30 August 2026 ਦੀਆਂ ਖ਼ਬਰਾਂ

18 published stories
ਪੰਜਾਬ ਵਿੱਚੋਂ  ਜ਼ੁਲਮੀ ਰਾਜ ਦਾ ਅੰਤ...

ਪੰਜਾਬ ਵਿੱਚੋਂ ਜ਼ੁਲਮੀ ਰਾਜ ਦਾ ਅੰਤ...

Aug 31, 2026 01:49 AM (Asia/Kolkata)

ਅੱਜ ਦੇ ਦਿਨ ਖ਼ਾਲਸਾ ਪੰਥ ਦੇ ਜਾਂਬਾਜ਼ ਸਿਪਾਹੀ ਅਮਰ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਨੇ ਆਪਾ ਵਾਰ ਕੇ ਕਾਂਗਰਸ ਦੇ ਜ਼ੁਲਮੀ ਰਾਜ ਦਾ ਅੰਤ ਕੀਤਾ ਸੀ। ਉਹਨਾਂ ਨੇ ਦਿੱਲੀ ਦੇ ਸੂਬੇਦਾਰ (ਮੁੱਖ ਮੰਤਰੀ) ਬੁੱਚੜ ਬਿਅੰਤ ਸਿਹੁੰ ਨੂੰ ਮਨੁੱਖੀ ਬੰਬ ਨਾਲ਼ ਚੀਥੜੇ-ਚੀਥੜੇ ਕਰਕੇ ਉਸ ਦੇ ਪਾਪਾਂ ਦੀ ਸਜ਼ਾ ਦਿੱਤੀ। ਇਸ ਤਰ੍ਹਾਂ ਚੋਟੀ ਦਾ ਜੁਝਾਰੂ ਕਾਰਨਾਮਾ ਕਰਕੇ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਉਹਨਾਂ ਦੇ ਜੁਝਾਰੂ ਸਾਥੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ...

ਅੱਤ ਦਾ ਅੰਤ : ਬਿਅੰਤੇ ਪਾਪੀ ਨੂੰ ਸਿੰਘਾਂ ਨੇ ਬੰਬ ਦੇ ਨਾਲ ਉਡਾ'ਤਾ

ਅੱਤ ਦਾ ਅੰਤ : ਬਿਅੰਤੇ ਪਾਪੀ ਨੂੰ ਸਿੰਘਾਂ ਨੇ ਬੰਬ ਦੇ ਨਾਲ ਉਡਾ'ਤਾ

Aug 31, 2026 01:42 AM (Asia/Kolkata)

ਅੱਤ ਦਾ ਅੰਤ : ਬਿਅੰਤੇ ਪਾਪੀ ਨੂੰ ਸਿੰਘਾਂ ਨੇ ਬੰਬ ਦੇ ਨਾਲ ਉਡਾ'ਤਾ - ਲੇਖਕ - ਰਣਜੀਤ ਸਿੰਘ ਦਮਦਮੀ ਟਕਸਾਲਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 'ਕੌਮੀ ਸ਼ਹੀਦ' ਦੇ ਖ਼ਿਤਾਬ ਨਾਲ ਸਨਮਾਨੇ ਭਾਈ ਦਿਲਾਵਰ ਸਿੰਘ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਇਸ ਸੂਰਮੇ ਦੀ ਸ਼ਹਾਦਤ ਕੁਰਬਾਨੀ, ਤਿਆਗ, ਸਿਰੜ ਅਤੇ ਸੇਵਾ ਭਾਵਨਾ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਜ਼ਾਲਮ ਮੁੱਖ ਮੰਤਰੀ ਬੇਅੰਤ ਸਿਹੁੰ ਬੁੱਚੜ ਨੂੰ ਬੰਬ ਨਾਲ ਉਡਾ ਕੇ ਭਾਈ ਦਿਲਾਵਰ ਸਿੰਘ ਨੇ ਚੀਥੜੇ-ਚੀਥੜੇ ਕਰ ਦਿੱਤਾ ਤੇ ਇਸ ਜੁਝਾਰੂ ਕਾਰਨਾਮੇ ਵਿੱਚ ਭਾਈ...

