6 March 2025 ਦੀਆਂ ਖ਼ਬਰਾਂ

7 published stories
ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰੋਜੈਕਟ ਨੂੰ ਮਨਜ਼ੂਰੀ ਦੇਣਾ ਸ਼ਲਾਘਾਯੋਗ- ਬੀ.ਐਸ ਸਾਹਿਲ

ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰੋਜੈਕਟ ਨੂੰ ਮਨਜ਼ੂਰੀ ਦੇਣਾ ਸ਼ਲਾਘਾਯੋਗ- ਬੀ.ਐਸ ਸਾਹਿਲ

Mar 07, 2025 03:42 AM (Asia/Kolkata)

ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰੋਜੈਕਟ ਨੂੰ ਮਨਜ਼ੂਰੀ ਦੇਣਾ ਸ਼ਲਾਘਾਯੋਗ- ਬੀ.ਐਸ ਸਾਹਿਲ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,6 ਮਾਰਚ ਐਂਟੀ ਕੁੱਰਪਸ਼ਨ ਸੁਸਾਇਟੀ ਦੇ ਪੰਜਾਬ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਪ੍ਰੋਜੈਕਟ ਨੂੰ ਮਨਜੂਰ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ।ਬੀ.ਐਸ ਸਾਹਿਲ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਗੁਰਦੁਆਰਾ...

"ਤਰਨਤਾਰਨ ਵਿੱਚ ਆਰਥਿਕ ਤੌਰ 'ਤੇ ਕਮਜ਼ੋਰ ਬੱਚਿਆਂ ਲਈ ਮੁਫ਼ਤ ਪੀਸੀਐਸ, ਯੂਪੀਐਸਸੀ ਤਿਆਰੀ - ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਪਹਲ"

"ਤਰਨਤਾਰਨ ਵਿੱਚ ਆਰਥਿਕ ਤੌਰ 'ਤੇ ਕਮਜ਼ੋਰ ਬੱਚਿਆਂ ਲਈ ਮੁਫ਼ਤ ਪੀਸੀਐਸ, ਯੂਪੀਐਸਸੀ ਤਿਆਰੀ - ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਪਹਲ"

Mar 07, 2025 02:37 AM (Asia/Kolkata)

ਤਰਨ ਤਾਰਨ 6 ਮਾਰਚ (ਰਾਕੇਸ਼ ਨਈਅਰ ਚੋਹਲਾ) ਤਰਨਤਾਰਨ ਜ਼ਿਲ੍ਹਾ ਦੇ ਆਰਥਿਕ ਤੌਰ 'ਤੇ ਕਮਜ਼ੋਰ ਬੱਚਿਆਂ ਲਈ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਇੱਕ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਮੁਫ਼ਤ ਪੀਸੀਐਸ, ਯੂਪੀਐਸਸੀ ਅਤੇ ਹੋਰ ਸਰਕਾਰੀ ਟੈਸਟਾਂ ਦੀ ਤਿਆਰੀ ਕਰਵਾਈ ਜਾਵੇਗੀ। ਇਸ ਉਦੇਸ਼ ਲਈ ਵਿਧਾਇਕ ਨੇ ਅਭਿਮਨਿਊ ਆਈਏਐਸ ਸੰਸਥਾ ਦੇ ਮਾਲਕ ਪਰਵੀਨ ਬਾਂਸਲ ਨਾਲ ਗੱਲਬਾਤ ਕੀਤੀ ਸੀ ਅਤੇ ਉਹਨਾਂ ਨੇ ਜ਼ਿਲ੍ਹਾ ਤਰਨਤਾਰਨ ਦੇ ਆਰਥਿਕ ਤੌਰ 'ਤੇ ਕਮਜ਼ੋਰ ਬੱਚਿਆਂ ਨੂੰ ਇਹ ਕੋਰਸ ਮੁਫ਼ਤ ਦੇਣ ਦਾ ਭਰੋਸਾ ਦਿੱਤਾ।...

ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਖ਼ਾਲਸਾ ਦੇ ਜਨਮ ਦਿਹਾੜੇ 'ਤੇ ਫੈਡਰੇਸ਼ਨ ਵੱਲੋਂ ਸਿੱਖ ਸੰਘਰਸ਼ ਜਾਰੀ ਰੱਖਣ ਦਾ ਪ੍ਰਣ

ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਖ਼ਾਲਸਾ ਦੇ ਜਨਮ ਦਿਹਾੜੇ 'ਤੇ ਫੈਡਰੇਸ਼ਨ ਵੱਲੋਂ ਸਿੱਖ ਸੰਘਰਸ਼ ਜਾਰੀ ਰੱਖਣ ਦਾ ਪ੍ਰਣ

Mar 07, 2025 01:53 AM (Asia/Kolkata)

ਅੰਮ੍ਰਿਤਸਰ, 6 ਮਾਰਚ ( ਜੁਗਰਾਜ ਸਿੰਘ ਸਰਹਾਲੀ) ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਮਰ ਸ਼ਹੀਦ ਭਾਈ ਸਾਹਿਬ ਭਾਈ ਅਮਰੀਕ ਸਿੰਘ ਜੀ ਖ਼ਾਲਸਾ (ਸਪੁੱਤਰ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ, ਤੇਰ੍ਹਵੇਂ ਮੁਖੀ ਦਮਦਮੀ ਟਕਸਾਲ) ਦੇ ਜਨਮ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਮੌਜੂਦਾ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਤੇ...

ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕੰਵਰਜੀਤ ਸਿੰਘ ਯੂ.ਐਸ.ਏ. ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ, ਜੋ ਸਿੱਖ ਸੰਘਰਸ਼ ਅਤੇ ਸਿੱਖ ਨੇਤਾਵਾਂ ਨੂੰ ਬਦਨਾਮ ਕਰ ਰਿਹਾ ਹੈ

ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕੰਵਰਜੀਤ ਸਿੰਘ ਯੂ.ਐਸ.ਏ. ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ, ਜੋ ਸਿੱਖ ਸੰਘਰਸ਼ ਅਤੇ ਸਿੱਖ ਨੇਤਾਵਾਂ ਨੂੰ ਬਦਨਾਮ ਕਰ ਰਿਹਾ ਹੈ

Mar 07, 2025 01:43 AM (Asia/Kolkata)

ਅੰਮ੍ਰਿਤਸਰ, 5 ਮਾਰਚ , ਪਰਵਿੰਦਰ ਸਿੰਘ  ਸਿੱਖ ਪ੍ਰਚਾਰਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਰਾਸ਼ਟਰੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕੰਵਰਜੀਤ ਸਿੰਘ ਯੂ.ਐਸ.ਏ. ਉੱਤੇ ਭਾਰਤੀ ਏਜੰਸੀਆਂ ਦਾ ਜਾਸੂਸ ਹੋਣ ਅਤੇ ਅਮਿਤ ਸ਼ਾਹ ਨੂੰ ਪੱਤ੍ਰ ਲਿਖਣ ਦਾ ਆਰੋਪ ਲਾਇਆ। ਉਨ੍ਹਾਂ ਕੰਵਰਜੀਤ ਸਿੰਘ ਉੱਤੇ ਸਿੱਖ ਨੇਤਾਵਾਂ ਦੀ ਛਵੀ ਖ਼ਰਾਬ ਕਰਨ ਅਤੇ ਸਿੱਖ ਸੰਘਰਸ਼ ਨੂੰ ਨੁਕਸਾਨ ਪਹੁੰਚਾਉਣ ਦਾ ਆਰੋਪ ਵੀ ਲਾਇਆ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਐਸੇ ਲੋਕ ਸਿੱਖ ਕੌਮ ਅਤੇ ਸਿੱਖ ਸੰਘਰਸ਼...

ਬੀਬੀ ਕਿਰਨਜੋਤ ਕੌਰ ਖ਼ਾਲਸਾ ਦੀ ਅਪੀਲ: "ਕੰਵਰਜੀਤ ਸਿੰਘ ਯੂ.ਐਸ.ਏ. ਮੇਰੀ ਇੱਜ਼ਤ ਰੋਲ ਰਿਹਾ, ਇਨਸਾਫ਼ ਮਿਲੇ"

ਬੀਬੀ ਕਿਰਨਜੋਤ ਕੌਰ ਖ਼ਾਲਸਾ ਦੀ ਅਪੀਲ: "ਕੰਵਰਜੀਤ ਸਿੰਘ ਯੂ.ਐਸ.ਏ. ਮੇਰੀ ਇੱਜ਼ਤ ਰੋਲ ਰਿਹਾ, ਇਨਸਾਫ਼ ਮਿਲੇ"

Mar 07, 2025 01:09 AM (Asia/Kolkata)

