ਪੰਜਾਬ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਵਿੱਚ ਦਖਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
ਕਿਹਾ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕਾਰਵਾਈ ਮਗਰੋਂ ਸਰਕਾਰੀ ਦਖਲ ਸਿਆਸਤ ਤੋਂ ਪ੍ਰੇਰਿਤਅੰਮ੍ਰਿਤਸਰ, 7 ਦਸੰਬਰ -,ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਕੁਝ ਜਥੇਬੰਦੀਆਂ ਦੇ ਧਰਨੇ ਦੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੀ ਗਈ ਅਗਵਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਸਥਾਵਾਂ ਵਿੱਚ ਖੁੱਲ੍ਹੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ।...