5 July 2026 ਦੀਆਂ ਖ਼ਬਰਾਂ

9 published stories
ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਵਿੱਚ ਫਰਾਰ 7 ਦੋਸ਼ੀਆਂ ਵਿੱਚੋਂ 6 ਨੂੰ ਤਰਸਿੱਕਾ ਪੁਲਿਸ ਨੇ ਕੀਤਾ ਗ੍ਰਿਫਤਾਰ

ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਵਿੱਚ ਫਰਾਰ 7 ਦੋਸ਼ੀਆਂ ਵਿੱਚੋਂ 6 ਨੂੰ ਤਰਸਿੱਕਾ ਪੁਲਿਸ ਨੇ ਕੀਤਾ ਗ੍ਰਿਫਤਾਰ

Jul 06, 2026 12:15 AM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਪਿੰਡ ਤਰਸਿੱਕਾ ਵਿੱਚ 04/07/2026 ਨੂੰ ਹੋਏ ਝਗੜੇ ਨੂੰ ਲੈ ਕੇ ਜਗਰੂਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਤੀ ਮਲੂਕ ਸਿੰਘ ਦੇ ਬਿਆਨ ਦੇ ਆਧਾਰ ਤੇ ਕਿਹਾ ਕਿ ਮੈ ਪੇਂਟ ਕਰਨ ਦਾ ਕੰਮ ਕਰਦਾ ਹਾਂ ਤਾ ਦਿਨ ਸ਼ਨੀਵਾਰ ਤਰੀਕ 04/07/2026 ਨੂੰ ਵਕਤ ਕਰੀਬ 6.15 ਮਿੰਟ ਤੇ ਮੈ ਅਤੇ ਮੇਰਾ ਭਰਾ ਜੁਗਰਾਜ ਸਿੰਘ ਤੇ ਪੂਰਾ ਪਰਿਵਾਰ ਆਪਣੇ ਘਰ ਵਿੱਚ ਸੀ ਕਿ ਅਚਾਨਕ ਮਨਦੀਪ ਸਿੰਘ ਉਰਫ ਮਨੀ ਪੁੱਤਰ ਬਲਕਾਰ ਸਿੰਘ ਵਾਸੀ ਤਰਸਿਕਾ ਮੁਸੱਲਾ ਇੱਕ ਹੱਥ ਵਿੱਚ ਪਿਸਟਲ ਅਤੇ ਦੂਸਰੇ ਹੱਥ ਵਿੱਚ...

ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਜਾਰੀ ਹੋਏ 2 ਦਸੰਬਰ ਦੇ ਹੁਕਮਨਾਮਿਆਂ ਤੋਂ ਭਗੌੜਾ ਐਸਜੀਪੀਸੀ ਦਾ ਪ੍ਰਧਾਨ ਕਿਹੜੇ ਮੂੰਹ ਨਾਲ ਏਕਤਾ ਦੇ ਮਤੇ ਪੜ੍ਹ ਰਿਹਾ.? ਸਾਬਕਾ ਸਪੀਕਰ ਰਵੀਇੰਦਰ ਸਿੰਘ

ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਜਾਰੀ ਹੋਏ 2 ਦਸੰਬਰ ਦੇ ਹੁਕਮਨਾਮਿਆਂ ਤੋਂ ਭਗੌੜਾ ਐਸਜੀਪੀਸੀ ਦਾ ਪ੍ਰਧਾਨ ਕਿਹੜੇ ਮੂੰਹ ਨਾਲ ਏਕਤਾ ਦੇ ਮਤੇ ਪੜ੍ਹ ਰਿਹਾ.? ਸਾਬਕਾ ਸਪੀਕਰ ਰਵੀਇੰਦਰ ਸਿੰਘ

Jul 06, 2026 12:07 AM (Asia/Kolkata)

ਚੰਡੀਗੜ੍ਹ : 5 ਜੁਲਾਈ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮਿਆ ਤੋਂ ਭਗੌੜਾ ਮਨੁੱਖ ਕਿਹੜੇ ਮੂੰਹ ਨਾਲ ਅਕਾਲੀ ਦਲਾਂ ਵਿੱਚ ਏਕਤਾ ਬਾਰੇ ਮਤਾ ਪੇਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਥਕ ਏਕਤਾ ਲਈ ਸਪੱਸ਼ਟ ਆਦੇਸ਼ ਹੋਇਆ ਸੀ ਕਿ ਨਵੇਂ ਸਿਰਿਓਂ ਭਰਤੀ ਕਰਕੇ ਨਵੀਂ ਲੀਡਰਸ਼ਿਪ ਉਭਾਰੀ ਜਾਵੇ। ਸਾਬਕਾ ਸਪੀਕਰ, ਉੱਘੇ ਟਕਸਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਸ...

