ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਚੋਲੇ ਪਾਕੇ , ਆਪਣੇ ਆਪ ਨੂੰ ਜ਼ੰਜੀਰਾਂ ਵਿੱਚ ਜਕੜ ਕੇ ਕੀਤਾ ਰੋਸ ਮਾਰਚ
101 ਸਿੰਘਾ ਨੂੰ ਕੀਤਾ ਗ੍ਰਿਫਤਾਰ —- ਪੰਜੋਲੀਨਵੀਂ ਦਿੱਲੀ 7 ਮਈ 2026 , ਨਜ਼ਰਾਨਾ ਟਾਈਮਜ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦਾਅਵਾ ਕੀਤਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਕਾਲੇ ਚੋਲੇ ਪਾਕੇ , ਆਪਣੇ ਆਪ ਨੂੰ ਜ਼ੰਜੀਰਾਂ ਵਿੱਚ ਜਕੜ ਕੇ ਗੁਰਦੁਆਰਾ ਬੰਗਲਾ ਸਾਹਿਬ ਤੋ ਪਾਰਲੀਮੈਂਟ ਤੱਕ ਰੋਸ ਮਾਰਚ ਕੱਢਿਆ ਗਿਆ । ਮਾਰਚ ਦੀ ਅਰੰਭਤਾ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ...