6 July 2025 ਦੀਆਂ ਖ਼ਬਰਾਂ

6 published stories
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਮੋਤੀ ਬਾਗ ਪਟਿਆਲਾ ਵਿਖੇ ਵਿਸ਼ਾਲ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਮੋਤੀ ਬਾਗ ਪਟਿਆਲਾ ਵਿਖੇ ਵਿਸ਼ਾਲ ਸਮਾਗਮ

Jul 07, 2025 04:22 AM (Asia/Kolkata)

ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦਾ ਇਤਿਹਾਸ ਤੇ ਸੰਕਲਪ ਸਰਬ-ਵਿਆਪੀ- ਐਡਵੋਕੇਟ ਧਾਮੀ ਗੁਰੂ ਸਾਹਿਬ ਕਿਸੇ ਮਜ਼੍ਹਬ ਵਿਸ਼ੇਸ਼ ਦੇ ਵਿਰੋਧੀ ਨਹੀਂ ਸਗੋਂ ਮਜ਼ਲੂਮਾਂ ਦੇ ਮਸੀਹਾ ਸਨ- ਜਥੇਦਾਰ ਗੜਗੱਜ ਪਟਿਆਲਾ/ਅੰਮ੍ਰਿਤਸਰ, 6 ਜੁਲਾਈ, ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ ਪਟਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ...

ਤਰਨਤਾਰਨ ਸ਼ਹਿਰ ਦੇ ਮੁਹੱਲਾ ਨਾਨਕਸਰ ਵਿਖੇ ਮੋਦੀ ਸਰਕਾਰ ਦੀਆਂ ਸਹੂਲਤਾਂ ਸੰਬੰਧੀ ਵਿਸ਼ਾਲ ਕੈਂਪ ਆਯੋਜਿਤ

ਤਰਨਤਾਰਨ ਸ਼ਹਿਰ ਦੇ ਮੁਹੱਲਾ ਨਾਨਕਸਰ ਵਿਖੇ ਮੋਦੀ ਸਰਕਾਰ ਦੀਆਂ ਸਹੂਲਤਾਂ ਸੰਬੰਧੀ ਵਿਸ਼ਾਲ ਕੈਂਪ ਆਯੋਜਿਤ

Jul 07, 2025 02:57 AM (Asia/Kolkata)

ਕੇਂਦਰ ਦੀ ਹਰ ਇੱਕ ਸਹੂਲਤ ਲਾਭਪਾਤਰੀ ਦੇ ਘਰ ਪਹੁੰਚਾਉਣ ਦੀ ਭਾਜਪਾ ਹੈ ਪਾਬੰਦ– ਜ਼ਿਲ੍ਹਾ ਪ੍ਰਧਾਨ ਹਰਜੀਤ ਸੰਧੂ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,6 ਜੁਲਾਈ ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ...

ਨੈਸ਼ਨਲ ਐਵਾਰਡੀ ਸਰਬਜੀਤ ਸਿੰਘ ਨੇ ਚੋਹਲਾ ਸਾਹਿਬ ਦੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਦਾ ਅਹੁਦਾ ਸੰਭਾਲਿਆ

ਨੈਸ਼ਨਲ ਐਵਾਰਡੀ ਸਰਬਜੀਤ ਸਿੰਘ ਨੇ ਚੋਹਲਾ ਸਾਹਿਬ ਦੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਦਾ ਅਹੁਦਾ ਸੰਭਾਲਿਆ

Jul 07, 2025 12:20 AM (Asia/Kolkata)

ਸਰਕਾਰੀ ਸਕੂਲਾਂ ਨੂੰ ਪੰਜਾਬ ਪੱਧਰ ਦੀ ਪਹਿਚਾਣ ਦੇਣ ਵਾਲੇ ਮਿਹਨਤੀ ਇਨਸਾਨ ਹਨ ਸਰਬਜੀਤ ਸਿੰਘ- ਡੀਈਓ ਲਹਿਰੀ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,6 ਜੁਲਾਈ ਪੰਜਾਬ ਸਕੂਲ ਸਿੱਖਿਆ ਵਿਭਾਗ,ਵੱਲੋਂ ਇਸ ਮਹੀਨੇ ਵਿੱਚ ਕੀਤੀਆਂ ਗਈਆ ਬੀਈਈਓ ਦੀਆਂ ਤਰੱਕੀਆਂ ਅਧੀਨ ਸਰਬਜੀਤ ਸਿੰਘ (ਨੈਸ਼ਨਲ ਐਵਾਰਡੀ) ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਬਲਾਕ ਚੋਹਲਾ ਸਾਹਿਬ ਦੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਹੈ।ਇਥੇ ਵਰਣਨਯੋਗ ਹੈ ਕਿ ਸਰਬਜੀਤ ਸਿੰਘ...

