ਸਾਬਕਾ ਵਿਧਾਇਕ ਬ੍ਰਹਮਪੁਰਾ ਵਲੋਂ ਸਰਪੰਚ ਪਿਸ਼ੌਰਾ ਸਿੰਘ ਦੇ ਸਪੁੱਤਰ ਦੇ ਵਿਛੋੜੇ 'ਤੇ ਦੁੱਖ ਦਾ ਪ੍ਰਗਟ ਕੀਤਾ
ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,4 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਗੁੱਜਰਪੁਰਾ ਵਿਖੇ ਸਰਪੰਚ ਪਿਸ਼ੌਰਾ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਨੌਜਵਾਨ ਪੁੱਤਰ ਰਣਧੀਰ ਸਿੰਘ ਦੇ ਬੇਵਕਤੀ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਇੱਕ ਨੌਜਵਾਨ ਦਾ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਪਰਿਵਾਰ ਲਈ ਇੱਕ ਬਹੁਤ ਵੱਡਾ ਦੁਖਾਂਤ ਹੈ। ਉਨ੍ਹਾਂ ਕਿਹਾ ਕਿ ਪਿਸ਼ੌਰਾ ਸਿੰਘ...