ਆਲ ਓਪਨ ਹਾਕੀ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਐਨਆਰਆਈਜ਼ ਦਾ ਕੀਤਾ ਧੰਨਵਾਦ
ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,7 ਮਾਰਚ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਤਿੰਨ ਦਿਨਾਂ ਚੌਥੇ ਆਲ ਓਪਨ ਹਾਕੀ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਟੂਰਨਾਮੈਂਟ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈਜ਼ ਦਾ ਖਾਸ ਤੌਰ 'ਤੇ ਧੰਨਵਾਦ ਕੀਤਾ ਗਿਆ ਹੈ।ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਜਗਤਾਰ ਸਿੰਘ ਜੱਗਾ ਪੰਜਾਬ ਪੁਲਿਸ ਨੇ ਕਿਹਾ ਕਿ ਪੇਂਡੂ ਖੇਤਰ ਵਿੱਚ ਵੱਡੇ ਪੱਧਰ 'ਤੇ ਲਗਾਤਾਰ ਤਿੰਨ ਦਿਨ ਕਰਵਾਏ ਗਏ ਇਸ ਆਲ ਓਪਨ ਹਾਕੀ...