LDA ਵੱਲੋਂ 14 ਅਕਤੂਬਰ ਤੋਂ ਨਵੇਂ ਟੈਕ ਪਾਰਕ ਦੇ ਕਮਰਸ਼ੀਅਲ ਪਲਾਟਾਂ ਦੀ ਨਿਲਾਮੀ

LDA ਵੱਲੋਂ 14 ਅਕਤੂਬਰ ਤੋਂ ਨਵੇਂ ਟੈਕ ਪਾਰਕ ਦੇ ਕਮਰਸ਼ੀਅਲ ਪਲਾਟਾਂ ਦੀ ਨਿਲਾਮੀ

Aug 30, 2026 10:01 PM (Asia/Kolkata)

ਲਾਹੌਰ — ਨਜ਼ਰਾਨਾ ਟਾਈਮਜ਼ ਅਲੀ ਇਮਰਾਨ ਚੱਠਾ ਲਾਹੌਰ ਡਿਵੈਲਪਮੈਂਟ ਅਥਾਰਟੀ (LDA) ਨੇ ਫਿਰੋਜ਼ਪੁਰ ਰੋਡ ’ਤੇ ਅਰਫਾ ਕਰੀਮ ਟਾਵਰ ਨੇੜੇ ਇੱਕ ਵੱਡਾ ਟੈਕ ਪਾਰਕ ਸਿਟੀ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਪ੍ਰੋਜੈਕਟ ਦਾ ਮਕਸਦ ਲਾਹੌਰ ਵਿੱਚ ਇੱਕ ਨਵਾਂ ਕਮਰਸ਼ੀਅਲ ਅਤੇ ਸੂਚਨਾ ਤਕਨਾਲੋਜੀ ਕੇਂਦਰ ਵਿਕਸਿਤ ਕਰਨਾ ਹੈ।ਪੰਜਾਬ ਸਰਕਾਰ ਦੇ ਅਧਿਕਾਰੀਆਂ ਮੁਤਾਬਕ ਇਹ ਪ੍ਰੋਜੈਕਟ ਲਗਭਗ 119 ਕਨਾਲ LDA ਦੀ ਮਲਕੀਅਤ ਵਾਲੀ ਜ਼ਮੀਨ ’ਤੇ ਵਿਕਸਿਤ ਕੀਤਾ ਜਾਵੇਗਾ। ਇਸ ਜ਼ਮੀਨ ’ਤੇ ਪਹਿਲਾਂ ਫਲ ਅਤੇ ਸਬਜ਼ੀ ਮੰਡੀ...

70ਵੀਆਂ ਜਿਲ੍ਹਾ ਪੱਧਰੀ ਸਕੂਲ਼ ਖੇਡਾਂ ਦੇ ਚੌਥੇ ਦਿਨ ਖ਼ਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਚੇਅਰਮੈਨ ਕੰਵਰ ਇਕਬਾਲ ਨੇ ਕੀਤੀ ਸ਼ਿਰਕਤ

70ਵੀਆਂ ਜਿਲ੍ਹਾ ਪੱਧਰੀ ਸਕੂਲ਼ ਖੇਡਾਂ ਦੇ ਚੌਥੇ ਦਿਨ ਖ਼ਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਚੇਅਰਮੈਨ ਕੰਵਰ ਇਕਬਾਲ ਨੇ ਕੀਤੀ ਸ਼ਿਰਕਤ

Aug 30, 2026 09:34 PM (Asia/Kolkata)

ਪੰਜਾਬ ਦੀ ਮਾਨ ਸਰਕਾਰ ਖੇਡਾਂ ਅਤੇ ਖ਼ਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ਉੱਤੇ ਉਪਰਾਲੇ ਕਰ ਰਹੀ ਹੈ - ਕੰਵਰ ਇਕਬਾਲ ਕਪੂਰਥਲਾ,30 ਅਗਸਤ ਗੌਰਵ ਮੜੀਆਅੱਜ ਸਥਾਨਿਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ) ਕਪੂਰਥਲਾ ਮੈਡਮ ਮਮਤਾ ਬਜਾਜ ਰਾਜੇਸ਼ ਕੁਮਾਰ ਭੱਲਾ ਦੀ ਅਗਵਾਈ ਹੇਠ ਚੱਲ ਰਹੀਆਂ 70ਵੀਆਂ ਜਿਲ੍ਹਾ ਪੱਧਰੀ ਸਕੂਲ਼ ਖੇਡਾਂ ਦੇ ਟੂਰਨਾਂਮੈਂਟ ਦੇ ਚੌਥੇ ਦਿਨ ਖ਼ਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ ਦੇ ਜਿਲ੍ਹਾ...

ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ 30 ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ : ਗਿਆਨੀ ਹਰਪ੍ਰੀਤ ਸਿੰਘ

ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ 30 ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ : ਗਿਆਨੀ ਹਰਪ੍ਰੀਤ ਸਿੰਘ

Aug 30, 2026 08:44 PM (Asia/Kolkata)

ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਸਰਗਰਮੀਆਂ ਨੂੰ ਕੀਤਾ ਜਾਵੇਗਾ ਤੇਜ…ਚੰਡੀਗੜ੍ਹ 30 ਅਗਸਤ (ਮੰਗਤ ਸਿੰਘ ਸੈਦਪੁਰ) : ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਅਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਅੱਜ ਪਾਰਟੀ ਦੇ ਹਲਕਾ ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਅਤੇ ਮੀਡੀਆ ਇੰਚਾਰਜ...

ਪ੍ਰਧਾਨ ਮੰਤਰੀ ਮੋਦੀ ਦਾ ਮਨ ਕੀ ਬਾਤ ਪ੍ਰੋਗਰਾਮ ਦੇਸ਼ ਵਾਸੀਆਂ ਨੂੰ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਦਾ ਹੈ-ਚੇਤਨ ਸੂਰੀ

ਪ੍ਰਧਾਨ ਮੰਤਰੀ ਮੋਦੀ ਦਾ ਮਨ ਕੀ ਬਾਤ ਪ੍ਰੋਗਰਾਮ ਦੇਸ਼ ਵਾਸੀਆਂ ਨੂੰ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਦਾ ਹੈ-ਚੇਤਨ ਸੂਰੀ

Aug 30, 2026 08:17 PM (Asia/Kolkata)

ਭਾਜਪਾ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੇ ਨਾਲ ਸੁਣਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਕਪੂਰਥਲਾ 30 ਅਗਸਤ ਗੌਰਵ ਮੜੀਆ ਭਾਜਪਾ ਆਗੂਆਂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਪ੍ਰਧਾਨਗੀ ਹੇਠ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 137ਵੇਂ ਮਨ ਕੀ ਬਾਤ ਪ੍ਰੋਗਰਾਮ ਨੂੰ ਸੁਣਿਆ।ਪ੍ਰੋਗਰਾਮ ਦੌਰਾਨ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਸਿੱਧੇ ਸੰਦੇਸ਼ ਤੇ ਸੰਤੁਸ਼ਟੀ ਪ੍ਰਗਟ ਕੀਤੀ।ਇਹ...

ਬਾਬਾ ਬਕਾਲਾ ਸਾਹਿਬ ਦੀ ਧਰਤੀ ਤੋਂ ਅਖੌਤੀ ਪੰਥਕਾਂ ਦੀ ਅਸਲੀਅਤ ਹੋਈ: ਕੁਲਦੀਪ ਔਲਖ

ਬਾਬਾ ਬਕਾਲਾ ਸਾਹਿਬ ਦੀ ਧਰਤੀ ਤੋਂ ਅਖੌਤੀ ਪੰਥਕਾਂ ਦੀ ਅਸਲੀਅਤ ਹੋਈ: ਕੁਲਦੀਪ ਔਲਖ

Aug 30, 2026 07:52 PM (Asia/Kolkata)

ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਰਾਜਨੀਤੀ ਪੰਜਾਬ ਦੇ ਲੋਕ ਸਮਝ ਚੁੱਕੇ ਹਨ,ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ ਹੋਵੇਗੀ ਹੋਰ ਮਜ਼ਬੂਤਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,29 ਅਗਸਤਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੋਂ ਅਖੌਤੀ ਪੰਥਕਾਂ ਅਤੇ ਆਪਣੇ ਆਪ ਨੂੰ ਪੰਜਾਬ ਦੇ ਵਾਰਿਸ ਦੱਸਣ ਵਾਲਿਆਂ ਦੀ ਅਸਲੀਅਤ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ...

