30 June 2025 ਦੀਆਂ ਖ਼ਬਰਾਂ

5 published stories
ਗਿਆਨੀ ਰਘਬੀਰ ਸਿੰਘ ਦਾ ਹਾਈ ਕੋਰਟ ਜਾਣਾ ਪੰਥਕ ਪ੍ਰੰਪਰਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਿੱਧੀ ਚੁਣੌਤੀ- ਬ੍ਰਹਮਪੁਰਾ

ਗਿਆਨੀ ਰਘਬੀਰ ਸਿੰਘ ਦਾ ਹਾਈ ਕੋਰਟ ਜਾਣਾ ਪੰਥਕ ਪ੍ਰੰਪਰਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਿੱਧੀ ਚੁਣੌਤੀ- ਬ੍ਰਹਮਪੁਰਾ

Jul 01, 2025 02:31 AM (Asia/Kolkata)

ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,30 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਸਾਬਕਾ ਵਿਧਾਇਕ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ, ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਨੂੰ ਸਿੱਖ ਪੰਥ ਦੀਆਂ ਪ੍ਰੰਪਰਾਵਾਂ ਅਤੇ ਸੰਸਥਾਵਾਂ ਦੀ ਪ੍ਰਭੂਸੱਤਾ 'ਤੇ ਇੱਕ ਸੋਚਿਆ-ਸਮਝਿਆ ਹਮਲਾ...

ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਪਿੰਡ ਮਾਣਕਪੁਰ ਦੇ ਨੰਬਰਦਾਰ ਸਮੇਤ ਸੈਂਕੜੇ ਲੋਕ ਭਾਜਪਾ ਵਿੱਚ ਸ਼ਾਮਲ

ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਪਿੰਡ ਮਾਣਕਪੁਰ ਦੇ ਨੰਬਰਦਾਰ ਸਮੇਤ ਸੈਂਕੜੇ ਲੋਕ ਭਾਜਪਾ ਵਿੱਚ ਸ਼ਾਮਲ

Jul 01, 2025 02:28 AM (Asia/Kolkata)

ਰਾਕੇਸ਼ ਨਈਅਰ ਚੋਹਲਾ ਖੇਮਕਰਨ/ਤਰਨਤਾਰਨ,30 ਜੂਨ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਮਾਣਕਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਨੰਬਰਦਾਰ ਸਮੇਤ ਸੈਂਕੜੇ ਮੋਹਤਬਰ ਲੋਕਾਂ ਵਲੋਂ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂਕੋਠੀ ਦੀ ਪ੍ਰੇਰਨਾ ਸਦਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਗਿਆ।ਮਾਣਕਪੁਰ ਨਿਵਾਸੀ ਨਾਮਵਰ ਪਰਿਵਾਰ ਜਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਆਯੋਜਿਤ ਪਾਰਟੀ ਪ੍ਰੋਗਰਾਮ ਦੌਰਾਨ ਸ਼ਾਮਲ ਹੋਣ ਵਾਲੇ ਲੋਕਾਂ ਜਿੰਨਾਂ ਵਿੱਚ ਨੰਬਰਦਰ ਚਰਨ ਸਿੰਘ,ਦਿਲਬਾਗ...

ਸਾਵਧਾਨ ਪੰਜਾਬੀਓ ! ਵਿਦੇਸ਼ 'ਚ ਸੱਦ ਕੇ ਬੰਦੀ ਬਣਾਏ ਜਾ ਰਹੇ ਨੌਜਵਾਨ, ਅੰਬੈਸੀ ਵਲੋਂ ALERT ਜਾਰੀ

ਸਾਵਧਾਨ ਪੰਜਾਬੀਓ ! ਵਿਦੇਸ਼ 'ਚ ਸੱਦ ਕੇ ਬੰਦੀ ਬਣਾਏ ਜਾ ਰਹੇ ਨੌਜਵਾਨ, ਅੰਬੈਸੀ ਵਲੋਂ ALERT ਜਾਰੀ

Jun 30, 2025 08:25 PM (Asia/Kolkata)

ਇੰਟਰਨੈਸ਼ਨਲ ਡੈਸਕ- ਵਿਦੇਸ਼ਾਂ 'ਚ ਭਾਰਤੀਆਂ ਨਾਲ ਨੌਕਰੀ ਦੇ ਨਾਂ 'ਤੇ ਠੱਗੀ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਦੌਰਾਨ ਭਾਰਤ ਸਰਕਾਰ ਦੇ ਬੈਂਕਾਕ ਸਥਿਤ ਅੰਬੈਸੀ ਵੱਲੋਂ ਇੱਕ ਅਹਿਮ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਥਾਈਲੈਂਡ 'ਚ ਮੋਟੀਆਂ ਤਨਖਾਹਾਂ ਵਾਲੀਆਂ ਨੌਕਰੀਆਂ ਦਾ ਝਾਂਸੇ ਦੇ ਕੇ ਡਿਜੀਟਲ ਮਾਰਕੀਟਿੰਗ ਜਾਂ ਸੇਲਜ਼ ਦੀਆਂ ਪੋਸਟਾਂ ਲਈ ਭਰਤੀ ਕੀਤਾ ਜਾ ਰਿਹਾ ਹੈ। ਇਹ ਭਰਤੀ ਮੁੱਖ ਤੌਰ 'ਤੇ ਭਾਰਤ, ਦੁਬਈ ਅਤੇ ਬੈਂਕਾਕ 'ਚ ਬੈਠੇ ਕੁਝ ਠੱਗ...

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ 'ਚ ਹਾਸਲ ਕੀਤਾ ਇਹ ਵੱਡਾ ਮੁਕਾਮ

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ 'ਚ ਹਾਸਲ ਕੀਤਾ ਇਹ ਵੱਡਾ ਮੁਕਾਮ

Jun 30, 2025 07:20 PM (Asia/Kolkata)

ਰੂਪਨਗਰ , 30 ਜੂਨ , ਨਜ਼ਰਾਨਾ ਟਾਈਮਜ ਬਿਊਰੋ ਰੋਪੜ ਦੇ ਤੇਗਬੀਰ ਸਿੰਘ ਨੇ ਰੂਸ ਵਿਚ ਸਥਿਤ ਮਾਊਂਟ ਐਲਬਰਸ (ਯੂਰਪ ਮਹਾਂਦੀਪ) ਦੀ ਸਭ ਤੋਂ ਉੱਚੀ ਚੋਟੀ ਨੂੰ ਸਰ ਕਰਕੇ ਵਿਸ਼ਵ ਰਿਕਾਰਡ ਕਾਇਮ ਕੀਤਾ ਜੋਕਿ 18510 ਫੁੱਟ (5642 ਮੀਟਰ) ਤੋਂ ਵੱਧ ਦੀ ਹੈਰਾਨੀਜਨਕ ਉਚਾਈ ’ਤੇ ਹੈ। 6 ਸਾਲ ਅਤੇ 9 ਮਹੀਨਿਆਂ ਦੀ ਛੋਟੀ ਉਮਰ 'ਚ ਤੇਗਬੀਰ ਸਿੰਘ ਨੇ ਇਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ ਅਤੇ ਉਹ ਮਾਊਂਟ ਐਲਬਰਸ ( ਯੂਰਪ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ) ਨੂੰ ਸਰ ਕਰਨ ਵਾਲਾ ਦੁਨੀਆ ਦਾ ਸਭ ਤੋਂ ਛੋਟਾ ਪਰਬਤਰੋਹੀ...

ਸਿੱਖ ਕੌਮ ਦੀ ਅਜ਼ਾਦੀ ਲਈ ਜੂਝਣ ਵਾਲਾ ਅਨਮੋਲ ਹੀਰਾ ਸ਼ਹੀਦ ਭਾਈ ਕਸ਼ਮੀਰ ਸਿੰਘ ਸ਼ੀਰਾ (ਪੱਟੀ)

ਸਿੱਖ ਕੌਮ ਦੀ ਅਜ਼ਾਦੀ ਲਈ ਜੂਝਣ ਵਾਲਾ ਅਨਮੋਲ ਹੀਰਾ ਸ਼ਹੀਦ ਭਾਈ ਕਸ਼ਮੀਰ ਸਿੰਘ ਸ਼ੀਰਾ (ਪੱਟੀ)

Jun 30, 2025 06:54 PM (Asia/Kolkata)

ਅੱਜ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼ ਸਿੱਖ ਕੌਮ ਦੀ ਅਜ਼ਾਦੀ ਲਈ ਜੂਝਣ ਵਾਲਾ ਅਨਮੋਲ ਹੀਰਾ ਸ਼ਹੀਦ ਭਾਈ ਕਸ਼ਮੀਰ ਸਿੰਘ ਸ਼ੀਰਾ (ਪੱਟੀ) ਸਰਬਜੀਤ ਸਿੰਘ ਘੁਮਾਣ  ਅਮਰ ਸ਼ਹੀਦ ਭਾਈ ਕਸ਼ਮੀਰ ਸਿੰਘ ਸ਼ੀਰਾ ਦਾ ਜਨਮ 15 ਜਨਵਰੀ 1971 ਨੂੰ ਪਿਤਾ ਸ. ਦਲੀਪ ਸਿੰਘ ਦੇ ਗ੍ਰਹਿ, ਮਾਤਾ ਪ੍ਰੀਤਮ ਕੌਰ ਦੀ ਕੁੱਖੋਂ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਦੀ ਤਹਿਸੀਲ ਪੱਟੀ ਵਿਖੇ ਹੋਇਆ, ਇਹ ਪੱਟੀ ਸ਼ਹਿਰ ਹੁਣ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦਾ ਹੈ। ਪੱਟੀ ਦੇ ਮਸ਼ਹੂਰ ਸਿੱਖਾਂ ਵਾਲ਼ਾ ਮੁਹੱਲਾ (ਵਾਰਡ ਨੰਬਰ 3) 'ਚ ਆਪ ਦਾ ਘਰ ਸੀ।...

  • Previous
  • 1
  • Next
Loading…
Loading the web debug toolbar…
Attempt #