31 March 2026 ਦੀਆਂ ਖ਼ਬਰਾਂ

6 published stories
ਆਲ ਇੰਡੀਆ ਕਿਸਾਨ ਮਜ਼ਦੂਰ ਮੋਰਚਾ (KMM) ਦੀ ਰਾਸ਼ਟਰੀ ਮੀਟਿੰਗ ਆਯੋਜਿਤ

ਆਲ ਇੰਡੀਆ ਕਿਸਾਨ ਮਜ਼ਦੂਰ ਮੋਰਚਾ (KMM) ਦੀ ਰਾਸ਼ਟਰੀ ਮੀਟਿੰਗ ਆਯੋਜਿਤ

Mar 31, 2026 08:34 PM (Asia/Kolkata)

ਕੁਰੂਕਸ਼ੇਤਰ / ਟਾਂਗਰਾ - ਸੁਰਜੀਤ ਸਿੰਘ ਖਾਲਸਾਕੁਰੂਕਸ਼ੇਤਰ (ਹਰਿਆਣਾ) ਵਿੱਚ ਜਾਰੀ ਇਸ ਦੋ ਦਿਨਾਂ ਮੀਟਿੰਗ ਦੇ ਪਹਿਲੇ ਦਿਨ ਅੱਜ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਪ੍ਰਤੀਨਿਧੀਆਂ ਅਤੇ ਸਾਥੀਆਂ ਨੇ ਭਾਗ ਲਿਆ ਅਤੇ ਆਪਣੇ-ਆਪਣੇ ਖੇਤਰਾਂ ਦੀਆਂ ਸਮੱਸਿਆਵਾਂ ਅਤੇ ਤਜਰਬਿਆਂ ਨੂੰ ਸਾਂਝਾ ਕੀਤਾ।ਮੀਟਿੰਗ ਦੌਰਾਨ ਵਿਸਥਾਰ ਨਾਲ ਚਰਚਾ ਤੋਂ ਬਾਅਦ ਇਹ ਮਹੱਤਵਪੂਰਨ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਦੇ ਖਿਲਾਫ ਦੇਸ਼-ਪੱਧਰੀ ਜਨਜਾਗਰਣ ਅਭਿਆਨ ਚਲਾਇਆ...

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ 'ਚ ਮਨਾਇਆ ਵਰਲਡ ਵਾਟਰ ਡੇ

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ 'ਚ ਮਨਾਇਆ ਵਰਲਡ ਵਾਟਰ ਡੇ

Mar 31, 2026 08:24 PM (Asia/Kolkata)

ਵਿਦਿਆਰਥੀਆਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ  ਪੱਤਰਕਾਰ ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ, 31 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿੱਚ ਵਰਲਡ ਵਾਟਰ ਡੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਹ ਸਮਾਗਮ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕਿਰਤੋਵਾਲ(ਮਾਈ ਭਾਰਤ)ਅਤੇ ਐਨਐਸਐਸ ਯੂਨਿਟ ਕਾਲਜ ਦੇ...

ਹੋਰਮੁਜ਼ ਜਲਡੰਡੀ ਸੰਕਟ ਦੇ ਬਾਵਜੂਦ ਕੁਵੈਤ ਵੱਲੋਂ ਪਾਕਿਸਤਾਨ ਨੂੰ ਡੀਜ਼ਲ ਅਤੇ ਜੈੱਟ ਫਿਊਲ ਦੀ ਸਪਲਾਈ ਲਈ ਪੂਰੀ ਸਹੂਲਤ ਦਾ ਭਰੋਸਾ

ਹੋਰਮੁਜ਼ ਜਲਡੰਡੀ ਸੰਕਟ ਦੇ ਬਾਵਜੂਦ ਕੁਵੈਤ ਵੱਲੋਂ ਪਾਕਿਸਤਾਨ ਨੂੰ ਡੀਜ਼ਲ ਅਤੇ ਜੈੱਟ ਫਿਊਲ ਦੀ ਸਪਲਾਈ ਲਈ ਪੂਰੀ ਸਹੂਲਤ ਦਾ ਭਰੋਸਾ