ਅੰਮ੍ਰਿਤਸਰ, 6 ਮਾਰਚ ,ਸੋਧ ਸਿੰਘ ਬਾਜ ਸ਼ਹੀਦ ਭਾਈ ਬਲਵਿੰਦਰ ਸਿੰਘ ਬਾਰਾ, ਪਿੰਡ ਪੰਜੋਲਾ, ਜ਼ਿਲ੍ਹਾ ਰੂਪਨਗਰ ਦੀ ਪੁੱਤਰੀ ਬੀਬੀ ਕਿਰਨਜੋਤ ਕੌਰ ਖ਼ਾਲਸਾ ਨੇ ਇੱਕ ਵੀਡੀਓ ਜ਼ਰੀਏ ਗੰਭੀਰ ਇਲਜ਼ਾਮ ਲਗਾਏ ਹਨ। ਉਹਨਾਂ ਕਿਹਾ ਕਿ ਕੰਵਰਜੀਤ ਸਿੰਘ ਯੂ.ਐਸ.ਏ., ਜੋ ਆਪਣੇ ਆਪ ਨੂੰ ਬੱਬਰ ਖ਼ਾਲਸਾ ਦਾ ਮੈਂਬਰ ਦੱਸਦਾ ਹੈ, ਉਹ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਜ਼ਲੀਲ ਕਰ ਰਿਹਾ ਹੈ, ਉਨ੍ਹਾਂ ਦੀ ਇੱਜ਼ਤ ਉਛਾਲ ਰਿਹਾ ਹੈ, ਅਣਗਲਤ ਪੋਸਟਾਂ ਪਾ ਰਿਹਾ ਹੈ, ਕਿਰਦਾਰਕੁਸ਼ੀ ਕਰ ਰਿਹਾ ਹੈ ਅਤੇ ਮਾਰਨ ਦੀਆਂ...

ਰਜਿਸਟਰਡ ਉਸਾਰੀ ਕਿਰਤੀਆਂ ਨੂੰ 5 ਲੱਖ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ – ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ

ਰਜਿਸਟਰਡ ਉਸਾਰੀ ਕਿਰਤੀਆਂ ਨੂੰ 5 ਲੱਖ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ – ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ

Mar 06, 2025 11:55 PM (Asia/Kolkata)

ਰਾਕੇਸ਼ ਨਈਅਰ ਤਰਨ ਤਾਰਨ, 06 ਮਾਰਚ 2025 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਦੇ ਤਹਿਤ 5 ਲੱਖ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ  ਪ੍ਰਦਾਨ ਕੀਤੀ ਜਾ ਰਹੀ ਹੈ। ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਇਹ ਮੈਡੀਕਲ ਸਹਾਇਤਾ ਕਿਸੇ ਵੀ ਐਮਪੈਨਲਡ ਹਸਪਤਾਲ ਵਿੱਚ ਜਾ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ...

SGPC ਨੂੰ ਜਲਦੀ ਮਿਲੇਗਾ ਨਵਾਂ ਪ੍ਰਧਾਨ, ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਵਾਪਸ ਲੈਣ ਤੋਂ ਕੀਤਾ ਇਨਕਾਰ

SGPC ਨੂੰ ਜਲਦੀ ਮਿਲੇਗਾ ਨਵਾਂ ਪ੍ਰਧਾਨ, ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਵਾਪਸ ਲੈਣ ਤੋਂ ਕੀਤਾ ਇਨਕਾਰ

Mar 06, 2025 09:26 PM (Asia/Kolkata)

ਅੰਮ੍ਰਿਤਸਰ, 5 ਮਾਰਚ 2025 ,ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਜਲਦੀ ਹੀ ਨਵਾਂ ਪ੍ਰਧਾਨ ਮਿਲਣ ਵਾਲਾ ਹੈ, ਕਿਉਂਕਿ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਨਾ ਲੈਣ ਦਾ ਫੈਸਲਾ ਕੀਤਾ ਹੈ। ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਫ਼ ਕਰ ਦਿੱਤਾ ਕਿ ਉਹ ਆਪਣੇ ਅਸਤੀਫ਼ੇ ‘ਤੇ ਕਾਇਮ ਹਨ ਅਤੇ ਵਾਪਸ ਲੈਣ ਦਾ ਕੋਈ ਇਰਾਦਾ ਨਹੀਂ ਰੱਖਦੇ। ਇਹ ਐਲਾਨ ਉਨ੍ਹਾਂ ਨੇ SGPC ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਹੋਈ ਮੁਲਾਕਾਤ ਤੋਂ ਬਾਅਦ ਕੀਤਾ। ਦੱਸ...

  • Previous
  • 1
  • Next
Loading…
Loading the web debug toolbar…
Attempt #