ਐੱਸ.ਪੀ. ਸੋਂਧੀ ਨੂੰ ਜਨਮਦਿਨ ਮੌਕੇ ਗੁਲਦਸਤਾ ਭੇਟ ਕਰਕੇ ਦਿੱਤੀ ਵਧਾਈ
ਸੀਨੀਅਰ ਪ੍ਰੈੱਸ ਰਿਪੋਰਟਰ ਗੌਰਵ ਮੜੀਆ ਅਤੇ ਸਾਹਿਲ ਗੁਪਤਾ ਨੇ ਐੱਸ.ਪੀ. ਸੋਂਧੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕੀਤੀ ਕਾਮਨਾਕਪੂਰਥਲਾ, 6 ਨਵੰਬਰ, ਗੌਰਵ ਮੜੀਆ।ਇੰਜੀਨੀਅਰ ਸੁਰਿੰਦਰ ਪਾਲ ਸੋਂਧੀ, ਡਿਪਟੀ ਚੀਫ਼ ਇੰਜੀਨੀਅਰ, ਪੀ.ਐੱਸ.ਪੀ.ਸੀ.ਐੱਲ. ਕਪੂਰਥਲਾ ਸਰਕਲ ਦੇ ਜਨਮਦਿਨ ਮੌਕੇ ਸੀਨੀਅਰ ਪ੍ਰੈੱਸ ਰਿਪੋਰਟਰ ਅਤੇ ਨੈਸ਼ਨਲ ਜਰਨਲਿਸਟ ਪ੍ਰੈੱਸ ਕਲੱਬ ਆਫ਼ ਇੰਡੀਆ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਗੌਰਵ ਮੜੀਆ ਅਤੇ ਜ਼ਿਲ੍ਹਾ ਪ੍ਰਧਾਨ ਸਾਹਿਲ ਗੁਪਤਾ ਵੱਲੋਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਜਨਮਦਿਨ...