7 November 2026 ਦੀਆਂ ਖ਼ਬਰਾਂ

22 published stories
ਹਨੇਰੇ ਨੂੰ ਦੂਰ ਕਰਨ ਲਈ ਇੱਕ ਦੀਵਾ ਕਾਫ਼ੀ ਹੈ, ਬਸ਼ਰਤੇ ਇਸਨੂੰ ਸੱਚੇ ਦਿਲ ਨਾਲ ਜਗਾਇਆ ਜਾਵੇ-ਕੁਲਦੀਪ ਸਿੰਘ

ਹਨੇਰੇ ਨੂੰ ਦੂਰ ਕਰਨ ਲਈ ਇੱਕ ਦੀਵਾ ਕਾਫ਼ੀ ਹੈ, ਬਸ਼ਰਤੇ ਇਸਨੂੰ ਸੱਚੇ ਦਿਲ ਨਾਲ ਜਗਾਇਆ ਜਾਵੇ-ਕੁਲਦੀਪ ਸਿੰਘ

Nov 07, 2026 10:05 PM (Asia/Kolkata)

ਕਪੂਰਥਲਾ 7 ਨਵੰਬਰ ਗੌਰਵ ਮੜੀਆ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਕੌਂਸਲਰ ਕੁਲਦੀਪ ਸਿੰਘ ਨੇ ਹਲਕੇ ਦੇ ਵਸਨੀਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕਿਸੇ ਨੇ ਸਹੀ ਕਿਹਾ ਹੈ ਕਿ ਹਨੇਰੇ ਨੂੰ ਦੂਰ ਕਰਨ ਲਈ ਸਿਰਫ਼ ਇੱਕ ਦੀਵਾ ਹੀ ਕਾਫ਼ੀ ਹੈ, ਬਸ਼ਰਤੇ ਇਹ ਸੱਚੇ ਦਿਲ ਨਾਲ ਜਗਾਇਆ ਜਾਵੇ। ਤਿਉਹਾਰਾਂ ਦਾ ਉਦੇਸ਼ ਨਾ ਸਿਰਫ਼ ਪ੍ਰਾਚੀਨ ਪਰੰਪਰਾਵਾਂ ਦੀ ਪਾਲਣਾ ਕਰਨਾ ਹੈ,ਸਗੋਂ ਮਨੁੱਖਤਾ ਨੂੰ ਇਸਦੇ ਕਲਿਆਣ ਲਈ ਸਬਕ ਅਤੇ ਸਮਝ ਪ੍ਰਦਾਨ ਕਰਨਾ ਵੀ ਹੈ।ਦੀਪਉਤਸਵ ਦਾ...

ਤਿਉਹਾਰਾਂ ਦੀ ਖੁਸ਼ੀ ਦੇ ਨਾਲ-ਨਾਲ ਵਾਤਾਵਰਣ ਦੀ ਰੱਖਿਆ ਵੀ ਜ਼ਰੂਰੀ ਹੈ-ਚੇਅਰਮੈਨ ਇੰਡੀਅਨ

ਤਿਉਹਾਰਾਂ ਦੀ ਖੁਸ਼ੀ ਦੇ ਨਾਲ-ਨਾਲ ਵਾਤਾਵਰਣ ਦੀ ਰੱਖਿਆ ਵੀ ਜ਼ਰੂਰੀ ਹੈ-ਚੇਅਰਮੈਨ ਇੰਡੀਅਨ

Nov 07, 2026 10:03 PM (Asia/Kolkata)

ਕਪੂਰਥਲਾ 7 ਨਵੰਬਰ ਗੌਰਵ ਮੜੀਆ ਦੀਵਾਲੀ ਦੇ ਤਿਉਹਾਰ ਲਈ ਲੋਕ ਆਪਣੇ ਘਰਾਂ ਅਤੇ ਬਾਜ਼ਾਰਾਂ ਨੂੰ ਸਜਾਉਣ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ,ਜਿਸਦੇ ਨਾਲ ਨਾਲ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਜ਼ਰੂਰੀ ਹੈ।ਇਸ ਸੰਦਰਭ ਵਿੱਚ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਲੋਕਾਂ ਨੂੰ ਤਿਉਹਾਰਾਂ ਦੌਰਾਨ ਆਪਣੀਆਂ ਵਾਤਾਵਰਣ ਸੰਬੰਧੀ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ।ਇੰਡੀਅਨ ਨੇ ਕਿਹਾ ਕਿ ਤਿਉਹਾਰ ਖੁਸ਼ੀ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ...