ਮੰਮਣਕੇ ਵਿਖੇ ਅਕਾਲੀ ਦਲ ਨੂੰ ਮਿਲਿਆ ਹੁੰਗਾਰਾ,‘ਆਪ’ ਤੇ ਕਾਂਗਰਸ ਛੱਡ ਕਈ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ

ਮੰਮਣਕੇ ਵਿਖੇ ਅਕਾਲੀ ਦਲ ਨੂੰ ਮਿਲਿਆ ਹੁੰਗਾਰਾ,‘ਆਪ’ ਤੇ ਕਾਂਗਰਸ ਛੱਡ ਕਈ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ

Aug 30, 2026 07:42 PM (Asia/Kolkata)

ਸੰਗਤ ਦਰਸ਼ਨ ਦੌਰਾਨ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਨਵੇਂ ਮੈਂਬਰਾਂ ਦਾ ਕੀਤਾ ਸਵਾਗਤਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,30 ਅਗਸਤਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵੱਲੋਂ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਪਿੰਡ ਮੰਮਣਕੇ ਵਿਖੇ ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ ਦੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਅਤੇ...

ਬਿੱਲਾ ਸ਼ੇਰੋਂ ਨੇ ਹੰਸਾਵਾਲਾ ਵਿਖੇ ਸੰਗਤ ਦਰਸ਼ਨ ਦੌਰਾਨ ਅਕਾਲੀ ਵਰਕਰਾਂ ਤੇ ਸੰਗਤ ਨਾਲ ਕੀਤਾ ਰਾਬਤਾ

ਬਿੱਲਾ ਸ਼ੇਰੋਂ ਨੇ ਹੰਸਾਵਾਲਾ ਵਿਖੇ ਸੰਗਤ ਦਰਸ਼ਨ ਦੌਰਾਨ ਅਕਾਲੀ ਵਰਕਰਾਂ ਤੇ ਸੰਗਤ ਨਾਲ ਕੀਤਾ ਰਾਬਤਾ

Aug 30, 2026 07:38 PM (Asia/Kolkata)

ਇਲਾਕ਼ੇ ਦੀ ਮੁੱਖ ਮੰਗ ਖੇਡ ਸਟੇਡੀਅਮ ਅਤੇ ਹੋਰ ਮੁੱਖ ਮੰਗਾਂ ਨੂੰ ਪੂਰਾ ਕਰਨਾ ਮੇਰਾ ਫਰਜ਼: ਬਿੱਲਾ ਸ਼ੇਰੋਂਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,30 ਅਗਸਤਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਸੰਗਤ ਦਰਸ਼ਨ ਤਹਿਤ ਲੋਕਾਂ ਨਾਲ ਰਾਬਤਾ ਲਗਾਤਾਰ ਵਧਾਇਆ ਜਾ ਰਿਹਾ ਹੈ।ਇਸੇ ਲੜੀ ਤਹਿਤ ਅੱਜ ਪਿੰਡ ਹੰਸਾਵਾਲਾ ਵਿਖੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ ਦੀ ਮੌਜੂਦਗੀ ਵਿੱਚ ਅਮਰਜੀਤ ਸਿੰਘ ਦੇ...

ਡੇਢ ਲੱਖ ਪੌਦੇ ਲਗਾਉਣ ਦੇ ਟੀਚੇ ਵੱਲ ਵਧਿਆ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ

ਡੇਢ ਲੱਖ ਪੌਦੇ ਲਗਾਉਣ ਦੇ ਟੀਚੇ ਵੱਲ ਵਧਿਆ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ

Aug 30, 2026 07:35 PM (Asia/Kolkata)

