5 August 2025 ਦੀਆਂ ਖ਼ਬਰਾਂ

8 published stories
1.  ਪੰਜਾਬ ਵਿੱਚ ਘੱਟ ਗਿਣਤੀ ਹਫ਼ਤੇ (7-11 ਅਗਸਤ) ਦੇ ਜਸ਼ਨਾਂ ਦੀਆਂ ਤਿਆਰੀਆਂ ਮੁਕੰਮਲ।

1. ਪੰਜਾਬ ਵਿੱਚ ਘੱਟ ਗਿਣਤੀ ਹਫ਼ਤੇ (7-11 ਅਗਸਤ) ਦੇ ਜਸ਼ਨਾਂ ਦੀਆਂ ਤਿਆਰੀਆਂ ਮੁਕੰਮਲ।

Aug 06, 2025 02:38 AM (Asia/Kolkata)

ਘੱਟ ਗਿਣਤੀ ਹਫ਼ਤੇ ਦੇ ਜਸ਼ਨਾਂ ਦਾ ਪ੍ਰੋਗਰਾਮ ਅੰਤਿਮ, ਪੰਜਾਬ ਵਿੱਚ ਏਕਤਾ ਅਤੇ ਸਦਭਾਵਨਾ ਦਾ ਹਫ਼ਤਾ ਲਾਹੌਰ - 5 ਅਗਸਤ 2025,ਅਲੀ ਇਮਰਾਨ ਚੱਠਾ ਪੰਜਾਬ ਵਿੱਚ 7 ਤੋਂ 11 ਅਗਸਤ 2025 ਤੱਕ ਮਨਾਏ ਜਾਣ ਵਾਲੇ ਆਉਣ ਵਾਲੇ ਘੱਟ ਗਿਣਤੀ ਹਫ਼ਤੇ ਲਈ ਇੱਕ ਵਿਆਪਕ ਅਤੇ ਜੋਸ਼ ਭਰਿਆ ਪ੍ਰੋਗਰਾਮ ਤਿਆਰ ਕਰ ਲਿਆ ਗਿਆ ਹੈ। ਇਹ ਹਫ਼ਤਾ ਮੁੱਖ ਮੰਤਰੀ ਪੰਜਾਬ, ਮਰੀਅਮ ਨਵਾਜ਼ ਸ਼ਰੀਫ ਦੀ ਸੋਚ ਅਨੁਸਾਰ ਵਿਭਿੰਨਤਾ ਵਿੱਚ ਏਕਤਾ ਅਤੇ ਅੰਤਰ-ਧਰਮ ਸਦਭਾਵਨਾ ਨੂੰ ਉਤਸ਼ਾਹਿਤ ਕਰੇਗਾ। ਘੱਟ ਗਿਣਤੀ ਹਫ਼ਤੇ ਦੇ ਮੁੱਖ ਸਮਾਗਮ: ਇਸ...

ਇੰਗਲੈਂਡ ਦੌਰੇ ਤੋਂ ਵਾਪਸ ਪਰਤੇ ਬ੍ਰਹਮਪੁਰਾ,ਕਿਹਾ- ਐਨਆਰਆਈ ਪੰਜਾਬੀਆਂ ਦਾ ਅਕਾਲੀ ਦਲ 'ਤੇ ਭਰੋਸਾ ਅਟੁੱਟ

ਇੰਗਲੈਂਡ ਦੌਰੇ ਤੋਂ ਵਾਪਸ ਪਰਤੇ ਬ੍ਰਹਮਪੁਰਾ,ਕਿਹਾ- ਐਨਆਰਆਈ ਪੰਜਾਬੀਆਂ ਦਾ ਅਕਾਲੀ ਦਲ 'ਤੇ ਭਰੋਸਾ ਅਟੁੱਟ

Aug 06, 2025 02:14 AM (Asia/Kolkata)

ਵਿਦੇਸ਼ ਦੌਰੇ ਤੋਂ ਪਰਤਦਿਆਂ ਹੀ ਲੈਂਡ ਪੂਲਿੰਗ ਨੀਤੀ ਖਿਲਾਫ਼ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,5 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਇੰਚਾਰਜ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅੱਜ ਆਪਣੇ ਇੰਗਲੈਂਡ ਦੌਰੇ ਤੋਂ ਵਾਪਸ ਪਰਤ ਆਏ ਹਨ।ਉਨ੍ਹਾਂ ਦੀ ਵਾਪਸੀ 'ਤੇ ਸੀਨੀਅਰ ਅਕਾਲੀ ਆਗੂ ਸ.ਗੁਰਸੇਵਕ ਸਿੰਘ ਸ਼ੇਖ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ...

ਹਿੰਦਸਤਾਨ ਦਾ ਖੂਨੀ ਚਿਹਰਾ ਇੱਕ ਵਾਰ ਫਿਰ ਹੋਇਆ ਨੰਗਾ  !

ਹਿੰਦਸਤਾਨ ਦਾ ਖੂਨੀ ਚਿਹਰਾ ਇੱਕ ਵਾਰ ਫਿਰ ਹੋਇਆ ਨੰਗਾ !

Aug 06, 2025 01:40 AM (Asia/Kolkata)

ਹਿੰਦਸਤਾਨ ਦਾ ਖੂਨੀ ਚਿਹਰਾ ਇੱਕ ਵਾਰ ਫਿਰ ਹੋਇਆ ਨੰਗਾ ! ਸੰਨ 1993 ਵਿੱਚ ਹੋਏ ਇੱਕ ਝੂਠੇ ਪੁਲੀਸ ਮੁਕਾਬਲੇ ਦੇ ਚੱਲਦੇ ਕੇਸ ਦੀ 1 ਅਗਸਤ 2025 ਨੂੰ ਮੁਹਾਲੀ ਦੀ ਸੀ ਬੀ ਆਈ ਅਦਾਲਤ ਨੇ 10 ਪੁਲੀਸ ਕਰਮਚਾਰੀਆਂ ਨੂੰ ਦੋਸ਼ੀ ਕਰਾਰ ਦੇ ਕੇ ਕਾਰਵਾਈ ਮੁਕੰਮਲ ਕੀਤੀ! ਏਸ ਝੂਠੇ ਪੁਲੀਸ ਮੁਕਾਬਲੇ ਵਿੱਚ ਵਿੱਚ ਇਹਨਾਂ ਦਸ ਭਾਰਤੀ ਫੋਰਸ ਅਤੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੇ ਸੱਤ ਨਿਰਦੋਸ਼ ਸਿੱਖਾਂ ਨੂੰ ਤਰੱਕੀਆਂ ਲੈਣ ਲਈ ਮੋਢਿਆਂ ਤੇ ਤਾਰੇ ਲਵਾਉਣ ਅਤੇ ਵਧਾਉਣ ਲਈ ਅਤੇ ਪੈਸੇ ਕਮਾਉਣ ਲਈ ਮੌਤ ਦੇ ਘਾਟ ਉੱਤਾਰ...

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ  ਬੱਚਿਆਂ ਦੇ ਗੁਰਮਤਿ ਸਿੱਖਲਾਈ  ਕੈਂਪ ਦੀ ਆਰੰਭਤਾ ਹੋਈ ।

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ ਬੱਚਿਆਂ ਦੇ ਗੁਰਮਤਿ ਸਿੱਖਲਾਈ ਕੈਂਪ ਦੀ ਆਰੰਭਤਾ ਹੋਈ ।

Aug 06, 2025 01:18 AM (Asia/Kolkata)

ਇਟਲੀ /ਤਰਵੀਜੋ 4 ਅਗਸਤ , ਗੁਰਪ੍ਰੀਤ ਸਿੰਘ ਤੁੰਗ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿੱਖਿਆ ਦੇਣ ਲਈ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 4 ਅਗਸਤ ਤੋਂ 17 ਅਗਸਤ ਤੱਕ ਬੱਚਿਆਂ ਦਾ ਗੁਰਮਤਿ ਸਿੱਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆ ਕੈਂਪ ਪ੍ਰਬੰਧਕ ਸ. ਜਸਵੰਤ ਸਿੰਘ ਜੀ ਅਤੇ ਸ. ਕੁਲਵੰਤ ਸਿੰਘ ਨੇ ਦੱਸਿਆ ਕੈਂਪ ਵਿੱਚ ਗੁਰਮਤਿ ਅਤੇ ਪੰਜਾਬੀ ਦੀਆਂ ਗੁਰਬਾਣੀ ਸੰਥਿਆਂ...

ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

Aug 06, 2025 12:48 AM (Asia/Kolkata)

ਅੰਮ੍ਰਿਤਸਰ, 5 ਅਗਸਤ- ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਚੇਚਾ ਜਨਰਲ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ 100 ਦੇ ਕਰੀਬ ਮੈਂਬਰ ਸ਼ਾਮਲ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਇਸ ਇਜਲਾਸ ਦੌਰਾਨ ਤਖ਼ਤ ਸਾਹਿਬਾਨ ਦੀ ਮਾਣ-ਮਰਯਾਦਾ ਦੇ ਸਬੰਧ...