ਪੁਲਿਸ ਥਾਣਾ ਚੋਹਲਾ ਸਾਹਿਬ ਦੇ ਨਵੇਂ ਐਸਐਚਓ ਵਜੋਂ ਅੰਮ੍ਰਿਤਪਾਲ ਸਿੰਘ ਨੇ ਸੰਭਾਲਿਆ ਚਾਰਜ

ਪੁਲਿਸ ਥਾਣਾ ਚੋਹਲਾ ਸਾਹਿਬ ਦੇ ਨਵੇਂ ਐਸਐਚਓ ਵਜੋਂ ਅੰਮ੍ਰਿਤਪਾਲ ਸਿੰਘ ਨੇ ਸੰਭਾਲਿਆ ਚਾਰਜ

Nov 07, 2026 08:09 PM (Asia/Kolkata)

ਸਮਾਜ ਵਿਰੋਧੀ ਅਨਸਰਾਂ,ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਕੀਤੀ ਸਖ਼ਤ ਤਾੜਨਾਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,7 ਨਵੰਬਰਪੁਲਿਸ ਥਾਣਾ ਚੋਹਲਾ ਸਾਹਿਬ ਦੇ ਨਵ-ਨਿਯੁਕਤ ਐਸਐਚਓ ਸਬ-ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਥਾਣਾ ਚੋਹਲਾ ਸਾਹਿਬ ਦੇ ਮੁਖੀ ਰਹੇ ਸਬ-ਇੰਸਪੈਕਟਰ ਰਣਜੀਤ ਸਿੰਘ ਦਾ ਤਬਾਦਲਾ ਪੁਲਿਸ ਥਾਣਾ ਵੈਰੋਵਾਲ ਵਿਖੇ ਹੋ ਗਿਆ ਹੈ।ਨਵੇਂ ਐਸਐਚਓ ਅੰਮ੍ਰਿਤਪਾਲ ਸਿੰਘ ਸੀਆਈਏ ਸਟਾਫ਼ ਤਰਨਤਾਰਨ ਤੋਂ ਬਦਲ ਕੇ...

ਕਲੀਨ ਦੀਵਾਲੀ ਗਰੀਨ ਦੀਵਾਲੀ ਮਨਾਉਣ ਲਈ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਨਾ ਖ਼ਰੀਦਣ ਦੀ ਅਪੀਲ

ਕਲੀਨ ਦੀਵਾਲੀ ਗਰੀਨ ਦੀਵਾਲੀ ਮਨਾਉਣ ਲਈ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਨਾ ਖ਼ਰੀਦਣ ਦੀ ਅਪੀਲ

Nov 07, 2026 07:00 PM (Asia/Kolkata)

ਅੰਮ੍ਰਿਤਸਰ 7 ਨਵੰਬਰ ਗੌਰਵ ਮੜੀਆ ਮਨੁੱਖੀ ਅਧਿਕਾਰ ਮੰਚ ਰਜਿ ਪੰਜਾਬ ਭਾਰਤ ਦੀ ਕੌਮੀ ਚੇਅਰਪਰਸਨ ਇਸਤਰੀ ਵਿੰਗ ਹਰਪ੍ਰਭਜੀਤ ਕੌਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਕਲੀਨ ਦੀਵਾਲੀ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਦੁੱਧ ਤੋਂ ਬਣੀਆਂ ਚੀਜ਼ਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਬਹੁ ਮਾਤਰਾ ਵਿੱਚ ਮਿਲਾਵਟਖੋਰ ਚੰਦ ਪੈਸਿਆਂ ਦੀ ਖਾਤਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਨੂੰ ਨੱਥ ਪਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਜਾਗਰੂਕ ਕਰੋ ਤਾਂ ਜ਼ੋ...

