4 July 2026 ਦੀਆਂ ਖ਼ਬਰਾਂ

17 published stories
ਪੰਜਾਬ ਦੇ ਸਰਬਪੱਖੀ ਵਿਕਾਸ ਲਈ ਫੰਡ ਦੀ ਨਹੀ ਆਵੇਗੀ ਕੋਈ ਕਮੀ : ਵਿਧਾਇਕ ਕੁਲਵੰਤ ਸਿੰਘ

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਫੰਡ ਦੀ ਨਹੀ ਆਵੇਗੀ ਕੋਈ ਕਮੀ : ਵਿਧਾਇਕ ਕੁਲਵੰਤ ਸਿੰਘ

Jul 04, 2026 10:47 PM (Asia/Kolkata)

ਸੋਹਾੜਾ, ਸੈਦਪੁਰ, ਗਿੱਦੜਪੁਰ ਅਤੇ ਚੰਡਿਆਲਾ ਉਸਾਰੀ ਅਧੀਨ 18 ਫੁੱਟ ਬਣਾਈ ਲਿੰਕ ਸੜਕਾਂ, 30 ਲੱਖ ਰੁਪਏ ਦੀ ਲਾਗਤ ਅਧੀਨ ਬਣਾਏ ਖੇਡ ਗਰਾਊਂਡ, 2.5 ਲੱਖ ਰੁਪਏ ਨਾਲ ਬਣਾਈਆਂ ਸਕੂਲ ਰਸੋਈਆਂ ਅਤੇ 23 ਲੱਖ ਰੁਪਏ ਨਾਲ ਲਗਾਏ ਬਾਉਂਡਰੀ ਟਾਇਲ ਬਲੌਕ..ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੇ ਸਬੰਧ ਵਿੱਚ ਲੋਕਾਂ ਨੂੰ ਵਧੇਰੇ ਜਾਗਰੂਕ ਕਰਨ ਦੇ ਲਈ...

ਡਾ. ਭਗਵਾਨ ਸਿੰਘ ਅਤੇ ਸ. ਸਰਬਜੀਤ ਸਿੰਘ ਸੋਹਨ ਵੱਲੋਂ ਕਾਂਗਰਸੀ ਵਿਧਾਇਕਾਂ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਮਾਫ਼ੀ ਨਾ ਮੰਗਣ ਸਬੰਧੀ ਹੈੱਡ ਗ੍ਰੰਥੀ ਨੂੰ ਸ਼ਿਕਾਇਤ ਪੱਤਰ

ਡਾ. ਭਗਵਾਨ ਸਿੰਘ ਅਤੇ ਸ. ਸਰਬਜੀਤ ਸਿੰਘ ਸੋਹਨ ਵੱਲੋਂ ਕਾਂਗਰਸੀ ਵਿਧਾਇਕਾਂ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਮਾਫ਼ੀ ਨਾ ਮੰਗਣ ਸਬੰਧੀ ਹੈੱਡ ਗ੍ਰੰਥੀ ਨੂੰ ਸ਼ਿਕਾਇਤ ਪੱਤਰ

Jul 04, 2026 10:41 PM (Asia/Kolkata)

ਚੰਡੀਗੜ੍ਹ 4 ਜੁਲਾਈ (ਮੰਗਤ ਸਿੰਘ ਸੈਦਪੁਰ) : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਡਾ. ਭਗਵਾਨ ਸਿੰਘ ਅਤੇ ਜਨਰਲ ਸਕੱਤਰ ਇੰਜੀਨੀਅਰ ਸਰਬਜੀਤ ਸਿੰਘ ਸੋਹਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ 29 ਜੂਨ ਨੂੰ ਹੋਈ ਵੱਡੀ ਕੁਤਾਹੀ ਵੱਲ ਧਿਆਨ ਦਿਵਾਉਂਦਿਆਂ ਇਕ ਲਿਖਤੀ ਸ਼ਿਕਾਇਤ ਪੱਤਰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਦੇ ਨਾਮ ਭੇਜਿਆ ਹੈ। ਇਹ ਪੱਤਰ ਈ-ਮੇਲ ਰਾਹੀਂ ਭੇਜਣ ਤੋਂ ਬਾਅਦ ਪ੍ਰੈੱਸ ਨੂੰ ਜਾਰੀ ਕੀਤਾ ਗਿਆ। ਬਾਦਲ ਵਿੱਚ ਇਹ ਪੱਤਰ ਦਸਤੀ ਵੀ ਹੈੱਡ ਗ੍ਰੰਥੀ...

ਈ.ਟੀ.ਓ. ਵੱਲੋਂ ਪਿੰਡ ਤਰਸਿੱਕਾ ਅਤੇ ਰਸੂਲਪੁਰ ਖੁਰਦ ਵਿਖੇ ਲੋਕ ਮਿਲਣੀ ਪ੍ਰੋਗਰਾਮ:

ਈ.ਟੀ.ਓ. ਵੱਲੋਂ ਪਿੰਡ ਤਰਸਿੱਕਾ ਅਤੇ ਰਸੂਲਪੁਰ ਖੁਰਦ ਵਿਖੇ ਲੋਕ ਮਿਲਣੀ ਪ੍ਰੋਗਰਾਮ:

Jul 04, 2026 10:35 PM (Asia/Kolkata)

ਪੰਜਾਬ ਸਰਕਾਰ ਨੇ ਆਪਣੀਆਂ ਚੋਣ ਗਾਰੰਟੀਆਂ ਪੂਰੀਆਂ ਕੀਤੀਆਂ, ਲੋਕ ਮੁੜ ਆਮ ਆਦਮੀ ਪਾਰਟੀ 'ਤੇ ਭਰੋਸਾ ਜਤਾਉਣਗੇ: ਹਰਭਜਨ ਸਿੰਘ ਈ.ਟੀ.ਓ.ਟਾਂਗਰਾ - ਸੁਰਜੀਤ ਸਿੰਘ ਖਾਲਸਾਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਤਰਸਿਕਾ ਅਤੇ ਰਸੂਲਪੁਰ ਖੁਰਦ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ 'ਤੇ ਮੌਜੂਦ...

₹1,000 ਪ੍ਰਤੀ ਮਹੀਨਾ ਦਾ ਵਾਅਦਾ ਟੁੱਟਿਆ:₹51,000 ਬਕਾਇਆ,89 ਲੱਖ ਮਹਿਲਾਵਾਂ ਵਾਂਝੀਆਂ-ਖੋਜੇਵਾਲ

₹1,000 ਪ੍ਰਤੀ ਮਹੀਨਾ ਦਾ ਵਾਅਦਾ ਟੁੱਟਿਆ:₹51,000 ਬਕਾਇਆ,89 ਲੱਖ ਮਹਿਲਾਵਾਂ ਵਾਂਝੀਆਂ-ਖੋਜੇਵਾਲ

Jul 04, 2026 10:11 PM (Asia/Kolkata)

ਆਪ ਪਾਰਟੀ ਨੇ ਝੂਠੇ ਦਾਅਵਿਆਂ ਅਤੇ ਪ੍ਰਚਾਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਲਾ ਵਿੱਚ ਮਹਾਰਤ ਹਾਸਲ ਕਰ ਲਈ ਹੈ-ਕੌਂਸ਼ਲਰ ਰੇਖਾਭਗਵੰਤ ਮਾਨ ਤੇ ਪ੍ਰਤੀ ਮਹਿਲਾ ₹51,000 ਬਕਾਇਆ;89 ਲੱਖ ਮਹਿਲਾਵਾਂ ਨੂੰ ₹1,000 ਸਹਾਇਤਾ ਵੀ ਨਹੀਂ ਮਿਲੀ-ਆਨੰਦ/ਕੁਮਰਾਕਪੂਰਥਲਾ 4 ਜੁਲਾਈ ਗੌਰਵ ਮੜੀਆ ਪੰਜਾਬ ਵਿੱਚ ਆਪ ਪਾਰਟੀ ਦੇ ਸ਼ਾਸਨ ਦੇ 51 ਮਹੀਨਿਆਂ ਦਾ ਕੁੱਲ ਬਕਾਇਆ ₹51,000 ਤੁਰੰਤ ਮਹਿਲਾਵਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਵੇ।ਇਹ ਮੰਗ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ...

ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਲਿੰਕ ਸੜਕਾਂ ਅਤੇ ਨੈਸ਼ਨਲ ਹਾਈਵੇ 'ਤੇ ਪੌਦੇ ਲਗਾਉਣ ਦੀ ਸੇਵਾ ਜਾਰੀ

ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਲਿੰਕ ਸੜਕਾਂ ਅਤੇ ਨੈਸ਼ਨਲ ਹਾਈਵੇ 'ਤੇ ਪੌਦੇ ਲਗਾਉਣ ਦੀ ਸੇਵਾ ਜਾਰੀ

Jul 04, 2026 09:28 PM (Asia/Kolkata)

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,4 ਜੁਲਾਈਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਵਾਤਾਵਰਨ ਸੰਭਾਲ ਹਿੱਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉੱਦਮ ਕੀਤੇ ਜਾ ਰਹੇ ਹਨ। ਜੁਲਾਈ ਮਹੀਨਾ ਆਰੰਭ ਹੁੰਦਿਆਂ ਹੀ ਸੰਪਰਦਾਇ ਵੱਲੋਂ ਪੌਦੇ ਲਗਾਉਣ ਦੀ ਸੇਵਾ ਆਰੰਭ ਕਰ ਦਿੱਤੀ ਗਈ ਹੈ।ਇਸ ਸਮੇਂ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਆਸਟਰੇਲੀਆ ਵਿੱਚ ਗੁਰਮੁਖ ਪ੍ਰਚਾਰ ਫੇਰੀ 'ਤੇ ਹਨ। ਉਹਨਾਂ ਵੱਲੋਂ ਜਥੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਹੋਈਆਂ ਹਨ ਤਾਂ ਕਿ ਸਮੇਂ ਸਿਰ...

ਹਲਕਾ ਖਡੂਰ ਸਾਹਿਬ 'ਚ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਧਿਆ ਰੁਝਾਨ-ਅਕਾਲੀ ਆਗੂ

ਹਲਕਾ ਖਡੂਰ ਸਾਹਿਬ 'ਚ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਧਿਆ ਰੁਝਾਨ-ਅਕਾਲੀ ਆਗੂ

Jul 04, 2026 09:27 PM (Asia/Kolkata)

ਹਲਕਾ ਇੰਚਾਰਜ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੂੰ ਮਿਲਿਆ ਵੱਡਾ ਬਲਪਿੰਡ ਰਾਹਲ ਚਾਹਲ ਤੇ ਕੱਦ ਗਿੱਲ ਕਲਾਂ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,4 ਜੁਲਾਈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਅੱਜ ਪਿੰਡ ਰਾਹਲ-ਚਾਹਲ ਤੋਂ ਯੂਥ ਆਗੂ ਗੁਰਪਾਲ ਸਿੰਘ ਅਤੇ ਪਿੰਡ...

ਖਡੂਰ ਸਾਹਿਬ ਹਲਕੇ ਵਿੱਚ ਅਕਾਲੀ ਦਲ ਨੂੰ ਮਿਲ ਰਿਹਾ ਭਰਵਾਂ ਸਮਰਥਨ- ਦਿਨੇਸ਼ ਕੰਗ,ਸਰਪੰਚ ਟੋਨੀ,ਗੁਰ ਸਿੱਧੂ

ਖਡੂਰ ਸਾਹਿਬ ਹਲਕੇ ਵਿੱਚ ਅਕਾਲੀ ਦਲ ਨੂੰ ਮਿਲ ਰਿਹਾ ਭਰਵਾਂ ਸਮਰਥਨ- ਦਿਨੇਸ਼ ਕੰਗ,ਸਰਪੰਚ ਟੋਨੀ,ਗੁਰ ਸਿੱਧੂ

Jul 04, 2026 09:25 PM (Asia/Kolkata)