ਫਤਿਆਬਾਦ ਸੜਕ ’ਤੇ ਨਹਿਰ ਕਿਨਾਰੇ ਲਗਾਏ 800 ਪੌਦੇ, ਸੰਤ ਬਾਬਾ ਸੁੱਖਾ ਸਿੰਘ ਨੇ ਦਿੱਤਾ ਵਾਤਾਵਰਨ ਸੰਭਾਲ ਦਾ ਸੁਨੇਹਾਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,30 ਅਗਸਤਵਾਤਾਵਰਨ ਦੀ ਸੰਭਾਲ, ਹਰਿਆਵਲ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਸੁਖਾਵਾਂ ਵਾਤਾਵਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਪੌਦੇ ਲਗਾਉਣ ਦੀ ਮੁਹਿੰਮ ਪੂਰੇ ਉਤਸ਼ਾਹ ਨਾਲ ਜਾਰੀ ਹੈ।ਇਸ ਸਾਲ ਡੇਢ ਲੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਜ਼ਮੀਨੀ ਪੱਧਰ ਤੇ ਲਾਮਬੰਦ ਕਰਨ ਲਈ ਵਰਕਰ  ਨਿਭਾਅ ਰਹੇ ਅਹਿਮ ਭੂਮਿਕਾ-ਜਗਜੀਤ ਸਿੰਘ  ਧਾਲੀਵਾਲ

ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਜ਼ਮੀਨੀ ਪੱਧਰ ਤੇ ਲਾਮਬੰਦ ਕਰਨ ਲਈ ਵਰਕਰ ਨਿਭਾਅ ਰਹੇ ਅਹਿਮ ਭੂਮਿਕਾ-ਜਗਜੀਤ ਸਿੰਘ ਧਾਲੀਵਾਲ

Aug 30, 2026 05:58 PM (Asia/Kolkata)

ਬਲਾਤਕਾਰ ਤੇ ਕਤਲ ਵਰਗੇ ਸੰਗੀਨ ਜੁਰਮਾਂ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਤੇ ਚੁੱਕੇ ਸਵਾਲ ਕਪੂਰਥਲਾ 30 ਅਗਸਤ ਗੌਰਵ ਮੜੀਆ ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿਚ ਨਵੇਂ ਸਮੀਕਰਨ ਬਣਦੇ ਨਜ਼ਰ ਆ ਰਹੇ ਹਨ। ਰਵਾਇਤੀ ਸਿਆਸੀ ਧਿਰਾਂ ਤੋਂ ਹਟ ਕੇ ਬੇਦਾਗ਼ ਅਕਸ ਅਤੇ ਜ਼ਮੀਨੀ ਪ੍ਰਭਾਵ ਰੱਖਣ ਵਾਲੇ ਚਿਹਰਿਆਂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲ ਵੱਧਦਾ ਰੁਖ ਜਿਥੇ ਇਸ ਨਵੀਂ ਸਿਆਸੀ ਧਾਰਾ ਨੂੰ ਮਜ਼ਬੂਤੀ ਦੇ ਰਿਹਾ ਹੈ,ਉਥੇ ਹੀ...

ਆਪ ਹਲਕਾ ਇੰਚਾਰਜ ਨੇ ਹਲਕੇ ਦੀਆਂ ਭੈਣਾਂ ਕੋਲੋਂ ਬਣਵਾਈ ਰੱਖੜੀ,ਪਿਆਰ,ਸਤਿਕਾਰ ਅਤੇ ਅਪਣੱਤ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

ਆਪ ਹਲਕਾ ਇੰਚਾਰਜ ਨੇ ਹਲਕੇ ਦੀਆਂ ਭੈਣਾਂ ਕੋਲੋਂ ਬਣਵਾਈ ਰੱਖੜੀ,ਪਿਆਰ,ਸਤਿਕਾਰ ਅਤੇ ਅਪਣੱਤ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

Aug 30, 2026 05:54 PM (Asia/Kolkata)

ਕਪੂਰਥਲਾ 30 ਅਗਸਤ ਗੌਰਵ ਮੜੀਆ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਆਮ ਆਦਮੀ ਪਾਰਟੀ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੱਲੋਂ ਆਪਣੇ ਹਲਕੇ ਦੀਆਂ ਭੈਣਾਂ ਨਾਲ ਮਿਲ ਕੇ ਰੱਖੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ।ਹਲਕੇ ਦੀਆਂ ਔਰਤਾਂ ਅਤੇ ਭੈਣਾਂ ਨੇ ਆਪ ਹਲਕਾ ਇੰਚਾਰਜ ਦੇ ਗੁੱਟ ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਬੀ ਉਮਰ ਅਤੇ ਤਰੱਕੀ ਦੀ ਕਾਮਨਾ ਕੀਤੀ।ਇਸ ਮੌਕੇ ਆਮ ਆਦਮੀ ਪਾਰਟੀ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਰੱਖੜੀ ਦੇ ਪਵਿੱਤਰ...