ਪੱਤਰਕਾਰ ਭਾਈਚਾਰੇ ਨਾਲ ਰੂਬਰੂ ਹੋਏ ਰਮਨਦੀਪ ਕੌਰ ਸ਼ੇਰੋਂ ਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ, ਪੱਤਰਕਾਰਾਂ ਤੋਂ ਲਏ ਸੁਝਾਅ

ਪੱਤਰਕਾਰ ਭਾਈਚਾਰੇ ਨਾਲ ਰੂਬਰੂ ਹੋਏ ਰਮਨਦੀਪ ਕੌਰ ਸ਼ੇਰੋਂ ਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ, ਪੱਤਰਕਾਰਾਂ ਤੋਂ ਲਏ ਸੁਝਾਅ

Nov 07, 2026 06:04 PM (Asia/Kolkata)

ਰਵੀ ਖਹਿਰਾ ਖਡੂਰ ਸਾਹਿਬਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਬੀਤੇ ਕੱਲ੍ਹ ਪੱਤਰਕਾਰ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਹਲਕੇ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਵੀ ਲਏ।ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪੱਤਰਕਾਰ ਭਾਈਚਾਰਾ ਭਾਰਤੀ...

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

Nov 07, 2026 05:30 PM (Asia/Kolkata)

ਵਿਦਿਆਰਥੀਆਂ ਨੇ ਰੰਗੋਲੀ,ਦੀਵਾ ਸਜਾਉਣ,ਕਾਰਡ ਮੇਕਿੰਗ ਅਤੇ ਗ੍ਰੀਨ ਦੀਵਾਲੀ ਦੇ ਮੁਕਾਬਲਿਆਂ ਵਿੱਚ ਦਿਖਾਈ ਆਪਣੀ ਕਲਾਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,7 ਨਵੰਬਰਚੋਹਲਾ ਸਾਹਿਬ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਅਤੇ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੂਖਮ...

ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ,ਸੁਹਾਵਾ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ,ਸੁਹਾਵਾ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Nov 07, 2026 05:01 PM (Asia/Kolkata)

ਰੰਗ-ਬਿਰੰਗੀਆਂ ਲਾਈਟਾਂ,ਦੀਵਿਆਂ ਅਤੇ ਰਵਾਇਤੀ ਸਜਾਵਟ ਨਾਲ ਸਕੂਲ ਦਾ ਵਿਹੜਾ ਬਣਿਆ ਖ਼ੂਬਸੂਰਤਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,7 ਨਵੰਬਰਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ, ਸੁਹਾਵਾ ਵਿਖੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ,ਖੁਸ਼ੀ ਅਤੇ ਉਤਸ਼ਾਹਪੂਰਨ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਨੂੰ ਰੰਗ-ਬਿਰੰਗੀਆਂ ਲਾਈਟਾਂ, ਦੀਵਿਆਂ ਅਤੇ ਰਵਾਇਤੀ ਸਜਾਵਟ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਨਾਲ ਸਮੁੱਚੇ ਸਕੂਲ ਵਿੱਚ...

ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਦੌਰਾਨ ਝੋਟਾ ਦੇ ਪਿਤਾ ਦੀ ਸਿਹਤ ਵਿਗੜਨ ਦੀਆਂ ਖਬਰਾਂ

ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਦੌਰਾਨ ਝੋਟਾ ਦੇ ਪਿਤਾ ਦੀ ਸਿਹਤ ਵਿਗੜਨ ਦੀਆਂ ਖਬਰਾਂ

Nov 07, 2026 04:58 PM (Asia/Kolkata)

ਭੀਮ ਸਿੰਘ ਵੱਲੋਂ ਪਾਣੀ ਪੀਣ ਤੋਂ ਸਿਵਾਏ ਕੁੱਝ ਵੀ ਖਾਣ ਪੀਣ ਤੋਂ ਇਨਕਾਰ।ਹਰਵਿੰਦਰ ਕੌਰ ਖੁੱਡੀ ਕਲਾਂ ​ਚੰਡੀਗੜ੍ਹ/ਮਾਨਸਾ: ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਚੰਡੀਗੜ੍ਹ ਵਿਖੇ ਨਸ਼ਿਆਂ ਵਿਰੋਧੀ ਮੁਹਿੰਮ ਦੇ ਆਗੂ ਸਵ.ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਦੀ ਪ੍ਰਕਿਰਿਆ ਦੌਰਾਨ ਉਨ੍ਹਾਂ ਦੇ ਪਿਤਾ ਬਾਪੂ ਭੀਮ ਸਿੰਘ ਦੀ ਤਬੀਅਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਹੈ ਕਿ ਕਿ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨੇ ਪੋਸਟਮਾਰਟਮ ਤੋਂ ਪਹਿਲਾਂ ਮਾਨਸਾ ਦੇ...

ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ ਦੀਵਾਲੀ ਵਾਲੇ ਦਿਨ ਹੋਵੇਗਾ: ਬਾਪੂ ਭੀਮ ਸਿੰਘ

ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ ਦੀਵਾਲੀ ਵਾਲੇ ਦਿਨ ਹੋਵੇਗਾ: ਬਾਪੂ ਭੀਮ ਸਿੰਘ

Nov 07, 2026 04:50 PM (Asia/Kolkata)

ਚੰਡੀਗੜ੍ਹ/ਮਾਨਸਾ, 7 ਨਵੰਬਰ (ਨਜ਼ਰਾਨਾ ਟਾਈਮਜ਼): ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ, 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ। ਉਨ੍ਹਾਂ ਦੇ ਪਿਤਾ ਬਾਪੂ ਭੀਮ ਸਿੰਘ ਨੇ ਪੀਜੀਆਈ ਚੰਡੀਗੜ੍ਹ ਵਿੱਚ ਪੋਸਟਮਾਰਟਮ ਤੋਂ ਬਾਅਦ ਦਿੱਤੇ ਬਿਆਨ ਵਿੱਚ ਦੱਸਿਆ ਕਿ ਅੰਤਿਮ ਸੰਸਕਾਰ ਦੁਪਹਿਰ 12 ਤੋਂ 1 ਵਜੇ ਦੇ ਵਿਚਕਾਰ ਹੋਵੇਗਾ।ਸਵੇਰੇ ਪੰਜ ਵਜੇ ਮਾਨਸਾ ਲਈ ਹੋਣਗੇ ਰਵਾਨਾਭੀਮ ਸਿੰਘ ਨੇ ਦੱਸਿਆ ਕਿ ਪਰਿਵਾਰ ਸਵੇਰੇ ਪੰਜ ਵਜੇ ਮ੍ਰਿਤਕ ਦੇਹ ਲੈ ਕੇ...

ਪਰਵਿੰਦਰ ਸਿੰਘ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ- ਹੜਤਾਲ ਜਾਰੀ

ਪਰਵਿੰਦਰ ਸਿੰਘ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ- ਹੜਤਾਲ ਜਾਰੀ

Nov 07, 2026 04:28 PM (Asia/Kolkata)

ਚੰਡੀਗੜ੍ਹ/ਮਾਨਸਾ , ਬਿੰਦਰ ਸਿੰਘ ਖੁੱਡੀ ਕਲਾਂ / ਮੰਗਤ ਸਿੰਘ ਸੈਦਪੁਰ - ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਚੰਡੀਗੜ੍ਹ ਦੇ ਪੀ. ਜੀ. ਆਈ. ਵਿਖੇ ਅੱਜ ਪੋਸਟਮਾਰਟਮ ਕਰਵਾਇਆ ਗਿਆ। ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਅਗਲੇ ਦਿਨ ਮਤਲਬ ਕਿ ਭਲਕੇ ਐਤਵਾਰ ਨੂੰ ਸੌਂਪਣ ਦੀ ਇਜਾਜ਼ਤ ਦਿੱਤੀ ਗਈ ਹੈ। ਝੋਟੇ ਦੀ ਮ੍ਰਿਤਕ ਦੇਹ ਦੇ ਮਾਨਸਾ ਪੁੱਜਣ 'ਤੇ ਭਲਕੇ ਅੰਤਿਮ ਸਸਕਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਪਰਵਿੰਦਰ ਝੋਟੇ ਦੇ ਪਿਤਾ...