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ 'ਚ 9 ਜੁਲਾਈ ਤੱਕ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾਵਾਂ : ਮੌਸਮ ਵਿਭਾਗ ਚੰਡੀਗੜ੍ਹ

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ 'ਚ 9 ਜੁਲਾਈ ਤੱਕ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾਵਾਂ : ਮੌਸਮ ਵਿਭਾਗ ਚੰਡੀਗੜ੍ਹ

Jul 06, 2026 12:03 AM (Asia/Kolkata)

ਚੰਡੀਗੜ੍ਹ 5 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਲਗਾਤਾਰ ਸਰਗਰਮ ਹੋਣ ਕਰਕੇ 24 ਘੰਟਿਆਂ ਦੌਰਾਨ ਮੋਹਾਲੀਚੰਡੀਗੜ੍ਹ ਸਮੇਤ ਗੁਰਦਾਸਪੁਰ, ਪਠਾਨਕੋਟ, ਫਰੀਦਕੋਟ, ਮੋਹਾਲੀ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ। ਮੀਂਹ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ, 9 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ...

ਮੈਲਬੌਰਨ ਪਹੁੰਚਣ ਤੇ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਸਵਾਗਤ ਕੀਤਾ

ਮੈਲਬੌਰਨ ਪਹੁੰਚਣ ਤੇ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਸਵਾਗਤ ਕੀਤਾ

Jul 05, 2026 11:49 PM (Asia/Kolkata)

ਰਾਕੇਸ਼ ਨਈਅਰ ਚੋਹਲਾਮੈਲਬੌਰਨ/ਆਸਟ੍ਰੇਲੀਆ,5 ਜੁਲਾਈਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਕੁਝ ਦਿਨ ਪਰਥ ਦੀਆਂ ਸੰਗਤਾਂ ਵਿੱਚ ਵਿਚਰਨ ਤੋਂ ਬਾਅਦ ਅੱਜ ਮੈਲਬੌਰਨ ਪਹੁੰਚੇ।ਅਸਟ੍ਰੇਲੀਆ ਵਿੱਚ ਚੱਲ ਰਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਬਾਬਾ ਜੀ ਵੱਖ-ਵੱਖ ਸ਼ਹਿਰਾਂ ਵਿਚ ਗੁਰਬਾਣੀ ਦੇ ਉਪਦੇਸ਼ ਸੰਗਤ ਨਾਲ ਸਾਂਝੇ ਕਰਨ ਦੇ ਨਾਲ ਨਾਲ ਪੰਜਾਬੀ ਭਾਸ਼ਾ ਨਾਲ ਜੁੜੇ ਰਹਿਣ, ਨਸ਼ਿਆਂ ਦਾ ਤਿਆਗ ਕਰਨ ਅਤੇ ਅੰਮ੍ਰਿਤ ਛੱਕ ਕੇ ਸਿੰਘ ਸੱਜਣ ਦੀ ਪ੍ਰੇਰਨਾ ਕਰ ਰਹੇ ਹਨ।ਅੱਜ ਮੈਲਬੌਰਨ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ਾਲ ਪੰਥਕ ਇਕੱਠ; ਗੁਰਮਤਿ ਮਤਾ ਸਰਬਸੰਮਤੀ ਨਾਲ ਪਾਸ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ਾਲ ਪੰਥਕ ਇਕੱਠ; ਗੁਰਮਤਿ ਮਤਾ ਸਰਬਸੰਮਤੀ ਨਾਲ ਪਾਸ