ਮੈਡੀਸਨ ਸਕੁਏਅਰ ਗਾਰਡਨ ਬਾਹਰ RSS ਮੁਖੀ ਮੋਹਨ ਭਾਗਵਤ ਦੇ ਸਮਾਗਮ ਦਾ ਸਿੱਖ ਜਥੇਬੰਦੀਆਂ ਵੱਲੋਂ ਭਾਰੀ ਵਿਰੋਧ

ਮੈਡੀਸਨ ਸਕੁਏਅਰ ਗਾਰਡਨ ਬਾਹਰ RSS ਮੁਖੀ ਮੋਹਨ ਭਾਗਵਤ ਦੇ ਸਮਾਗਮ ਦਾ ਸਿੱਖ ਜਥੇਬੰਦੀਆਂ ਵੱਲੋਂ ਭਾਰੀ ਵਿਰੋਧ

Aug 30, 2026 05:19 PM (Asia/Kolkata)

ਖਾਲਿਸਤਾਨ ਦੇ ਝੰਡਿਆਂ ਅਤੇ ਅਕਾਸ਼-ਗੂੰਜਾਊ ਨਾਅਰਿਆਂ ਨਾਲ ਗੂੰਜਿਆ ਮੈਨਹੈਟਨ; ਕਈ ਸਟੇਟਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਸਿੱਖ ਸੰਗਤਾਂਧਰਮ ਅਤੇ ਬੋਲਣ ਦੀ ਆਜ਼ਾਦੀ ਵਾਲੀ ਧਰਤੀ ਅਮਰੀਕਾ “Land of the Free, Home of the Brave” ਵਿੱਚ ਨਫ਼ਰਤ ਅਤੇ ਘੱਟਗਿਣਤੀਆਂ ਵਿਰੋਧੀ ਵਿਚਾਰਧਾਰਾ ਲਈ ਕੋਈ ਥਾਂ ਨਹੀਂ — ਸਿੱਖ ਕੋਆਰਡੀਨੇਸ਼ਨ ਕਮੇਟੀਨਿਊਯਾਰਕ, 29 ਅਗਸਤ 2026 , ਨਜ਼ਰਾਨਾ ਟਾਈਮਜ਼ ਮੈਨਹੈਟਨ ਸਥਿਤ ਮੈਡੀਸਨ ਸਕੁਏਅਰ ਗਾਰਡਨ ਵਿਖੇ RSS ਮੁਖੀ ਮੋਹਨ ਭਾਗਵਤ ਦੇ ਸਮਾਗਮ ਮੌਕੇ ਸਿੱਖ...

ਖ਼ਾਲਸਾ ਯੂਨੀਵਰਸਿਟੀ ਵਿਖੇ 31 ਅਗਸਤ ਅਤੇ 1 ਸਤੰਬਰ ਨੂੰ ਕਰਵਾਇਆ ਜਾਵੇਗਾ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ

ਖ਼ਾਲਸਾ ਯੂਨੀਵਰਸਿਟੀ ਵਿਖੇ 31 ਅਗਸਤ ਅਤੇ 1 ਸਤੰਬਰ ਨੂੰ ਕਰਵਾਇਆ ਜਾਵੇਗਾ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ

Aug 30, 2026 03:25 PM (Asia/Kolkata)

ਲੈਫਟੀਨੈਂਟ ਜਨਰਲ (ਡਾ.) ਜੇ.ਐੱਸ. ਚੀਮਾ ਵੱਲੋਂ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ-2026 ਵਿੱਚ ਸ਼ਾਮਲ ਹੋਣ ਦੀ ਅਪੀਲਅੰਮ੍ਰਿਤਸਰ - ਸੁਰਜੀਤ ਸਿੰਘ ਖਾਲਸਾਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਵਿਖੇ ਪਹਿਲਾ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ-2026 ਕਰਵਾਇਆ ਜਾ ਰਿਹਾ ਹੈ। ਇਹ ਫੈਸਟੀਵਲ 31 ਅਗਸਤ ਅਤੇ 1 ਸਤੰਬਰ 2026 ਨੂੰ ਖ਼ਾਲਸਾ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਫਟੀਨੈਂਟ ਜਨਰਲ (ਡਾ.) ਜੇ.ਐੱਸ. ਚੀਮਾ...

ਬਿਲਾਵਲ ਭੁੱਟੋ ਨੂੰ ਲਿਕਟੈਂਸਟਾਈਨ ਅਤੇ ਹੈਬਸਬਰਗ ਪਰਿਵਾਰ ਨਾਲ ਜੋੜਨ ਵਾਲੇ ਦਾਅਵੇ ਅਪੁਸ਼ਟ

ਬਿਲਾਵਲ ਭੁੱਟੋ ਨੂੰ ਲਿਕਟੈਂਸਟਾਈਨ ਅਤੇ ਹੈਬਸਬਰਗ ਪਰਿਵਾਰ ਨਾਲ ਜੋੜਨ ਵਾਲੇ ਦਾਅਵੇ ਅਪੁਸ਼ਟ

Aug 30, 2026 01:43 PM (Asia/Kolkata)

ਕਰਾਚੀ/ਇਸਲਾਮਾਬਾਦ — ਨਜ਼ਰਾਨਾ ਟਾਈਮਜ਼ਅਲੀ ਇਮਰਾਨ ਚੱਠਾਪਾਕਿਸਤਾਨ ਪੀਪਲਜ਼ ਪਾਰਟੀ (PPP) ਦੇ ਚੇਅਰਮੈਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਇੱਕ ਵਾਰ ਫਿਰ ਆਪਣੇ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫਵਾਹਾਂ ਕਾਰਨ ਚਰਚਾ ਵਿੱਚ ਆ ਗਏ ਹਨ।ਬਿਲਾਵਲ ਭੁੱਟੋ ਜ਼ਰਦਾਰੀ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਪੁੱਤਰ ਹਨ। ਉਹ ਸਾਬਕਾ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਜ਼ੁਲਫਿਕਾਰ ਅਲੀ ਭੁੱਟੋ ਦੇ ਨਾਨਕੇ ਪਾਸੇ ਤੋਂ ਦੋਹਤੇ ਹਨ।...

ਨਿਯਮਾਂ ਨੂੰ ਛਿੱਕੇ ਤੇ ਟੰਗ ਬਣ ਰਹੀ 4 ਮੰਜ਼ਿਲਾ ਦੁਕਾਨ ਵਿਵਾਦਾਂ ਦੇ ਘੇਰੇ ਚ

ਨਿਯਮਾਂ ਨੂੰ ਛਿੱਕੇ ਤੇ ਟੰਗ ਬਣ ਰਹੀ 4 ਮੰਜ਼ਿਲਾ ਦੁਕਾਨ ਵਿਵਾਦਾਂ ਦੇ ਘੇਰੇ ਚ

Aug 30, 2026 12:59 PM (Asia/Kolkata)

ਕਪੂਰਥਲਾ 30 ਅਗਸਤ ਗੌਰਵ ਮੜੀਆਵਾਹ ਨਗਰ ਨਿਗਮ ਦਾ ਬਿਲਡਿੰਗ ਵਿਭਾਗ ਗਵਾਂਡ ਨਿਯਮਾਂ ਨੂੰ ਛਿੱਕੇ ਤੇ ਟੰਗ ਬਣ ਰਹੀ 4 ਮੰਜ਼ਿਲਾ ਦੁਕਾਨ ਨਹੀਂ ਦਿਖੀ ਉਲਟਾ 16 ਸਾਲ ਪੁਰਾਣੀ ਗਲੋਬਲ ਵਾਲਿਆ ਦੀ ਦੁਕਾਨ ਨੂੰ ਨੋਟਿਸ ਦੇ ਦਿੱਤਾ। ਸੂਤਰ ਇਹ ਵੀ ਦਸਦੇ ਇਸ ਇਮਾਰਤ ਦਾ ਨਕਸ਼ਾ ਪਾਸ ਤੇ ਐਨ ਓ ਸੀ ਦੇਣ ਵਿੱਚ ਮੋਟਾ ਘੋਟਾਲਾ ਹੋਇਆ ਭਾਵ ਸਾਰੇ ਗਲਤ ਬਣਾਏ ਕਾਗਜਾਂ ਨਾਲ ਨਗਰ ਨਿਗਮ ਤੋਂ ਪ੍ਰਵਾਨਗੀ ਲਈ ਗਈ ਹੈ ਜਿਸ ਕਰਕੇ ਇਸ ਨੂੰ ਸਾਰਿਆ ਸੁਵਿਧਾਵਾਂ ਦਿੱਤੀਆ ਜਾ ਰਹੀਆਂ । ਸੁਵਿਧਾ ਸ਼ੁਲਕ ਦੱਸਿਆ ਜਾ ਰਹੀਆਂ ਲੱਖਾ...

ਡਿਪਟੀ ਕਮਿਸ਼ਨਰ ਵੱਲੋਂ ਭੁਲੱਥ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਭੁਲੱਥ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ

Aug 30, 2026 12:44 PM (Asia/Kolkata)

2 ਸਤੰਬਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਹਵਾਈ ਪ੍ਰਦਰਸ਼ਨ ਹੋਵੇਗਾਭੁਲੱਥ, 29 ਅਗਸਤ ਗੌਰਵ ਮੜੀਆ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਅੱਜ ਭੁਲੱਥ ਦਾ ਦੌਰਾ ਕਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਵਜੋਂ 2 ਸਤੰਬਰ ਨੂੰ ਕਰਵਾਏ ਜਾਣ ਵਾਲੇ ਸ਼ਾਨਦਾਰ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ...

PAKISTAN - PIMS ਅੱਗ ਕਾਂਡ: ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੱਲੋਂ 8 ਅਧਿਕਾਰੀਆਂ ਨੂੰ ਮੁਅੱਤਲ ਕਰਨ ਤੇ ਅਪਰਾਧਿਕ ਕਾਰਵਾਈ ਦੇ ਹੁਕਮ

PAKISTAN - PIMS ਅੱਗ ਕਾਂਡ: ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੱਲੋਂ 8 ਅਧਿਕਾਰੀਆਂ ਨੂੰ ਮੁਅੱਤਲ ਕਰਨ ਤੇ ਅਪਰਾਧਿਕ ਕਾਰਵਾਈ ਦੇ ਹੁਕਮ

Aug 30, 2026 12:03 PM (Asia/Kolkata)

ਨਵਜਾਤ ਬੱਚਿਆਂ ਦੇ ਵਾਰਡ ਵਿੱਚ ਅੱਗ ਸਬੰਧੀ ਜਾਂਚ ਕਮੇਟੀ ਦੀ ਮੁੱਢਲੀ ਰਿਪੋਰਟ ਪੇਸ਼; ਬੱਚੇ ਦੀ ਜਾਨ ਬਚਾਉਣ ਵਾਲੀ ਨਰਸ ਰਜ਼ੀਆ ਨੋਰੀਨ ਲਈ ਸਿਤਾਰਾ-ਏ-ਖਿਦਮਤ ਅਤੇ 1 ਕਰੋੜ ਰੁਪਏ ਦੇ ਨਕਦ ਇਨਾਮ ਦੀ ਮਨਜ਼ੂਰੀਲਾਹੌਰ , ਨਜ਼ਰਾਨਾ ਟਾਈਮਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ਼ ਨੇ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (PIMS) ਦੇ ਨਵਜਾਤ ਬੱਚਿਆਂ ਦੇ ਵਾਰਡ ਵਿੱਚ ਵਾਪਰੀ ਅੱਗ ਦੀ ਘਟਨਾ ਸਬੰਧੀ ਜਾਂਚ ਕਮੇਟੀ ਵੱਲੋਂ ਜ਼ਿੰਮੇਵਾਰ ਠਹਿਰਾਏ ਗਏ ਅੱਠ ਅਧਿਕਾਰੀਆਂ ਨੂੰ...

  • Previous
  • 1
  • Next
Loading…
Loading the web debug toolbar…
Attempt #