ਪਿੰਡ ਲੱਲੇ ਬੂਹ ਦੀ ਸੰਗਤ ਵੱਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਵਿਸ਼ੇਸ਼ ਸਨਮਾਨ

ਪਿੰਡ ਲੱਲੇ ਬੂਹ ਦੀ ਸੰਗਤ ਵੱਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਵਿਸ਼ੇਸ਼ ਸਨਮਾਨ

Nov 07, 2026 04:22 PM (Asia/Kolkata)

ਧਾਰਮਿਕ,ਸਮਾਜਿਕ ਅਤੇ ਮਾਨਵਤਾ ਦੀ ਭਲਾਈ ਲਈ ਨਿਭਾਈਆਂ ਨਿਰਸਵਾਰਥ ਸੇਵਾਵਾਂ ਦੀ ਕੀਤੀ ਸ਼ਲਾਘਾਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ, 7 ਨਵੰਬਰਪਿੰਡ ਲੱਲੇ ਬੂਹ ਵਿਖੇ ਸੰਗਤ ਵੱਲੋਂ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਨੂੰ ਧਾਰਮਿਕ, ਸਮਾਜਿਕ ਅਤੇ ਮਾਨਵਤਾ ਦੀ ਭਲਾਈ ਲਈ ਲੰਮੇ ਸਮੇਂ ਤੋਂ ਨਿਰਸਵਾਰਥ ਭਾਵਨਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੀ ਸੰਗਤ ਵੱਲੋਂ ਬਾਬਾ ਜੀ ਨੂੰ ਸਿਰੋਪਾਓ ਅਤੇ...

ਗੰਗ ਨਹਿਰ ਦੇ ਪਾਣੀ ਦੀ ਰਾਇਲਟੀ ਦਾ ਮੁੱਦਾ ਪੰਜਾਬ ਦੇ ਕੁਦਰਤੀ ਹੱਕਾਂ ਨਾਲ ਜੁੜਿਆ ਹੈ, ਇਸ ਨੂੰ ਸਿਆਸੀ ਐਨਕ ਨਾਲ ਨਾ ਦੇਖਿਆ ਜਾਵੇ:- ਸ. ਰਵੀਇੰਦਰ ਸਿੰਘ

ਗੰਗ ਨਹਿਰ ਦੇ ਪਾਣੀ ਦੀ ਰਾਇਲਟੀ ਦਾ ਮੁੱਦਾ ਪੰਜਾਬ ਦੇ ਕੁਦਰਤੀ ਹੱਕਾਂ ਨਾਲ ਜੁੜਿਆ ਹੈ, ਇਸ ਨੂੰ ਸਿਆਸੀ ਐਨਕ ਨਾਲ ਨਾ ਦੇਖਿਆ ਜਾਵੇ:- ਸ. ਰਵੀਇੰਦਰ ਸਿੰਘ

Nov 07, 2026 04:18 PM (Asia/Kolkata)

ਚੰਡੀਗੜ੍ਹ:- 7 ਨਵੰਬਰ , ਮੰਗਤ ਸਿੰਘ ਸੈਦਪੁਰ ਸਿੱਖ ਚਿੰਤਕ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਸ. ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਗੰਗ ਨਹਿਰ (ਬੀਕਾਨੇਰ ਨਹਿਰ) ਦੇ ਪਾਣੀ ਦੀ ਰਾਇਲਟੀ ਸਬੰਧੀ ਚੱਲ ਰਹੇ ਵਿਵਾਦ 'ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਹ ਮਾਮਲਾ ਕਿਸੇ ਇੱਕ ਸਰਕਾਰ ਜਾਂ ਪਾਰਟੀ ਦਾ ਨਹੀਂ, ਸਗੋਂ ਪੰਜਾਬ ਦੇ ਦਰਿਆਈ ਪਾਣੀਆਂ ਅਤੇ ਕੁਦਰਤੀ ਸਰੋਤਾਂ ਉੱਤੇ ਬਣਦੇ ਹੱਕਾਂ ਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਤੱਥਾਂ ਅਨੁਸਾਰ 4 ਸਤੰਬਰ 1920...

