ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਲੁੱਕ ਆਊਟ ਹੋਇਆ ਜਾਰੀ ਐਫਆਈਆਰ ਦੀ ਕਾਪੀ ਆਈ ਸਾਹਮਣੇ...
ਚੰਡੀਗੜ੍ਹ 4 ਜੂਨ (ਮੰਗਤ ਸਿੰਘ ਸੈਦਪੁਰ) : ਸਥਾਨਕ ਅਦਾਲਤ ਦੇ ਦਖਲ ਤੋਂ ਬਾਅਦ ਪੰਜਾਬ ਪੁਲਸ ਨੇ ਵੀਰਵਾਰ ਨੂੰ ਮਜੀਠੀਆ ਦੀ ਕਾਨੂੰਨੀ ਟੀਮ ਨੂੰ ਐਫਆਈਆਰ ਦੀ ਕਾਪੀ ਸੌਂਪ ਦਿੱਤੀ।ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ.ਦੀ ਕਾਪੀ ਸਾਹਮਣੇ ਆ ਗਈ ਹੈ। .....ਪੰਜਾਬ ਪੁਲਸ ਵੱਲੋਂ ਇਹ ਕੇਸ ਭਾਰਤੀ ਨਿਆ ਸੰਹਿਤਾ ਦੀਆਂ ਕਈ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਐਫਆਈਆਰ ਅਨੁਸਾਰ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ 'ਤੇ ਸਰਕਾਰੀ ਕਰਮਚਾਰੀ 'ਤੇ ਹਮਲਾ ਕਰਨ, ਡਿਊਟੀ...