ਸਭਾ ਹਵਿਧਾਨਲਕਾ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ
ਪਿੰਡ ਚੀਮਾ ਸ਼ੁਕਰਚੱਕ ਦੇ ਮੌਜੂਦਾ ਸਰਪੰਚ ਸਮੇਤ ਸਮੁੱਚੀ ਪੰਚਾਇਤ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,31 ਜਨਵਰੀ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਚੀਮਾ ਸ਼ੁਕਰਚੱਕ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਾ ਜਦ ਇਸ ਪਿੰਡ ਦੇ ਮੌਜੂਦਾ ਸਰਪੰਚ ਬੀਬੀ ਮੀਨਾ ਕੌਰ ਪਤਨੀ ਗੁਰਵੇਲ ਸਿੰਘ ਆਪਣੀ ਸਮੁੱਚੀ...