ਕਰਾਚੀ ਨੇੜੇ ਅਰਬ ਸਾਗਰ ਵਿੱਚ ਦਿਸੀ ਕਰੀਬ 45 ਫੁੱਟ ਲੰਮੀ ਸਪਰਮ ਵ੍ਹੇਲ

ਕਰਾਚੀ ਨੇੜੇ ਅਰਬ ਸਾਗਰ ਵਿੱਚ ਦਿਸੀ ਕਰੀਬ 45 ਫੁੱਟ ਲੰਮੀ ਸਪਰਮ ਵ੍ਹੇਲ

Nov 07, 2026 03:40 PM (Asia/Kolkata)

ਕਰਾਚੀ (ਨਜ਼ਰਾਨਾ ਟਾਈਮਜ਼): ਕਰਾਚੀ ਤੋਂ ਲਗਭਗ 40 ਸਮੁੰਦਰੀ ਮੀਲ ਦੱਖਣ-ਪੱਛਮ ਵੱਲ ਅਰਬ ਸਾਗਰ ਵਿੱਚ ਕਰੀਬ 45 ਫੁੱਟ ਲੰਮੀ ਸਪਰਮ ਵ੍ਹੇਲ ਦੇਖੀ ਗਈ ਹੈ। ਵਰਲਡ ਵਾਈਡ ਫੰਡ ਫਾਰ ਨੇਚਰ (ਡਬਲਯੂਡਬਲਯੂਐੱਫ) ਮੁਤਾਬਕ, ਸਿੰਧ ਦੇ ਤੱਟ ਨੇੜੇ ਇਸ ਪ੍ਰਜਾਤੀ ਦੇ ਦੇਖੇ ਜਾਣ ਦਾ ਇਹ ਪਹਿਲਾ ਦਰਜ ਰਿਕਾਰਡ ਹੈ।ਸੰਸਥਾ ਨੇ ਇਸ ਨੂੰ ਪਾਕਿਸਤਾਨ ਵਿੱਚ ਸਮੁੰਦਰੀ ਜੰਗਲੀ ਜੀਵਾਂ ਦੀ ਨਿਗਰਾਨੀ ਲਈ ਅਹਿਮ ਘਟਨਾ ਦੱਸਿਆ ਹੈ।

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਹਿਮ ਮੀਟਿੰਗ 10 ਨਵੰਬਰ ਨੂੰ ਗੁਰਦੁਆਰਾ ਰੇਰੂ ਸਾਹਿਬ, ਸਾਹਨੇਵਾਲ ਵਿਖੇ ਹੋਵੇਗੀ- ਸ ਕੋਹਲੀ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਹਿਮ ਮੀਟਿੰਗ 10 ਨਵੰਬਰ ਨੂੰ ਗੁਰਦੁਆਰਾ ਰੇਰੂ ਸਾਹਿਬ, ਸਾਹਨੇਵਾਲ ਵਿਖੇ ਹੋਵੇਗੀ- ਸ ਕੋਹਲੀ

Nov 07, 2026 03:35 PM (Asia/Kolkata)

ਚੰਡੀਗੜ੍ਹ, 7 ਨਵੰਬਰ:- ਮੰਗਤ ਸਿੰਘ ਸੈਦਪੁਰਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੇ ਸਮੂਹ ਅਹੁਦੇਦਾਰਾਂ, ਆਗੂਆਂ ਅਤੇ ਡੈਲੀਗੇਟਾਂ ਦੀ ਇੱਕ ਅਤਿ ਮਹੱਤਵਪੂਰਨ ਮੀਟਿੰਗ ਮਿਤੀ 10 ਨਵੰਬਰ, ਦਿਨ ਮੰਗਲਵਾਰ, ਦੁਪਹਿਰ 12 ਵਜੇ ਗੁਰਦੁਆਰਾ ਰੇਰੂ ਸਾਹਿਬ, ਸਾਹਨੇਵਾਲ (ਨੇੜੇ ਲੁਧਿਆਣਾ) ਵਿਖੇ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਸ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਥ ਅਤੇ...