'ਆਪ' ਵਲੋਂ ਸ਼ੁਰੂ ਕੀਤੀ' ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਦੱਸਿਆ ਚੁਣਾਵੀ ਸਟੰਟਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਯੂਥ ਆਗੂ ਤੇ ਖੇਡ ਪ੍ਰਮੋਟਰ ਦਿਨੇਸ਼ ਕੰਗ,ਸਰਪੰਚ ਜੰਗਸ਼ੇਰ ਸਿੰਘ ਟੋਨੀ ਅਤੇ ਯੂਥ ਆਗੂ ਗੁਰ ਸਿੱਧੂ ਘੜਕਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਹਰ ਰੋਜ਼...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਇਤਰਾਜ਼ ਪੰਜਾਬ ਸਰਕਾਰ ਨੂੰ ਭੇਜੇ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਇਤਰਾਜ਼ ਪੰਜਾਬ ਸਰਕਾਰ ਨੂੰ ਭੇਜੇ

Jul 04, 2026 07:33 PM (Asia/Kolkata)

ਸ੍ਰੀ ਅੰਮ੍ਰਿਤਸਰ, 4 ਜੁਲਾਈ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ - ਪੰਜਾਬ ਸਰਕਾਰ ਵੱਲੋਂ ਗੁਰੂ ਖ਼ਾਲਸਾ ਪੰਥ ਦੀ ਰਾਏ ਅਤੇ ਸਹਿਮਤੀ ਤੋਂ ਬਗੈਰ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੀ ਭਾਵਨਾ ਅਨੁਸਾਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼, ਇਤਰਾਜ਼ ਅਤੇ ਅਹਿਮ ਨੁਕਤੇ ਅੱਜ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿੱਚ...

ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਵਿੱਚ ਸਫਾਈ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ-ਨਰੇਸ਼ ਪੰਡਿਤ

ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਵਿੱਚ ਸਫਾਈ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ-ਨਰੇਸ਼ ਪੰਡਿਤ

Jul 04, 2026 06:49 PM (Asia/Kolkata)

ਭਗਵਾਨ ਜਗਨਨਾਥ ਦੀ ਰੱਥ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ ਵੀਐਚਪੀ ਬਜਰੰਗ ਦਲ ਦੇ ਵਰਕਰ-ਆਨੰਦਇਸਕਾਨ ਵੱਲੋਂ ਯਾਤਰਾ ਦੇ ਮੌਕੇ ਤੇ ਆਯੋਜਿਤ 34 ਵੀਂ ਸੰਧਿਆ ਫੇਰੀ ਵਿਹਿਪ ਨੇਤਾ ਨਰੇਸ਼ ਪੰਡਿਤ ਦੇ ਘਰ ਪਹੁੰਚੀ ਅਤੇ ਪਰਿਵਾਰ ਸਮੇਤ ਕੀਤਾ ਸਵਾਗਤ ਕਪੂਰਥਲਾ 4 ਜੁਲਾਈ ਗੌਰਵ ਮੜੀਆਵਿਰਾਸਤੀ ਸ਼ਹਿਰ ਵਿੱਚ 19 ਜੁਲਾਈ ਨੂੰ ਹੋਣ ਵਾਲੀ ਭਗਵਾਨ ਜਗਨਨਾਥ ਦੀ ਚੌਥੀ ਰੱਥ ਯਾਤਰਾ ਦੇ ਸਬੰਧੀ ਇਸਕੋਨ ਕਪੂਰਥਲਾ ਨੇ ਸ਼ੁੱਕਰਵਾਰ ਨੂੰ ੩੪ਵੀਂ ਸੰਧਿਆ ਫੇਰੀ ਕੱਢੀ।ਇਹ ਸੰਧਿਆ ਫੇਰੀ ਵਿਸ਼ਵ ਹਿੰਦੂ...

ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਵੱਲੋਂ 9 ਜੁਲਾਈ ਤੋਂ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ ਐਲਾਨ

ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਵੱਲੋਂ 9 ਜੁਲਾਈ ਤੋਂ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ ਐਲਾਨ

Jul 04, 2026 06:29 PM (Asia/Kolkata)

ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਵੱਲੋਂ 9 ਜੁਲਾਈ ਤੋਂ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ ਐਲਾਨਡੀ.ਸੀ. ਦਫਤਰਾਂ ਦੇ ਕਾਮੇ 9 ਜੁਲਾਈ ਤੋਂ ਕੰਮ ਬੰਦ ਕਰਕੇ ਕਰਨਗੇ ਸਰਕਾਰ ਦਾ ਪਿੱਟ ਸਿਆਪਾਪੰਜਾਬ ਭਰ ਦੇ ਡੀ.ਸੀ. ਦਫਤਰਾਂ ਦੇ ਕਾਮਿਆਂ ਨੇ ਮੰਗਾਂ ਪੂਰੀਆਂ ਨਾਂ ਹੋਣ ਤੇ ਫੜਿਆ ਸੰਘਰਸ਼ ਦਾ ਰਸਤਾ 9 ਜੁਲਾਈ ਤੋਂ ਹੜਤਾਲ 'ਤੇਪੰਜਾਬ ਵਿੱਚ ਹੁਣ 9 ਜੁਲਾਈ ਤੋਂ ਲੱਗਣਗੇ ਡੀ.ਸੀ. ਦਫਤਰਾਂ ਨੂੰ ਤਾਲੇ, ਕਾਮੇ ਪਏ ਸੰਘਰਸ਼ ਦੇ ਰਾਹਕਪੂਰਥਲਾ 4 ਜੁਲਾਈ ਗੌਰਵ ਮੜੀਆ  ਨਰਿੰਦਰ ਸਿੰਘ ਚੀਮਾ,ਸੂਬਾ ਜਨਰਲ...

ਗੁਰੂ ਗ੍ਰੰਥ ਸਾਹਿਬ ਤੋਂ ਵਡਾ ਸਿਖਾਂ ਲਈ ਕੋਈ ਮੁਕਤੀ ਦਾ ਸੋਮਾ,ਬੇਕੁੰਠ ਨਹੀਂ  -  ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ

ਗੁਰੂ ਗ੍ਰੰਥ ਸਾਹਿਬ ਤੋਂ ਵਡਾ ਸਿਖਾਂ ਲਈ ਕੋਈ ਮੁਕਤੀ ਦਾ ਸੋਮਾ,ਬੇਕੁੰਠ ਨਹੀਂ - ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ

Jul 04, 2026 06:18 PM (Asia/Kolkata)

ਜਥੇਦਾਰ ਗੁਰੂ ਦੀ ਅਥਾਰਟੀ ਤੋਂ ਭਗੌੜਾ ਨਾ ਹੋਵੇਗੁਰੂ ਗ੍ਰੰਥ ਸਾਹਿਬ ਤੋਂ ਵਡਾ ਸਿਖਾਂ ਲਈ ਕੋਈ ਮੁਕਤੀ ਦਾ ਸੋਮਾ,ਬੇਕੁੰਠ ਨਹੀਂ  ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੇ ਇਤਰਾਜ਼ਾਂ ਨੂੰ ਲੈ ਕੇ ਪੰਜਾਬ ਦੇ ਸਮੂਹ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਜਵਾਬ-ਤਲਬੀ ਲਈ ਪੱਤਰ ਜਾਰੀ ਕਰਨਾ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਇੱਕ ਬੇਹੱਦ ਗੰਭੀਰ ਬਹਿਸ ਨੂੰ ਜਨਮ ਦੇ ਰਿਹਾ ਹੈ।...

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

Jul 04, 2026 03:20 PM (Asia/Kolkata)

ਅੰਮ੍ਰਿਤਸਰ, 4 ਜੁਲਾਈ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ...

ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਜਲਾਲਪੁਰ ਕਾਜੀ ਵਿਖੇ ਗੁਰਮਤਿ ਸਿਖਲਾਈ ਕੈਂਪ ਸਫ਼ਲਤਾਪੂਰਵਕ ਸੰਪੰਨ

ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਜਲਾਲਪੁਰ ਕਾਜੀ ਵਿਖੇ ਗੁਰਮਤਿ ਸਿਖਲਾਈ ਕੈਂਪ ਸਫ਼ਲਤਾਪੂਰਵਕ ਸੰਪੰਨ

Jul 04, 2026 03:14 PM (Asia/Kolkata)

