31 August 2025 ਦੀਆਂ ਖ਼ਬਰਾਂ

11 published stories
Punjab Flood News ਸ੍ਰੀ ਹਰਿਗੋਬਿੰਦਪੁਰ ਤੋਂ ਟਾਂਡਾ  ਤੇ ਵਧਿਆ ਬਿਆਸ ਦਾ ਪਾਣੀ

Punjab Flood News ਸ੍ਰੀ ਹਰਿਗੋਬਿੰਦਪੁਰ ਤੋਂ ਟਾਂਡਾ ਤੇ ਵਧਿਆ ਬਿਆਸ ਦਾ ਪਾਣੀ

Sep 01, 2025 03:23 AM (Asia/Kolkata)

ਟਾਂਡਾ 31 ਅਗਸਤ, ਮਨਜਿੰਦਰ ਸਿੰਘ ਭੋਗਪੁਰ ਸ੍ਰੀ ਹਰਗੋਬਿੰਦਪੁਰ ( ਜਿਲਾ ਗੁਰਦਾਸਪੁਰ) ਤੋਂ ਟਾਂਡਾ ਰੋਡ ਜੋ ਇਲਾਕਾ ਸ੍ਰੀ ਹਰਗੋਬਿੰਦਪੁਰ ਪੁਲ ਦੇ ਨੇੜੇ ਹੈ ਉਥੇ ਦੋਵੇ ਪਾਸੇ ਬਿਆਸ ਦਰਿਆ ਦਾ ਪਾਣੀ ਪਹੁੰਚ ਗਿਆ ਜਿੱਥੇ ਗੁਰਦਾਸਪੁਰ ਮੁੱਕਦਾ ਹੈ ਤੇ ਹੁਸ਼ਿਆਰਪੁਰ ਜਿਲ੍ਹਾ ਸੁਰੂ ਹੁੰਦਾ ਹੈ ਉੱਥੇ ਬਕਾਇਦਾ ਬੋਰਡ ਲੱਗਾ ਹੈ ਉਥੇ ਤੱਕ ਦਿਨ ਦੇ ਇੱਕ ਵਜੇ ਤੱਕ ਝੋਨੇ ਡੁੱਬ ਚੁੱਕੇ ਨੇ ਲੋਕ ਘਰ ਛੱਡ ਕੇ ਸੜਕ ਤੇ ਆ ਕੇ ਬੈਠ ਗਏ ਨੇ ਕਾਰ ਸੇਵਾ ਵਾਲੇ ਬਾਬੇ ਚਾਹ ਤੇ ਲੰਗਰ ਲੈ ਕੇ ਪਹੁੰਚ ਗਏ ਨੇ ਬੋਰਡ ਵਾਲੀ ਥਾ ਤੋ...

ਸਤਲੁਜ ਦਰਿਆ ਵਿੱਚ ਮੂਰਤੀ ਵਿਸਰਜਨ ਤੋਂ ਬਚੋ: ਲੁਧਿਆਣਾ ਪ੍ਰਸ਼ਾਸਨ ਵੱਲੋਂ ਗਣੇਸ਼ ਚਤੁਰਥੀ ਮੌਕੇ ਜਨਤਾ ਨੂੰ ਅਪੀਲ

ਸਤਲੁਜ ਦਰਿਆ ਵਿੱਚ ਮੂਰਤੀ ਵਿਸਰਜਨ ਤੋਂ ਬਚੋ: ਲੁਧਿਆਣਾ ਪ੍ਰਸ਼ਾਸਨ ਵੱਲੋਂ ਗਣੇਸ਼ ਚਤੁਰਥੀ ਮੌਕੇ ਜਨਤਾ ਨੂੰ ਅਪੀਲ

Sep 01, 2025 03:14 AM (Asia/Kolkata)

ਹੜ੍ਹਾਂ ਅਤੇ ਉੱਚੇ ਪਾਣੀ ਪੱਧਰ ਦੇ ਮੱਦੇਨਜ਼ਰ ਮੂਰਤੀ ਵਿਸਰਜਨ ਤੋਂ ਗੁਰੇਜ਼ ਕਰੋ: ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਸ਼ਾਸਨ ਨੇ ਪੇਸ਼ ਕੀਤੇ ਸੁਰੱਖਿਅਤ ਵਿਕਲਪ: ਗਣੇਸ਼ ਵਿਸਰਜਨ ਲਈ ਨਵੇਂ ਢੰਗ ਅਪਣਾਓ ਲੁਧਿਆਣਾ, 31 ਅਗਸਤ: ਮਨਜਿੰਦਰ ਸਿੰਘ ਭੋਗਪੁਰ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਅਤੇ ਚੱਲ ਰਹੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਲੁਧਿਆਣਾ ਦਾ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਨਾਗਰਿਕਾਂ ਨੂੰ ਇੱਕ ਜ਼ਰੂਰੀ ਅਪੀਲ ਜਾਰੀ ਕਰਦਾ ਹੈ। ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਜਸ਼ਨ...