Jul 05, 2026 11:02 PM (Asia/Kolkata)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੇ ਹੱਕ ਵਿੱਚ ਪੰਥ ਦੀ ਗੱਜਵੀਂ ਏਕਤਾ10 ਦਿਨਾਂ ਅੰਦਰ ਸਿੱਖ ਸੰਸਥਾਵਾਂ ਖ਼ਿਲਾਫ਼ ਚੱਲ ਰਹੀ ਕਥਿਤ ਬਦਨਾਮੀ ਮੁਹਿੰਮ ਨਾ ਰੁਕੀ ਤਾਂ ਖ਼ਾਲਸਾ ਪੰਥ ਕਰੇਗਾ ਅਗਲੀ ਕਾਰਵਾਈ : ਗਿਆਨੀ ਕੁਲਦੀਪ ਸਿੰਘ ਗੜਗੱਜਅੰਮ੍ਰਿਤਸਰ, 5 ਜੁਲਾਈ (ਨਜ਼ਰਾਨਾ ਟਾਈਮਜ਼ ਬਿਊਰੋ):ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ-ਦੋਖੀ’ ਅਤੇ ‘ਖ਼ਾਲਸਾ ਪੰਥ ਵਿਰੋਧੀ’ ਕਰਾਰ ਦੇਣ ਸਬੰਧੀ ਜਾਰੀ ਆਦੇਸ਼ ਦੇ ਹੱਕ ਵਿੱਚ ਐਤਵਾਰ ਨੂੰ ਗੁਰਦੁਆਰਾ ਸ੍ਰੀ...

ਸਰਪੰਚ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਪਿੰਡ ਭੂਰੇ ਦੇ ਕਈ ਨੌਜਵਾਨ ਸ੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਸਰਪੰਚ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਪਿੰਡ ਭੂਰੇ ਦੇ ਕਈ ਨੌਜਵਾਨ ਸ੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Jul 05, 2026 10:17 PM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ /ਖਡੂਰ ਸਾਹਿਬ,5 ਜੁਲਾਈਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੂਰੇ ਤੋਂ ਨਿਰਵੈਲ ਸਿੰਘ ਦੀ ਪ੍ਰੇਰਣਾ ਸਦਕਾ ਉਹਨਾਂ ਦੀ ਸਮੁੱਚੀ ਟੀਮ ਨੇ ਅੱਜ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਦੇ ਪਤੀ ਅਤੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਬਿੱਲਾ ਸ਼ੇਰੋਂ ਨੇ ਸਮੂਹ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪੰਥਕ ਅਤੇ ਲੋਕ-ਹਿਤੈਸ਼ੀ ਪਾਰਟੀ ਹੈ,ਜਿਸ ਨੇ...

ਬੂਥ ਸੰਗਠਨ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਅਹਿਮ ਬੈਠਕ

ਬੂਥ ਸੰਗਠਨ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਅਹਿਮ ਬੈਠਕ

Jul 05, 2026 10:12 PM (Asia/Kolkata)

ਰਾਕੇਸ਼ ਨਈਅਰ ਚੋਹਲਾਤਰਨਤਾਰਨ,5 ਜੁਲਾਈਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਬੂਥ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਇੱਕ ਅਹਿਮ ਬੈਠਕ ਆਯੋਜਿਤ ਕੀਤੀ ਗਈ। ਇਸ ਬੈਠਕ ਵਿੱਚ ਵਿਸ਼ੇਸ਼ ਤੌਰ ’ਤੇ ਭਾਜਪਾ ਪੰਜਾਬ ਦੇ ਸੂਬਾ ਸਕੱਤਰ ਸ਼੍ਰੀ ਸ਼ਿਵਰਾਜ ਚੌਧਰੀ ਅਤੇ ਪ੍ਰਦੇਸ਼ ਪ੍ਰਵਕਤਾ ਤੇ ਜ਼ਿਲ੍ਹਾ ਪ੍ਰਭਾਰੀ ਸ਼੍ਰੀ ਨਰੇਸ਼ ਸ਼ਰਮਾ ਨੇ ਸ਼ਮੂਲੀਅਤ ਕਰਦਿਆਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ...