Mar 31, 2026 04:24 PM (Asia/Kolkata)

ਨਜ਼ਰਾਨਾ ਟਾਈਮਜ਼ ਸਟਾਫ ਰਿਪੋਰਟਰ31 ਮਾਰਚ 2026ਇਸਲਾਮਾਬਾਦ – ਪਾਕਿਸਤਾਨ ਦੀ ਊਰਜਾ ਸੁਰੱਖਿਆ ਲਈ ਇਕ ਮਹੱਤਵਪੂਰਨ ਕਦਮ ਦੇ ਤੌਰ ’ਤੇ, ਕੁਵੈਤ ਨੇ ਡੀਜ਼ਲ ਅਤੇ ਜੈੱਟ ਫਿਊਲ ਦੀ ਸਪਲਾਈ ਪਾਕਿਸਤਾਨੀ ਝੰਡੇ ਵਾਲੀਆਂ ਜਹਾਜ਼ਾਂ ਰਾਹੀਂ ਜਾਰੀ ਰੱਖਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ, ਭਾਵੇਂ ਕਿ Strait of Hormuz ਵਿੱਚ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਰੁਕਾਵਟਾਂ ਆ ਰਹੀਆਂ ਹਨ।ਇਹ ਭਰੋਸਾ ਸੋਮਵਾਰ ਨੂੰ ਪੈਟਰੋਲਿਅਮ ਮੰਤਰੀ Ali Pervaiz Malik ਅਤੇ ਪਾਕਿਸਤਾਨ...

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਪਲਵਿੰਦਰ ਸਿੰਘ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਪਲਵਿੰਦਰ ਸਿੰਘ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

Mar 31, 2026 04:11 PM (Asia/Kolkata)

ਅੰਮ੍ਰਿਤਸਰ, 31 ਮਾਰਚ-ਕੰਵਰ ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਪਲਵਿੰਦਰ ਸਿੰਘ ਤੇ ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੇਵਾ ਮੁਕਤ ਹੋਏ ਇਨ੍ਹਾਂ...

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

Mar 31, 2026 04:02 PM (Asia/Kolkata)

ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੁੱਦਈ, ਪਰ ਪੰਥਕ ਰਾਇ ਨਾਲ ਬਣੇ ਕਾਨੂੰਨ-ਐਡਵੋਕੇਟ ਧਾਮੀਚੰਡੀਗੜ੍ਹ/ ਅੰਮ੍ਰਿਤਸਰ, 31 ਮਾਰਚ- ਕੰਵਰ ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਬੁਲਾਈ ਹੈ। ਇਹ...

ਸ਼ਰਾਰਤੀ ਅਨਸਰ ਬਾਜ ਆਉਣ ਅਤੇ ਸੰਗਤਾਂ ਸੁਚੇਤ ਹੋਣ - ਭਾਈ ਬਗੀਚਾ ਸਿੰਘ

ਸ਼ਰਾਰਤੀ ਅਨਸਰ ਬਾਜ ਆਉਣ ਅਤੇ ਸੰਗਤਾਂ ਸੁਚੇਤ ਹੋਣ - ਭਾਈ ਬਗੀਚਾ ਸਿੰਘ

Mar 31, 2026 12:42 PM (Asia/Kolkata)

ਸ੍ਰੀ ਅੰਮ੍ਰਿਤਸਰ, 31 ਮਾਰਚ- ਕੰਵਰ ਪ੍ਰਤਾਪ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਬਟਾਲਾ ਵਿਖੇ ਗੁਰਮਤਿ ਸਮਾਗਮ ਮੌਕੇ ਦੀ ਇੱਕ ਵੀਡੀਓ ਨੂੰ ਗਲਤ ਰੰਗਤ ਦੇ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਨ ਲਈ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ਤੇ ਸ਼ਰਾਰਤੀ ਅਨਸਰਾਂ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤਿਕਾਰਤ ਸਿੰਘ ਸਾਹਿਬ ਸਿੱਖੀ ਸਿਧਾਂਤ...

  • Previous
  • 1
  • Next
Loading…
Loading the web debug toolbar…
Attempt #