ਸਰੱਬਤ ਦਾ ਭਲਾ ਟਰੱਸਟ ਨੇ ਅਜਨਾਲਾ ਦੇ ਹੜ੍ਹ ਪੀੜਤਾਂ ਨੂੰ 20 ਟਨ ਪਸ਼ੂ-ਚਾਰਾ ਵੰਡਿਆ

ਸਰੱਬਤ ਦਾ ਭਲਾ ਟਰੱਸਟ ਨੇ ਅਜਨਾਲਾ ਦੇ ਹੜ੍ਹ ਪੀੜਤਾਂ ਨੂੰ 20 ਟਨ ਪਸ਼ੂ-ਚਾਰਾ ਵੰਡਿਆ

Sep 01, 2025 01:05 AM (Asia/Kolkata)

ਐਨਆਰਆਈ ਭਰਾ ਪੰਜਾਬ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣ- ਡਾ.ਉਬਰਾਏ ਰਾਕੇਸ਼ ਨਈਅਰ ਚੋਹਲਾ ਅਜਨਾਲਾ/ਅੰਮ੍ਰਿਤਸਰ,31 ਅਗਸਤ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਭੇਜਿਆ ਗਿਆ 20 ਟਨ ਪਸ਼ੂ-ਚਾਰਾ ਅੱਜ ਅਜਨਾਲਾ ਖੇਤਰ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ ਵੰਡਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਐਸ.ਪੀ. ਓਬਰਾਏ ਨੇ ਕਿਹਾ ਕਿ ਪੰਜਾਬ ਇਸ ਵੇਲੇ ਬਹੁਤ ਹੀ...

ਵਿਧਾਇਕ ਲਾਲਪੁਰਾ ਵਲੋਂ ਪਿੰਡ ਚੰਬਾ ਕਲਾਂ ਵਿਖੇ ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਲੋੜੀਂਦੀ ਰਾਹਤ ਸਮੱਗਰੀ

ਵਿਧਾਇਕ ਲਾਲਪੁਰਾ ਵਲੋਂ ਪਿੰਡ ਚੰਬਾ ਕਲਾਂ ਵਿਖੇ ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਲੋੜੀਂਦੀ ਰਾਹਤ ਸਮੱਗਰੀ

Sep 01, 2025 12:09 AM (Asia/Kolkata)

ਨਈਅਰ ਚੋਹਲਾ ਸਾਹਿਬ/ਤਰਨਤਾਰਨ,31 ਅਗਸਤ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਖਡੂਰ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਐਤਵਾਰ ਨੂੰ ਪਿੰਡ ਚੰਬਾ ਕਲਾਂ ਵਿਖੇ ਹਾਲ ਹੀ ਵਿੱਚ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਲੋੜੀਦੀ ਰਾਹਤ ਸਮੱਗਰੀ ਪ੍ਰਦਾਨ ਕੀਤੀ।ਵਿਧਾਇਕ ਲਾਲਪੁਰਾ ਅਤੇ ਸਮੂਹ ਟੀਮ ਵੱਲੋਂ ਪੀੜਤ ਪਰਿਵਾਰਾਂ ਵਾਸਤੇ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਵੀ ਦਿੱਤਾ ਗਿਆ,ਜਿਸ ਨਾਲ ਪਿੰਡ ਵਾਸੀਆਂ ਨੂੰ ਭਾਰੀ ਰਾਹਤ ਮਿਲੀ...

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

Aug 31, 2025 11:58 PM (Asia/Kolkata)

ਗ੍ਰਿਫ਼ਤਾਰ ਵਿਅਕਤੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ, ਉਨ੍ਹਾਂ ਨੇ ਫਿਰੌਤੀ ਲਈ ਕੀਤੀ ਸੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਕਤਲ, ਚੋਰੀ ਅਤੇ ਅਸਲਾ ਐਕਟ ਆਦਿ ਵਰਗੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ ਗ੍ਰਿਫ਼ਤਾਰ ਕੀਤੇ ਅਪਰਾਧੀ: ਐਸਐਸਪੀ ਤਰਨਤਾਰਨ ਦੀਪਕ ਪਾਰੀਕ ਤਰਨ ਤਾਰਨ ਗੁਰਮੀਤ ਸਿੰਘ ਵਲਟੋਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਤਹਿਤ ਹੜ੍ਹਾਂ ਦੀ ਰੋਕਥਾਮ ਲਈ ਵੱਖਰੇ ਫੰਡ ਜਾਰੀ ਹੋਣ- ਬ੍ਰਹਮਪੁਰਾ

ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਤਹਿਤ ਹੜ੍ਹਾਂ ਦੀ ਰੋਕਥਾਮ ਲਈ ਵੱਖਰੇ ਫੰਡ ਜਾਰੀ ਹੋਣ- ਬ੍ਰਹਮਪੁਰਾ

Aug 31, 2025 11:49 PM (Asia/Kolkata)

ਬ੍ਰਹਮਪੁਰਾ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਜੀ ਵਿਖੇ ਹੋਏ ਨਤਮਸਤਕ,ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੀ ਅਰਦਾਸ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,31 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਮੀਤ ਪ੍ਰਧਾਨ ਬਣਨ ਦਾ ਸ਼ੁਕਰਾਨਾ ਕਰਨ ਅਤੇ ਹੜ੍ਹ ਪੀੜਤਾਂ ਲਈ ਅਰਦਾਸ ਕਰਨ ਵਾਸਤੇ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਐਤਵਾਰ ਨੂੰ ਪਿੰਡ ਸ਼ਹਿਬਾਜ਼ਪੁਰ ਸਥਿਤ ਬਾਬਾ ਸੁਰਜਨ ਸਾਹਿਬ ਜੀ ਦੇ ਅਸਥਾਨ 'ਤੇ ਨਤਮਸਤਕ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਪਾਰਟੀ ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਦੇ...

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ  ਲਿਆ ਜਾਇਜਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜਾ

Aug 31, 2025 11:40 PM (Asia/Kolkata)

 ਬਿਆਸ ਦਰਿਆ ਦੇ ਪੁਲ ਨੇੜੇ ਧੁੱਸੀ ਬੰਨ੍ਹ ਅਤੇ ਮਿਆਣੀ ਦੇ ਰਾਹਤ ਕੈਂਪ ਦਾ ਕੀਤਾ ਦੌਰਾ  ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ ਟਾਂਡਾ/ਹੁਸ਼ਿਆਰਪੁਰ, 31 ਅਗਸਤ :ਮਨਜਿੰਦਰ ਸਿੰਘ ਭੋਗਪੁਰ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਜਾਣ ਵਾਲੇ ਬਿਆਸ ਦਰਿਆ ਦੇ ਪੁਲ 'ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ 'ਤੇ ਸਥਿਤੀ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ...

ਡਿਪਟੀ ਕਮਿਸ਼ਨਰ ਨੇ ਮਾਹਿਲਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਮੇਂ ਸਿਰ ਰਾਹਤ ਦਾ ਦਿੱਤਾ ਭਰੋਸਾ

ਡਿਪਟੀ ਕਮਿਸ਼ਨਰ ਨੇ ਮਾਹਿਲਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਮੇਂ ਸਿਰ ਰਾਹਤ ਦਾ ਦਿੱਤਾ ਭਰੋਸਾ

Aug 31, 2025 11:30 PM (Asia/Kolkata)

ਹੁਸ਼ਿਆਰਪੁਰ, 31 ਅਗਸਤ :ਮਨਜਿੰਦਰ ਸਿੰਘ ਭੋਗਪੁਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਮਾਹਿਲਪੁਰ ਖੇਤਰ ਦੇ ਪਿੰਡਾਂ ਹਕੁਮਤਪੁਰ, ਬੱਡੋਂ ਅਤੇ ਡੰਡੀਆ ਦਾ ਦੌਰਾ ਕੀਤਾ ਅਤੇ ਉੱਥੇ ਕੀਤੇ ਗਏ ਹੜ੍ਹ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪ੍ਰਸ਼ਾਸਨ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੇ ਨੁਕਸਾਨ ਦਾ ਮਾਲ ਵਿਭਾਗ ਵੱਲੋਂ ਮੁਲਾਂਕਣ ਕੀਤਾ...

ਕੇਂਦਰ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦੇਵੇ, ਸੁਖਵਿੰਦਰ ਸਿੰਘ ਸਭਰਾ

ਕੇਂਦਰ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦੇਵੇ, ਸੁਖਵਿੰਦਰ ਸਿੰਘ ਸਭਰਾ

Aug 31, 2025 07:06 PM (Asia/Kolkata)

ਤਰਨ ਤਾਰਨ ਗੁਰਮੀਤ ਸਿੰਘ ਵਲਟੋਹਾ ਹੜ੍ਹ ਦੀ ਮਾਰ ਹੇਠ ਆਏ ਪਰਿਵਾਰ ਜਿੰਨਾ ਦਾ ਭਾਰੀ ਨੁਕਸਾਨ ਹੋਇਆ ਹੈ ਉਹਨਾਂ ਨੂੰ ਕੇਂਦਰ ਸਰਕਾਰ ਵਿਸ਼ੇਸ਼ ਰਾਹਤ ਪੈਕੇਜ ਦੇਵੇ ਇਹ ਗੱਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਹੀ ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਪਾਣੀ ਦੀ ਮਾਰ ਨਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ ਮਾਲੀ ਨੁਕਸਾਨ ਤਾਂ ਹੋ ਗਿਆ ਪਰ ਜਾਨੀ ਮਾਲ ਬਚਾਉਣ ਦੀ ਲੋੜ ਹੈ ਕੇਂਦਰ ਸਰਕਾਰ...

