ਪੇਸ਼ਾਵਰ: ਗੁਰਦੁਆਰਾ ਭਾਈ ਬੀਬਾ ਸਿੰਘ ਸਾਹਿਬ ਦਾ ਰੁਕਿਆ ਕੰਮ ਮੁੜ ਸ਼ੁਰੂ ਕਰਵਾਉਣ ਦਾ ਰਾਜਪਾਲ ਵੱਲੋਂ ਭਰੋਸਾ
ਪੇਸ਼ਾਵਰ (ਨਜ਼ਰਾਨਾ ਟਾਈਮਜ਼): ਖ਼ੈਬਰ ਪਖ਼ਤੂਨਖ਼ਵਾ ਦੇ ਰਾਜਪਾਲ ਫ਼ੈਸਲ ਕਰੀਮ ਕੁੰਡੀ ਨੇ ਚੀਕਾ ਗਲੀ ਸਥਿਤ ਇਤਿਹਾਸਕ ਗੁਰਦੁਆਰਾ ਭਾਈ ਬੀਬਾ ਸਿੰਘ ਸਾਹਿਬ ਦੀ ਉਸਾਰੀ ਅਤੇ ਮੁਰੰਮਤ ਦਾ ਰੁਕਿਆ ਕੰਮ ਛੇਤੀ ਮੁੜ ਸ਼ੁਰੂ ਕਰਵਾਉਣ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਹ ਭਰੋਸਾ ਸੂਬਾਈ ਵਿਧਾਨ ਸਭਾ ਦੇ ਮੈਂਬਰ ਅਤੇ ਜਮੀਅਤ ਉਲੇਮਾ-ਏ-ਇਸਲਾਮ (ਜੇਯੂਆਈ) ਦੇ ਆਗੂ ਗੁਰਪਾਲ ਅਮੋਲ ਸਿੰਘ ਨਾਲ ਮੁਲਾਕਾਤ ਦੌਰਾਨ ਦਿੱਤਾ।ਗੁਰਪਾਲ ਅਮੋਲ ਸਿੰਘ ਨੇ ਰਾਜਪਾਲ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਗੁਰਦੁਆਰੇ ਦੇ...