ਗੁਰੂ ਤੇਗ ਬਹਾਦਰ ਸਾਹਿਬ ਅਤੇ ਗੁਰਸਿੱਖਾਂ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਕੈਂਪ 6 ਅਕਤੂਬਰ ਤੋਂ
ਫਰੈਂਕਫਰਟ , ਗੁਰਨਿਸ਼ਾਨ ਸਿੰਘ ਪੁਰਤਗਾਲ [FACTBOX]ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਲਈ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ 6 ਅਕਤੂਬਰ ਤੋਂ 18 ਅਕਤੂਬਰ ਤੱਕ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਜਿਸਦਾ ਰੋਜ਼ਾਨਾ ਸਮਾਂ ਦੁਪਹਿਰ 01:00 ਵਜੇ ਤੋਂ 05:00 ਵਜੇ ਤੱਕ...