ਹੜਤਾਲ 'ਤੇ ਡੱਟੀਆਂ ਰਹੀਆਂ ਆਸ਼ਾ ਵਰਕਰਾਂ

ਹੜਤਾਲ 'ਤੇ ਡੱਟੀਆਂ ਰਹੀਆਂ ਆਸ਼ਾ ਵਰਕਰਾਂ

Aug 31, 2025 06:58 PM (Asia/Kolkata)

ਤਰਨ ਤਾਰਨ ਗੁਰਮੀਤ ਸਿੰਘ ਵਲਟੋਹਾ ਆਸ਼ਾ ਵਰਕਰ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵੱਲੋ ਆਪਣੀਆ ਲਮਕਦੀਆ ਮੰਗਾ ਨੂੰ ਮਨਵਾਉਣ ਲਈ ਉਲੀਕੇ ਪ੍ਰੋਗਰਾਮ ਅਨੁਸਾਰ ਪੂਰੇ ਪੰਜਾਬ ਵਿਚ ਸ਼ਨਿੱਚਰਵਾਰ ਨੂੰ ਚੌਥੇ ਦਿਨ ਵੀ ਧਰਨਾ ਪ੍ਰਦਰਸ਼ਨ ਜਾਰੀ ਰਹੇ। ਪੰਜਾਬ ਦੇ ਚਾਰ ਕਨਵੀਨਰਾ ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆ ਦੇ ਬਲਾਕਾ ਵਿਚ ਆਸ਼ਾ ਵਰਕਰਾ ਧਰਨੇ 'ਤੇ ਰੋਸ ਵਜੋਂ ਬੈਠੀਆ ਹੋਈਆ ਹਨ। ਇਸ ਮੌਕੇ ਬਲਾਕ ਪ੍ਰਧਾਨ ਰਜਿੰਦਰ ਕੌਰ ਨੇ ਦੱਸਿਆ ਕਿ ਆਸ਼ਾ ਵਰਕਰ ਤਾ ਪਹਿਲਾ ਵੀ ਪੰਜਾਬ ਦੇ ਲੋਕਾ ਨੂੰ ਬਿਨਾ ਤਨਖਾਹ ਤੋਂ...

ਤਬਾਹਕੁਨ ਹੜ੍ਹਾਂ ਨਾਲ ਪੰਜਾਬ ਡੁੱਬਿਆ, ਸੈਂਕੜੇ ਮੌਤਾਂ ਤੇ ਲੱਖਾਂ ਬੇਘਰ

ਤਬਾਹਕੁਨ ਹੜ੍ਹਾਂ ਨਾਲ ਪੰਜਾਬ ਡੁੱਬਿਆ, ਸੈਂਕੜੇ ਮੌਤਾਂ ਤੇ ਲੱਖਾਂ ਬੇਘਰ

Aug 31, 2025 05:30 AM (Asia/Kolkata)

ਤਬਾਹਕੁਨ ਬਾੜਾਂ ਨੇ ਪੰਜਾਬ ਨੂੰ ਡੁਬੋਇਆ, ਪਾਕਿਸਤਾਨ ਦੀ ਮੌਸਮੀ ਨਾਜ਼ੁਕਤਾ ਉਜਾਗਰ ਲਾਹੌਰ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾ  ਪਾਕਿਸਤਾਨ ਇਸ ਵੇਲੇ ਇੱਕ ਭਿਆਨਕ ਇਨਸਾਨੀ ਸੰਗਰਾਮ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਬੇਮਿਸਾਲ ਮਾਨਸੂਨੀ ਬਾੜਾਂ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਸੈਂਕੜਿਆਂ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਲੱਖਾਂ ਲੋਕ ਬੇਘਰ ਹੋ ਗਏ ਹਨ, ਜੋ ਦੇਸ਼ ਦੀ ਮੌਸਮੀ ਤਬਦੀਲੀ ਅੱਗੇ ਨਾਜ਼ੁਕ ਹਾਲਤ ਨੂੰ ਦਰਸਾਉਂਦਾ ਹੈ। ਇਹ ਸੰਕਟ, ਜੋ ਜੂਨ ਤੋਂ ਚੱਲ ਰਿਹਾ ਸੀ, ਅਗਸਤ 2025 ਦੇ...

  • Previous
  • 1
  • Next
Loading…
Loading the web debug toolbar…
Attempt #