30 September 2025 ਦੀਆਂ ਖ਼ਬਰਾਂ

8 published stories
ਪਿੰਡ ਦੁੱਗਲ ਵਾਲਾ ਦੇ ਅਕਾਲੀ ਵਰਕਰਾਂ ਵੱਲੋਂ ਬ੍ਰਹਮਪੁਰਾ ਦਾ ਮੀਤ ਪ੍ਰਧਾਨ ਬਣਨ 'ਤੇ ਸਨਮਾਨ,ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

ਪਿੰਡ ਦੁੱਗਲ ਵਾਲਾ ਦੇ ਅਕਾਲੀ ਵਰਕਰਾਂ ਵੱਲੋਂ ਬ੍ਰਹਮਪੁਰਾ ਦਾ ਮੀਤ ਪ੍ਰਧਾਨ ਬਣਨ 'ਤੇ ਸਨਮਾਨ,ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

Oct 01, 2025 01:33 AM (Asia/Kolkata)

ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,30 ਸਤੰਬਰ[FACTBOX]ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਅੱਜ ਪਿੰਡ ਦੁਗਲ ਵਾਲਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਵਰਕਰਾਂ ਦੇ ਇੱਕ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਵਰਕਰਾਂ ਨੇ...

ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਨੂੰ ਸਮੁੱਚੀਆਂ ਪੰਥਕ ਧਿਰਾਂ ਦਾ ਸਾਂਝਾ ਉਮੀਦਵਾਰ ਬਣਾਉਣ ਲਈ ਬੀਬੀ ਖਾਲੜਾ ਅੱਗੇ ਆਉਣ : ਫੈਡਰੇਸ਼ਨ ਭਿੰਡਰਾਂਵਾਲਾ

ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਨੂੰ ਸਮੁੱਚੀਆਂ ਪੰਥਕ ਧਿਰਾਂ ਦਾ ਸਾਂਝਾ ਉਮੀਦਵਾਰ ਬਣਾਉਣ ਲਈ ਬੀਬੀ ਖਾਲੜਾ ਅੱਗੇ ਆਉਣ : ਫੈਡਰੇਸ਼ਨ ਭਿੰਡਰਾਂਵਾਲਾ

Oct 01, 2025 01:26 AM (Asia/Kolkata)

ਅੰਮ੍ਰਿਤਸਰ, 30 ਸਤੰਬਰ , ਨਜ਼ਰਾਨਾ ਟਾਈਮਜ ਬਿਊਰੋ [FACTBOX]ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਇੱਕ ਵਾਰ ਫਿਰ ਭਾਈ ਸੰਦੀਪ ਸਿੰਘ ਸੰਨੀ ਦੇ ਹੱਕ 'ਚ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਸਾਰੀਆਂ ਪੰਥਕ ਜਥੇਬੰਦੀਆਂ ਦੀ ਸਹਿਮਤੀ ਨਾਲ ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਨੂੰ ਸਾਂਝਾ ਉਮੀਦਵਾਰ ਬਣਾਇਆ...

ਰਮਸਾ ਅਟੈਂਡਟ ਵਿਚ ਭਰਤੀ ਕੀਤੇ ਮੁਲਾਜਮਾਂ ਨਾਲ ਸਰਕਾਰ ਧਕੇਸ਼ਾਹੀ ਕਰ ਰਹੀ ਹੈ

ਰਮਸਾ ਅਟੈਂਡਟ ਵਿਚ ਭਰਤੀ ਕੀਤੇ ਮੁਲਾਜਮਾਂ ਨਾਲ ਸਰਕਾਰ ਧਕੇਸ਼ਾਹੀ ਕਰ ਰਹੀ ਹੈ

Oct 01, 2025 01:22 AM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਰਮਸਾ ਅਟੈਡੈਟ ਵਿੱਚ ਭਰਤੀ ਕੀਤੇ ਗਏ ਨੂੰ ਜੋ 3025 ਵਿੱਚ ਰੈਗੂਲਰ ਕੋਟ ਰਾਈ ਕੋਟ ਵਿੱਚ ਜੇ ਕੇਸ ਜਿੱਤਣ ਤੋਂ ਬਾਅਦ ਸਰਕਾਰ ਵੱਲੋਂ ਰੈਗੂਲਰ ਦੀ ਫਾਈਲ ਪੇਸ਼ ਕੀਤੀ ਗਈ ਸਰਕਾਰ ਵੱਲੋਂ ਸ ਪੇ ਕਮਿਸ਼ਨ 7 ਪੇ ਕਮਿਸ਼ਨਰ ਆਈ ਰੈਗੂਲਰ ਕੀਤਾ ਗਿਆ ਔਰ ਸਰਕਾਰ ਵੱਲੋਂ ਰਮਸਾ ਲੈਬ ਅਟੈਡੈਟ ਦੇ ਸਕੂਲ ਵੀ ਚੇਂਜ  ਕਰਨ ਦੀ ਗੂਗਲ ਫਾਈਲ ਔਰ ਜਿਲ੍ਹੇ ਵਿੱਚ ਬਣਾਈ ਗਈ ਜੋ ਜੀ ਬਹੁਤ ਹੀ ਗਲਤ ਹੈ। 12 ਸਾਲਾਂ ਤੋਂ ਜੋਬ ਕਰਦੇ ਜੋ ਕਰਦੇ ਲੈਬ ਅਟੈਡੈਟ ਉਹਨਾਂ ਦੀ ਡਿਊਟੀ ਦੂਜੇ ਸਕੂਲਾਂ...

ਖਾਲਸਾ ਕਾਲਜ ਚੋਹਲਾ ਸਾਹਿਬ ਵੱਲੋਂ ਆਈਸੀਟੀ ਅਕੈਡਮੀ ਜੰਮੂ ਨਾਲ ਅਕਾਦਮਿਕ ਐਮਓਯੂ

ਖਾਲਸਾ ਕਾਲਜ ਚੋਹਲਾ ਸਾਹਿਬ ਵੱਲੋਂ ਆਈਸੀਟੀ ਅਕੈਡਮੀ ਜੰਮੂ ਨਾਲ ਅਕਾਦਮਿਕ ਐਮਓਯੂ

Sep 30, 2025 11:39 PM (Asia/Kolkata)

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,30 ਸਤੰਬਰ [FACTBOX]ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਮਾਨਯੋਗ ਇੰਜੀ. ਸੁਖਮਿੰਦਰ ਸਿੰਘ ਸਕੱਤਰ/ਡਾਇਰੈਕਟਰ ਵਿਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਧੀਨ ਡਾ.ਹਰਮਨਦੀਪ ਸਿੰਘ ਗਿੱਲ ਪ੍ਰਿੰਸੀਪਲ ਦੀ ਅਗਵਾਈ ਵਿੱਚ ਆਈਸੀਟੀ ਅਕੈਡਮੀ,ਜੰਮੂ ਨਾਲ ਇੱਕ ਐਮਓਯੂ ਕੀਤਾ ਗਿਆ।ਜਿਸ ਵਿੱਚ ਸੰਬੰਧਿਤ ਅਕੈਡਮੀ ਵੱਲੋਂ ਟੀਚਰ ਟ੍ਰੇਨਿੰਗ, ਫੈਕਲਟੀ ਡਿਵੈਲਪਮੈਂਟ...

ਐਡਵੋਕੇਟ ਧਾਮੀ ਨੇ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਐਡਵੋਕੇਟ ਧਾਮੀ ਨੇ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

Sep 30, 2025 10:16 PM (Asia/Kolkata)

ਅੰਮ੍ਰਿਤਸਰ, 30 ਸਤੰਬਰ-ਨਜ਼ਰਾਨਾ ਟਾਈਮਜ ਬਿਊਰੋ [FACTBOX]ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸਾਬਕਾ ਆਈਐਫਐਸ ਅਧਿਕਾਰੀ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਸਿੱਖ ਮੋਰਚਿਆਂ ਵਿਚ ਵੱਡਾ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਗਲੈਂਡ ਵਿੱਚ ਖੋਲ੍ਹਿਆ ਤਾਲਮੇਲ ਕੇਂਦਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਗਲੈਂਡ ਵਿੱਚ ਖੋਲ੍ਹਿਆ ਤਾਲਮੇਲ ਕੇਂਦਰ

Sep 30, 2025 10:06 PM (Asia/Kolkata)

ਅੰਮ੍ਰਿਤਸਰ, 30 ਸਤੰਬਰ-ਨਜ਼ਰਾਨਾ ਟਾਈਮਜ ਬਿਊਰੋ [FACTBOX]ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੀ ਮੰਗ, ਲੋੜਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੰਗਲੈਂਡ ਦੇ ਬਰਮਿੰਘਮ ਵਿਖੇ ਤਾਲਮੇਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਇਸ ਕੇਂਦਰ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਵੱਲੋਂ ਕੀਤੇ ਯਤਨਾਂ ਅਤੇ ਖਾਲਸਾ ਪੰਥ ਅਕੈਡਮੀ ਬਰਮਿੰਘਮ ਦੇ ਸਹਿਯੋਗ ਨਾਲ ਸੰਭਵ ਹੋਈ ਹੈ।...

