ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ 'ਚ ਮਾਨ ਦਲ ਦੇ ਇਸਤਰੀ ਵਿੰਗ ਵੱਲੋਂ ਧੂੰਆਂਧਾਰ ਪ੍ਰਚਾਰ
ਅੰਮ੍ਰਿਤਸਰ, 4 ਨਵੰਬਰ , ਨਜ਼ਰਾਨਾ ਟਾਈਮਜ ਬਿਊਰੋ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿੱਚ ਲਗਾਤਾਰ ਕਈ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਸਤਰੀ ਵਿੰਗ ਵੱਲੋਂ ਧੂੰਆਂਧਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਰਜਿੰਦਰ ਕੌਰ ਜੈਤੋਂ, ਸੀਨੀਅਰ ਮੀਤ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖਾਲਸਾ (ਸੁਪਤਨੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਤੁਗਲਵਾਲਾ), ਮੀਡੀਆ ਇੰਚਾਰਜ ਬੀਬੀ ਦਿਲਪ੍ਰੀਤ ਕੌਰ, ਜਨਰਲ ਸਕੱਤਰ...