ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ
ਰਾਕੇਸ਼ ਨਈਅਰ ਚੋਹਲਾ ਤਰਨਤਾਰਨ,5 ਨਵੰਬਰ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸਰਹੱਦੀ ਪਿੰਡ ਐਮਾ ਖੁਰਦ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਿਮਨੀ ਚੋਣ ਤਰਨਤਾਰਨ ਦੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਹੁਣ ਲੋਕਾਂ ਦੇ ਭਵਿੱਖ ਨੂੰ ਰੁਸ਼ਨਾਉਣ ਦਾ ਵੇਲਾ ਹੈ ਕਿਉਂਕਿ ਰਾਜਨੀਤੀ ਦੇ ਇਤਿਹਾਸਕ ਵਿੱਚ ਪੰਜਾਬ ਦੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਇਕੱਲੇ ਆਪਣੇ...