ਕੱਲ੍ਹ ਰਾਤ 8:30 ਤੋਂ 9.00 ਵਜੇ ਤੱਕ ਕੀਤਾ ਜਾਵੇਗਾ ਬਲੈਕ ਆਊਟ ਅਭਿਆਸ–ਡੀਸੀ ਤਰਨਤਾਰਨ
ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,30 ਮਈ ਕੱਲ 31 ਮਈ ਨੂੰ ਅਪਰੇਸ਼ਨ ਸ਼ੀਲਡ ਅਧੀਨ ਜ਼ਿਲ੍ਹਾ ਤਰਨ ਤਾਰਨ ਵਿੱਚ ਰਾਤ 8:30 ਵਜੇ ਤੋਂ ਲੈ ਕੇ 9.00 ਵਜੇ ਤੱਕ ਭਾਵ ਅੱਧੇ ਘੰਟੇ ਲਈ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈਏਐਸ ਨੇ ਦੱਸਿਆ ਕਿ ਇਹ ਕੇਵਲ ਸੰਕਟ ਕਾਲ ਵੇਲੇ ਕਿਸ ਤਰ੍ਹਾਂ ਆਪਾਂ ਸਾਰਿਆਂ ਸਹਿਯੋਗ ਕਰਨਾ ਹੈ,ਉਸ ਲਈ ਪ੍ਰੈਕਟਿਸ ਹੈ,ਇਸ ਲਈ ਘਬਰਾਉਣ ਦੀ ਲੋੜ ਨਹੀਂ,ਕੇਵਲ ਤੁਹਾਡੇ ਸਹਿਯੋਗ ਦੀ ਲੋੜ ਰਹੇਗੀ। ਉਹਨਾਂ ਸ਼ਹਿਰ ਵਾਸੀਆਂ...