ਕਾਸ਼ੀਪੁਰ , ਨਜਰਾਨਾ ਟਾਈਮਜ ਬਿਊਰੋ -ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਮਿਸ਼ਨ ਉੱਤਰਾਖੰਡ ਕਾਸ਼ੀਪੁਰ ਵੱਲੋਂ ਗੁਰਦੁਆਰਾ ਖ਼ਾਲਸਾ ਸਿੰਘ ਸਭਾ, ਪਿੰਡ ਜਲਾਲਪੁਰ ਕਾਜੀ (ਜ਼ਿਲ੍ਹਾ ਬਿਜਨੌਰ, ਉੱਤਰ ਪ੍ਰਦੇਸ਼) ਵਿਖੇ 24 ਜੂਨ ਤੋਂ 30 ਜੂਨ 2026 ਤੱਕ ਗੁਰਮਤਿ ਸਿਖਲਾਈ ਕੈਂਪ ਸਫ਼ਲਤਾਪੂਰਵਕ ਲਗਾਇਆ ਗਿਆ। ਇਹ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ...

ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਜਰਮਨੀ ਵਿਚ ਮੌਤ, ਕੇਂਦਰ ਸਰਕਾਰ ਕੋਲੋ ਲਾਸ਼ ਵਾਪਿਸ ਲਿਆਉਣ ਦੀ ਕੀਤੀ ਮੰਗ

ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਜਰਮਨੀ ਵਿਚ ਮੌਤ, ਕੇਂਦਰ ਸਰਕਾਰ ਕੋਲੋ ਲਾਸ਼ ਵਾਪਿਸ ਲਿਆਉਣ ਦੀ ਕੀਤੀ ਮੰਗ

Jul 04, 2026 02:41 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾ ਇਕਲੌਤੇ ਪੁੱਤਰ ਦੀ ਮੌਤ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀ ਹੈ । ਮਾਪਿਆਂ ਦਾ ਲਾਡਲਾ ਅਤੇ ਇਕੋ ਇਕ ਭੈਣ ਦਾ ਛੋਟਾ ਵੀਰ ਜਦੋਂ ਇਸ ਸੰਸਾਰ ਤੋਂ ਚਲੇ ਜਾਂਦਾ ਹੈ ਤਾਂ ਉਸ ਪਰਿਵਾਰ ਵਿਚ ਕਾਲੇ ਬੱਦਲਾਂ ਦਾ ਹਨੇਰਾ ਛਾ ਜਾਂਦਾ ਹੈ , ਇਕ ਭੈਣ ਦਾ ਆਪਣੇ ਭਰਾ ਨੂੰ ਸਿਹਰਾ ਬੰਨ੍ਹਣ ਅਤੇ ਮਾਂ ਦਾ ਪਾਣੀ ਵਾਰਕੇ ਨਵੀਂ ਨੂੰਹ ਨੂੰ ਘਰ ਲਿਆਉਣ ਦਾ ਸੁਪਨਾ ਚਕਨਾਚੂਰ ਹੋ ਜਾਂਦਾ ਹੈ । ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਹਰਸ਼ਪ੍ਰੀਤ ਸਿੰਘ ਢਿੱਲੋ ਪਿੰਡ ਬੁੱਢਾ ਥੇ ਹਲਕਾ...

ਪਿੰਡ ਛੋਕਰਾਂ ਦੇ 25 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ

ਪਿੰਡ ਛੋਕਰਾਂ ਦੇ 25 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ

Jul 04, 2026 12:55 PM (Asia/Kolkata)

ਪਿੰਡ ਸਮਰਾੜੀ 'ਚ ਇੱਕ ਸੁੰਨਸਾਨ ਜਗ੍ਹਾ ਤੋਂ ਮਿਲੀ ਲਾਸ਼ਅੱਪਰਾ, 4 ਜੁਲਾਈ (ਤੀਰਥ ਸਿੰਘ ਮੈਂਗੜ੍ਹਾ)-ਕਰੀਬੀ ਪਿੰਡ ਛੋਕਰਾਂ ਦੇ ਵਸਨੀਕ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਏ ਐੱਸ ਆਈ ਵਿਜੈ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਸਮਰਾੜੀ ਦੀ ਗ੍ਰਾਮ ਪੰਚਾਇਤ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਪਿੰਡ ਸਮਰਾੜੀ ਤੋਂ ਜੱਜਾ ਖੁਰਦ ਰੋਡ 'ਤੇ ਸਥਿਤ ਇੱਕ ਸੁੰਨਸਾਨ ਜਗ੍ਹਾ 'ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੈ।...

ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ, ਕਿਹਾ- ''7 ਜੁਲਾਈ ਨੂੰ...

ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ, ਕਿਹਾ- ''7 ਜੁਲਾਈ ਨੂੰ...

Jul 04, 2026 12:40 PM (Asia/Kolkata)

ਚੰਡੀਗੜ੍ਹ , ਮੰਗਤ ਸਿੰਘ ਸੈਦਪੁਰ , ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਘਰ ਬੀਤੇ ਕੱਲ੍ਹ ਹੋਈ ਮੀਟਿੰਗ ਤੋਂ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਖੁੱਲ੍ਹ ਕੇ ਜੱਗ ਜ਼ਾਹਿਰ ਹੋ ਗਿਆ ਹੈ। ਪੰਜਾਬ ਦੇ ਕਈ ਸੀਨੀਅਰ ਲੀਡਰਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਹਾਈਕਮਾਂਡ ਨਾਲ ਗੱਲਬਾਤ ਕਰ ਕੇ ਪਾਰਟੀ ਦੇ ਸੂਬਾ ਪ੍ਰਧਾਨ ਦੀ ਨਿਯੁਕਤੀ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਲਈ ਆਖ਼ਣ। ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਪਾਰਟੀ ਨੂੰ ਅੰਦਰੂਨੀ ਕਲੇਸ਼ ਕਾਰਨ ਕਾਫ਼ੀ ਨੁਕਸਾਨ ਝੱਲਣਾ...

4 ਜੁਲਾਈ 1955 : ਭਾਰਤੀ/ਹਿੰਦੂਤਵੀ ਹਕੂਮਤ ਦਾ ਦਰਬਾਰ ਸਾਹਿਬ 'ਤੇ ਪਹਿਲਾ ਹਮਲਾ

4 ਜੁਲਾਈ 1955 : ਭਾਰਤੀ/ਹਿੰਦੂਤਵੀ ਹਕੂਮਤ ਦਾ ਦਰਬਾਰ ਸਾਹਿਬ 'ਤੇ ਪਹਿਲਾ ਹਮਲਾ

Jul 04, 2026 12:18 PM (Asia/Kolkata)

ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਭਾਵੇਂ ਮੁਗਲ ਹਾਕਮਾਂ ਨੇ ਕੀਤਾ ਹੋਵੇ ਜਾਂ ਹਿੰਦੂ ਹਾਕਮਾਂ ਨੇ ਇਹ ਭੁਲਾਇਆ ਨਹੀਂ ਜਾ ਸਕਦਾ। ਅਹਿਮਦ ਸ਼ਾਹ ਅਬਦਾਲੀ, ਮੱਸਾ ਰੰਘੜ ਅਤੇ ਇੰਦਰਾ ਗਾਂਧੀ ਦੇ ਹਮਲਿਆਂ ਨੂੰ ਤਾਂ ਸਾਰੇ ਜਾਣਦੇ ਹਨ ਪਰ ਸਿੱਖੋ ਯਾਦ ਰੱਖਿਓ ਕਿ 4 ਜੁਲਾਈ 1955 ਨੂੰ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਵੀ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਇਆ ਸੀ। ਉਸ ਸਮੇਂ ਸਰਕਾਰ ਨੇ ਪੰਜਾਬੀ ਸੂਬਾ ਜ਼ਿੰਦਾਬਾਦ ਦੇ ਨਾਹਰੇ ਉੱਤੇ ਪਾਬੰਦੀ ਲਾ ਦਿੱਤੀ ਸੀ, ਸਿੱਖਾਂ ਨੇ ਸ਼ਾਂਤਮਈ ਮੋਰਚਾ ਲਾਇਆ...

  • Previous
  • 1
  • Next
Loading…
Loading the web debug toolbar…
Attempt #