ਮਾਮਲਾ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਦਾ : ਕਾਤਲਾਂ, ਬਲਾਤਕਾਰੀਆਂ ਤੇ ਪੰਥ ਦੋਖੀਆਂ ਨੂੰ ਸ਼ਹਿ ਦੇ ਰਹੀ ਭਾਜਪਾ - ਫੈਡਰੇਸ਼ਨ ਭਿੰਡਰਾਂਵਾਲਾ

ਮਾਮਲਾ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਦਾ : ਕਾਤਲਾਂ, ਬਲਾਤਕਾਰੀਆਂ ਤੇ ਪੰਥ ਦੋਖੀਆਂ ਨੂੰ ਸ਼ਹਿ ਦੇ ਰਹੀ ਭਾਜਪਾ - ਫੈਡਰੇਸ਼ਨ ਭਿੰਡਰਾਂਵਾਲਾ

Aug 06, 2025 12:41 AM (Asia/Kolkata)

ਅੰਮ੍ਰਿਤਸਰ, 5 ਅਗਸਤ , ਨਜ਼ਰਾਨਾ ਟਾਈਮਜ ਬਿਊਰੋ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ 40 ਦਿਨਾਂ ਦੀ ਮੁੜ ਪੈਰੌਲ ਦੇਣ ’ਤੇ ਪੰਥਕ ਜਥੇਬੰਦੀ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਛੇ ਜੂਨ, ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਜਥੇਬੰਦਕ ਸਕੱਤਰ ਭਾਈ ਮਨਪ੍ਰੀਤ ਸਿੰਘ ਮੰਨਾ ਅਤੇ ਦਿਹਾਤੀ ਪ੍ਰਧਾਨ ਬਾਬਾ...

ਆਮ ਆਦਮੀ ਕਲੀਨਿਕ ਲਈ ਵਟਸਐਪ ਚੈਟ ਬੋਟ ਦੀ ਸ਼ੁਰੂਆਤ,ਸਿਹਤ ਕ੍ਰਾਂਤੀ ਵੱਲ ਵੱਡਾ ਕਦਮ-ਪ੍ਰੋ.ਹਰਪ੍ਰੀਤ ਸਿੰਘ ਕੋਟ

ਆਮ ਆਦਮੀ ਕਲੀਨਿਕ ਲਈ ਵਟਸਐਪ ਚੈਟ ਬੋਟ ਦੀ ਸ਼ੁਰੂਆਤ,ਸਿਹਤ ਕ੍ਰਾਂਤੀ ਵੱਲ ਵੱਡਾ ਕਦਮ-ਪ੍ਰੋ.ਹਰਪ੍ਰੀਤ ਸਿੰਘ ਕੋਟ

Aug 05, 2025 11:51 PM (Asia/Kolkata)

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,4 ਅਗਸਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਰੋਜ ਪੰਜਾਬ ਦੇ ਲੋਕਾਂ ਦੀ ਸਿਹਤਯਾਬੀ ਲਈ ਸਿਹਤ ਖੇਤਰ ਵਿੱਚ ਸੁਧਾਰ ਕਰਕੇ ਆਮ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਕਲੀਨਿਕਾ ਨੂੰ ਆਧੁਨਿਕ ਬਣਾਉਣ ਲਈ ਵੱਟਸਐਪ ਨਾਲ ਜੋੜ ਦਿੱਤਾ ਹੈ।ਹੁਣ ਹਰ ਮਰੀਜ਼ ਦੀ ਜਿੱਥੇ ਸਮੇਂ ਦੀ ਬੱਚਤ ਹੋਵੇਗੀ ਉੱਥੇ ਆਮ ਲੋਕਾਂ ਦੀ ਖੱਜਲ ਖ਼ੁਆਰੀ ਵੀ ਘੱਟ ਹੋਵੇਗੀ।ਹਰ ਪੰਜਾਬੀ ਨੂੰ ਸਮੇਂ ਸਮੇਂ ਅਪਣੇ ਰੁਟੀਨ ਚੈਟਅੱਪ...

ਜਥੇਦਾਰ ਗੜਗੱਜ ਨੇ ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਪਿੰਗਲਵਾੜਾ ’ਚ ਹੋਏ ਸਮਾਗਮ ’ਚ ਕੀਤੀ ਸ਼ਮੂਲੀਅਤ

ਜਥੇਦਾਰ ਗੜਗੱਜ ਨੇ ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਪਿੰਗਲਵਾੜਾ ’ਚ ਹੋਏ ਸਮਾਗਮ ’ਚ ਕੀਤੀ ਸ਼ਮੂਲੀਅਤ

Aug 05, 2025 06:45 PM (Asia/Kolkata)

ਅੰਮ੍ਰਿਤਸਰ, 5 ਅਗਸਤ-ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਹਾਨ ਸਿੱਖ ਅਤੇ ਵਾਤਾਵਰਣ ਪ੍ਰੇਮੀ ਭਗਤ ਪੂਰਨ ਸਿੰਘ ਜੀ ਦੀ 33ਵੀਂ ਬਰਸੀ ਮੌਕੇ ਅੰਮ੍ਰਿਤਸਰ ਸਥਿਤ ਪਿੰਗਲਵਾੜਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਸੰਗਤ ਨੂੰ ਭਗਤ ਪੂਰਨ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਵਾਤਾਵਰਣ ਅਤੇ ਧਰਤੀ ਨੂੰ ਸੰਭਾਲਣ ਦੀ...

  • Previous
  • 1
  • Next
Loading…
Loading the web debug toolbar…
Attempt #