ਆਮ ਆਦਮੀ ਪਾਰਟੀ ਵੀ ਅਕਾਲੀ ਦਲ ਵਾਂਗ ਹਾਸ਼ੀਏ 'ਤੇ ਜਾਣ ਲੱਗੀ- ਡਿੰਪਾ

ਆਮ ਆਦਮੀ ਪਾਰਟੀ ਵੀ ਅਕਾਲੀ ਦਲ ਵਾਂਗ ਹਾਸ਼ੀਏ 'ਤੇ ਜਾਣ ਲੱਗੀ- ਡਿੰਪਾ

Jul 06, 2025 07:26 PM (Asia/Kolkata)

ਹਲਕਾ ਪੂਰਬੀ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,6 ਜੁਲਾਈ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਗਿੱਲ ਡਿੰਪਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੀ ਸ਼੍ਰੋਮਣੀ ਅਕਾਲੀ ਦਲ ਵਾਂਗ ਹਾਸ਼ੀਏ 'ਤੇ ਚਲੇ ਗਈ ਹੈ ਅਤੇ ਪੰਜਾਬ ਦੇ ਲੋਕਾਂ ਦਾ ਇਹਨਾਂ ਤੋਂ ਮੋਹ ਭੰਗ ਹੋ ਚੁੱਕਾ ਹੈ।ਅੱਜ ਹਲਕਾ ਪੂਰਬੀ ਦੇ ਨਿਯੁਕਤ ਕੀਤੇ ਕੋਆਰਡੀਨੇਟਰ ਸ੍ਰੀ ਵਿਕਾਸ ਸੋਨੀ ਦੀ ਹਾਜਰੀ...

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਲਈ ਸਿੰਘ ਸਾਹਿਬਾਨ ਨੇ ਦਿਖਾਈ ਇਕਜੁੱਟਤਾ, ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਗੜਗੱਜ ਨੂੰ ਪੂਰਾ ਸਮਰਥਨ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਲਈ ਸਿੰਘ ਸਾਹਿਬਾਨ ਨੇ ਦਿਖਾਈ ਇਕਜੁੱਟਤਾ, ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਗੜਗੱਜ ਨੂੰ ਪੂਰਾ ਸਮਰਥਨ

Jul 06, 2025 07:21 PM (Asia/Kolkata)

ਅੰਮ੍ਰਿਤਸਰ, 6 ਜੁਲਾਈ 2025: ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਬਰਕਰਾਰ ਰੱਖਣ ਦੇ ਮਾਮਲੇ ਵਿੱਚ ਅੱਜ ਇੱਕ ਮਹੱਤਵਪੂਰਨ ਵਿਕਾਸ ਦੇਖਣ ਨੂੰ ਮਿਲਿਆ, ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਸਮਰਥਨ ਅਤੇ ਸਹਿਯੋਗ ਦਿੱਤਾ। ਇਹ ਸਮਰਥਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਰੌਣਕਮਈ ਸਮਾਗਮ ਦੌਰਾਨ ਦਿੱਤਾ ਗਿਆ, ਜਿੱਥੇ ਗਿਆਨੀ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਲਿਆ ਗਿਆ ਫ਼ੈਸਲਾ ਸਿੱਖ ਰਵਾਇਤਾਂ ਦੇ ਉਲਟ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਾ: ਸਰਨਾ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਲਿਆ ਗਿਆ ਫ਼ੈਸਲਾ ਸਿੱਖ ਰਵਾਇਤਾਂ ਦੇ ਉਲਟ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਾ: ਸਰਨਾ

Jul 06, 2025 05:26 PM (Asia/Kolkata)

ਨਵੀਂ ਦਿੱਲੀ 6 ਜੁਲਾਈ , ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਜੋ ਫੈਸਲਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆਂ ਕਰਾਰ ਦੇਣ ਦਾ ਕੀਤਾ ਗਿਆ ਹੈ । ਇਹ ਸਿੱਖ ਰਵਾਇਤਾਂ ਦੇ ਉਲਟ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਾ ਹੈ । ਕਿਉਂਕਿ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਕੋਲ ਇਸ...

  • Previous
  • 1
  • Next
Loading…
Loading the web debug toolbar…
Attempt #