ਕਾਂਗਰਸ ਪਾਰਟੀ ਨੂੰ ਪੰਜਾਬ ਅੰਦਰ ਨਵੀਂ ਸ਼ਡਿਊਲਡ ਕਾਸਟ ਨੌਜਵਾਨ ਲੀਡਰਸ਼ਿਪ ਨੂੰ ਅੱਗੇ ਵਧਾਉਣਾ ਚਾਹੀਦਾ ਹੈ- ਅੰਮ੍ਰਿਤਪਾਲ ਭੌਂਸਲੇ

ਕਾਂਗਰਸ ਪਾਰਟੀ ਨੂੰ ਪੰਜਾਬ ਅੰਦਰ ਨਵੀਂ ਸ਼ਡਿਊਲਡ ਕਾਸਟ ਨੌਜਵਾਨ ਲੀਡਰਸ਼ਿਪ ਨੂੰ ਅੱਗੇ ਵਧਾਉਣਾ ਚਾਹੀਦਾ ਹੈ- ਅੰਮ੍ਰਿਤਪਾਲ ਭੌਂਸਲੇ

Jul 05, 2026 10:09 PM (Asia/Kolkata)

ਅੱਪਰਾ,5 ਜੁਲਾਈ -(ਤੀਰਥ ਸਿੰਘ ਮੈਂਗੜ੍ਹਾ):ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਆਈ ਆਰ ਦੇ ਕੋਆਰਡੀਨੇਟਰ ਸ੍ਰੀ ਅੰਮ੍ਰਿਤਪਾਲ ਭੌਂਸਲੇ ਨੇ ਇਕ ਪ੍ਰੈੱਸ ਨੋਟ ਜ਼ਾਰੀ ਕਰਦਿਆਂ ਕਿਹਾ ਕਿ ਦੇਸ਼ ਅੰਦਰ ਕਾਂਗਰਸ ਪਾਰਟੀ ਰਾਸ਼ਟਰੀ ਪ੍ਰਧਾਨ ਸ੍ਰੀ ਮਲਿਕਾ ਅਰੁਜਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਦੀ ਅਗਵਾਈ ਵਿੱਚ ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸੰਘਰਸ਼ ਕਰ ਰਹੀ ਹੈ। ਕਿਉਂਕਿ ਦੇਸ਼ ਅੰਦਰ ਭਾਰਤੀਆ ਜਨਤਾ...

ਆਮ ਆਦਮੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁਖ ਰੱਖ ਕੇ ਸਵਿੰਦਰ ਸਿੰਘ ਮੁਛੱਲ ਨੂੰ ਸਰਕਲ ਪ੍ਰਧਾਨ ਬਣਾਇਆ

ਆਮ ਆਦਮੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁਖ ਰੱਖ ਕੇ ਸਵਿੰਦਰ ਸਿੰਘ ਮੁਛੱਲ ਨੂੰ ਸਰਕਲ ਪ੍ਰਧਾਨ ਬਣਾਇਆ

Jul 05, 2026 02:56 PM (Asia/Kolkata)

2027 ਦੀਆਂ ਚੋਣਾਂ ਦੀ ਜਿਤ ਲਈ ਬਿਗਲ ਵਜ ਚੁਕਾ ਹੈ –ਹਰਭਜਨ ਸਿੰਘ ਈ ਟੀ ਓਟਾਂਗਰਾ – ਸੁਰਜੀਤ ਸਿੰਘ ਖਾਲਸਾਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਦੀ ਜਿਤ ਲਈ ਜਥੇਬੰਦਕ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ।ਪਾਰਟੀ ਪ੍ਰਤੀ ਵਫਾਦਾਰੀ ਅਤੇ ਮਿਹਨਤਕਸ਼ ਵਰਕਰਾਂ ਨੂੰ ਜਿੰਮੇਵਾਰੀਆਂ ਦਿਤੀਆਂ ਜਾ ਰਹੀਆਂ ਹਨ।ਸਵਿੰਦਰ ਸਿੰਘ ਮੁਛੱਲ ਵੱਲੋਂ ਪਾਰਟੀ ਪ੍ਰਤੀ ਵਫਾਦਾਰੀ ਅਤੇ ਸਖਤ ਮਿਹਨਤ ਕਾਰਣ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ...

  • Previous
  • 1
  • Next
Loading…
Loading the web debug toolbar…
Attempt #