ਫਰੈਕਫੋਰਟ ਵਿੱਚ ਬੀਬੀ ਜਗੀਰ ਕੌਰ ਵੱਲੋਂ ਨਿਭਾਈਆਂ ਸਿਧਾਂਤਿਕ ਸੇਵਾਵਾਂ ਬਦਲੇ ਮੂਲ ਨਾਨਕਸ਼ਾਹੀ ਕਲੰਡਰ ਦੇ ਨਿਰਮਾਤਾ ਸ੍ਰ ਪਾਲ ਸਿੰਘ ਪੁਰੇਵਾਲ ਯਾਦਗਰੀ ਸਨਮਾਨ ਪੱਤਰ ਨਾਲ ਕੀਤਾ ਸਨਮਾਨਤ ।

ਫਰੈਕਫੋਰਟ ਵਿੱਚ ਬੀਬੀ ਜਗੀਰ ਕੌਰ ਵੱਲੋਂ ਨਿਭਾਈਆਂ ਸਿਧਾਂਤਿਕ ਸੇਵਾਵਾਂ ਬਦਲੇ ਮੂਲ ਨਾਨਕਸ਼ਾਹੀ ਕਲੰਡਰ ਦੇ ਨਿਰਮਾਤਾ ਸ੍ਰ ਪਾਲ ਸਿੰਘ ਪੁਰੇਵਾਲ ਯਾਦਗਰੀ ਸਨਮਾਨ ਪੱਤਰ ਨਾਲ ਕੀਤਾ ਸਨਮਾਨਤ ।

Sep 30, 2025 05:59 AM (Asia/Kolkata)

ਫਰੈਕਫੋਰਟ , ਗੁਰਨਿਸ਼ਾਨ ਸਿੰਘ ਪੁਰਤਗਾਲ [FACTBOX]ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਭਾਈ ਘਨਈਆਂ ਜੀ ਸੁਸਾਇਟੀ ਵੱਲੋ ਗੁਰ ਲਾਧੋ ਰੇ ਦਿਵਸ ਦੀ ਯਾਦ ਵਿੱਚ ਸਮਾਗਮ ਕਰਵਾਈ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਜੀ ਨੇ ਇਲਾਹੀ ਗੁਰਬਾਣੀ ਦਾ ਬਹੁਤ ਹੀ ਰਸ-ਭਿੰਨਾ ਕੀਰਤਨ ਸਰਵਣ ਕਰਾਇਆ ਤੇ ਦੇਸ਼ ਪੰਜਾਬ ਤੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬਕਾ ਪ੍ਰਧਾਨ ਬੀਬੀ ਜਗੀਰ ਕੌਰ ਜੀ ਵਿਸ਼ੇਸ਼ ਤੌਰ ਤੇ ਸ਼ਾਮਲ...

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਰਗਰਮ ਰਹੇ ਅੰਗਦ ਸਿੰਘ ਖ਼ਾਲਸਾ

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਰਗਰਮ ਰਹੇ ਅੰਗਦ ਸਿੰਘ ਖ਼ਾਲਸਾ

Sep 30, 2025 05:36 AM (Asia/Kolkata)

ਅੰਮ੍ਰਿਤਸਰ, 29 ਸਤੰਬਰ , ਨਜ਼ਰਾਨਾ ਟਾਈਮਜ ਬਿਊਰੋ [FACTBOX]ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਕਈ ਜ਼ਿਲ੍ਹਿਆਂ ਦੇ ਸ਼ਹਿਰਾਂ ਤੇ ਪਿੰਡਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਫ਼ਸਲਾਂ, ਘਰ ਤੇ ਸਮਾਨ ਪਾਣੀ ਨੇ ਖ਼ਰਾਬ ਕਰ ਦਿੱਤੇ ਹਨ, ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਈ ਸੰਗਠਨਾਂ, ਐਨ.ਜੀ.ਓਜ਼. ਅਤੇ ਸ਼ਖਸੀਅਤਾਂ ਨੇ ਮਦਦ ਲਈ ਆਪਣੀ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਨ੍ਹਾਂ ਵਿੱਚ ਸਮਾਜਿਕ ਤੇ ਸਿਆਸੀ ਆਗੂ ਅਤੇ ਐੱਮ.ਐੱਸ.ਡਬਲਯੂ...

  • Previous
  • 1
  • Next
Loading…
Loading the web debug toolbar…
Attempt #