਾਂ ਕਰ ਰਹੀਆਂ ਹਨ ਵਿਸ਼ੇਸ਼ ਸਹਿਯੋਗਬਾਸ ਬਾਦਸ਼ਾਹਪੁਰ ਹਰਿਆਣਾ ਦੀ ਸੰਗਤ ਨੇ 6 ਲੱਖ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਸ਼੍ਰੋਮਣੀ ਕਮੇਟੀ ਨੂੰ ਦਿੱਤੇਅੰਮ੍ਰਿਤਸਰ, 3 ਅਕਤੂਬਰ ਤਾਜੀਮਨੂਰ ਕੌਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਕਰਦਿਆਂ ਅੱਜ ਹਰਿਆਣਾ ਦੇ ਕਸਬਾ ਬਾਸ ਬਾਦਸ਼ਾਹਪੁਰ ਦੀਆਂ ਸੰਗਤਾਂ ਵੱਲੋਂ 6...

ਭਾਰਤ ਨੇ ਦਿੱਤੀ ਇਜਾਜ਼ਤ: ਸਿੱਖ ਜਥੇ ਗੁਰੂ ਨਾਨਕ ਗੁਰਪੁਰਬ ਲਈ ਪਾਕਿਸਤਾਨ ਜਾਣਗੇ

ਭਾਰਤ ਨੇ ਦਿੱਤੀ ਇਜਾਜ਼ਤ: ਸਿੱਖ ਜਥੇ ਗੁਰੂ ਨਾਨਕ ਗੁਰਪੁਰਬ ਲਈ ਪਾਕਿਸਤਾਨ ਜਾਣਗੇ

Oct 03, 2025 10:22 PM (Asia/Kolkata)

ਲਾਹੌਰ, 3 ਅਕਤੂਬਰ 2025 (ਅਲੀ ਇਮਰਾਨ ਚੱਠਾ): ਭਾਰਤ ਸਰਕਾਰ ਨੇ ਆਪਣਾ ਪਿਛਲਾ ਪਾਬੰਦੀ ਆਦੇਸ਼ ਵਾਪਸ ਲੈਂਦੇ ਹੋਏ ਸੀਮਿਤ ਗਿਣਤੀ ਵਿੱਚ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿੱਥੇ ਉਹ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣਗੇ।ਲਗਭਗ 200 ਯਾਤਰੀ 13 ਤੋਂ 21 ਨਵੰਬਰ ਤੱਕ ਅਟਾਰੀ-ਵਾਘਾ ਬਾਰਡਰ ਰਾਹੀਂ ਪਾਕਿਸਤਾਨ ਆਉਣਗੇ ਤੇ ਨਨਕਾਣਾ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦਾ ਦਰਸ਼ਨ ਕਰਨਗੇ। ਇਹ ਯਾਤਰਾ 1974 ਦੇ ਧਾਰਮਿਕ...

ਪਾਕਿਸਤਾਨ ’ਚ ਸ਼ਰਧਾ ਦੀ ਗੂੰਜ: ਹਿੰਗਲਾਜ ਮਾਤਾ ਮੰਦਰ ਵਿਖੇ ਨਵਰਾਤਰੀ ਮਨਾਈ ਗਈ

ਪਾਕਿਸਤਾਨ ’ਚ ਸ਼ਰਧਾ ਦੀ ਗੂੰਜ: ਹਿੰਗਲਾਜ ਮਾਤਾ ਮੰਦਰ ਵਿਖੇ ਨਵਰਾਤਰੀ ਮਨਾਈ ਗਈ

Oct 03, 2025 10:06 PM (Asia/Kolkata)

ਬਲੋਚਿਸਤਾਨ, ਪਾਕਿਸਤਾਨ ਅਲੀ ਇਮਰਾਨ ਚੱਠਾ(ਨਜ਼ਰਾਨਾ ਟਾਈਮਜ਼) ਲਸਬੇਲਾ ਜ਼ਿਲ੍ਹੇ ਦੇ ਪ੍ਰਾਚੀਨ ਹਿੰਗਲਾਜ ਮਾਤਾ ਮੰਦਰ ਵਿੱਚ ਨਵਰਾਤਰੀ ਦੇ ਮੌਕੇ ਤਿੰਨ ਦਿਨਾਂ ਦੇ ਧਾਰਮਿਕ ਸਮਾਗਮ ਹੋਏ। ਜਾਗਰਣ, ਅਸ਼ਟਮੀ ਹਵਨ ਅਤੇ ਵਾਰੀ ਵਿਸਰਜਨ ਦੌਰਾਨ ਸੈਂਕੜਿਆਂ ਸ਼ਰਧਾਲੂਆਂ ਨੇ ਹਿੱਸਾ ਲਿਆ।ਪਾਕਿਸਤਾਨ ਹਿੰਦੂ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕ੍ਰਿਸ਼ਨਾ ਸ਼ਰਮਾ ਨੇ ਆਰਤੀ ਅਤੇ ਮਹਾ ਹਵਨ ਯਜਨਾ ਦਾ ਸੰਜੋਗ ਕੀਤਾ ਅਤੇ ਸੰਗਤ ਨਾਲ ਦਰਿਆ ਵਿੱਚ ਪੂਜਾ ਕੀਤੀ। ਉਨ੍ਹਾਂ ਕਿਹਾ ਕਿ “ਹਿੰਗਲਾਜ ਮਾਤਾ ਸਿਰਫ ਮੰਦਰ ਨਹੀਂ...

  • Previous
  • 1
  • Next
Loading…
Loading the web debug toolbar…
Attempt #