ਜੰਡਿਆਲਾ ਗੁਰੂ ਹਲਕੇ ’ਚ ਲੋਕ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ, ਫਿਰੌਤੀਆਂ ਤੇ ਧਮਕੀਆਂ ਕਾਰਨ ਦਹਿਸ਼ਤ ਦਾ ਮਾਹੌਲ: ਸੁਖਵਿੰਦਰ ਸਿੰਘ ਡੈਨੀ

ਜੰਡਿਆਲਾ ਗੁਰੂ ਹਲਕੇ ’ਚ ਲੋਕ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ, ਫਿਰੌਤੀਆਂ ਤੇ ਧਮਕੀਆਂ ਕਾਰਨ ਦਹਿਸ਼ਤ ਦਾ ਮਾਹੌਲ: ਸੁਖਵਿੰਦਰ ਸਿੰਘ ਡੈਨੀ

Nov 07, 2026 03:32 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਇੱਕ ਪਾਸੇ ਪੰਜਾਬ ਦੇ ਕੋਨੇ ਕੋਨੇ ਵਿਚ ਗੈਂਗਸਟਰਵਾਦ, ਫਿਰੌਤੀ ਦੀਆਂ ਧਮਕੀਆਂ, ਕਤਲੇਆਮ ਆਦਿ ਵੱਧ ਰਹੇ ਹਨ, ਦੂਸਰੇ ਪਾਸੇ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਦਿਹਾਤੀ ਦੀਆਂ 5 ਪੁਲਿਸ ਚੌਂਕੀਆਂ ਬੰਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਵਿਚ ਇਕ ਹਲਕਾ ਜੰਡਿਆਲਾ ਗੁਰੂ ਦੀ ਵੀ ਆਉਂਦੀ ਹੈ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਕਾਰਜਕਾਰੀ ਪ੍ਰਧਾਨ ਕਾਂਗਰਸ ਅਤੇ ਸਾਬਕਾ ਵਿਧਾਇਕ ਹਲਕਾ ਜੰਡਿਆਲਾ ਨੇ ਕਿਹਾ ਕਿ ਪੰਜਾਬ ਵਿੱਚ ਅੱਜ...

ਅਧਿਕਾਰ ਸ਼ੰਘਰਸ਼ ਪਾਰਟੀ ਮੌਜੂਦਾ ਘਟੀਆ ਰਾਜਨੀਤੀ ਦੀ ਗਿਰਾਵਟ ਤੋਂ ਸੁਚੇਤ ਕਰਕੇ ਲੋਕਾਂ ਨੂੰ ਜਾਗਰੂਕ ਕਰੇਗੀ

ਅਧਿਕਾਰ ਸ਼ੰਘਰਸ਼ ਪਾਰਟੀ ਮੌਜੂਦਾ ਘਟੀਆ ਰਾਜਨੀਤੀ ਦੀ ਗਿਰਾਵਟ ਤੋਂ ਸੁਚੇਤ ਕਰਕੇ ਲੋਕਾਂ ਨੂੰ ਜਾਗਰੂਕ ਕਰੇਗੀ

Nov 07, 2026 03:27 PM (Asia/Kolkata)

ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਕਰਕੇ ਅਗਲੀ ਰਣਨੀਤੀ ਤਿਆਰ ਕਰਾਂਗੇ - ਗੁਰਬਖਸ਼ ਸਿੰਘ ਸ਼ੇਰਗਿਲਟਾਂਗਰਾ - ਸੁਰਜੀਤ ਸਿੰਘ ਖਾਲਸਾਅਜ ਰਈਆ, ਬਿਆਸ ਅਤੇ ਬਾਬਾ ਬਕਾਲਾ ਵਿਖੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਟਾਂਗਰਾ ਵਿਖੇ ਪਤਰਕਾਰ ਸੁਰਜੀਤ ਸਿੰਘ ਖਾਲਸਾ ਜੀ ਦੀ ਸਿਹਤ ਦਾ ਹਾਲ ਚਾਲ ਪੁੱਛਣ ਪੁੱਜੇ ਅਧਿਕਾਰ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਸੁਰਜੀਤ ਸਿੰਘ ਖਾਲਸਾ ਜੀ ਦੀ ਜਲਦੀ ਤੰਦਰੁਸਤੀ ਲਈ ਕਾਮਨਾ ਕੀਤੀ ਪੰਜਾਬ ਦੇ ਹਲਾਤਾਂ ਤੇ ਕੁਝ ਨੁਕਤੇ ਸਾਂਝੇ...

ਬੰਦੀ ਛੋੜ ਦਿਵਸ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਤੇ ਹੱਕ-ਸੱਚ ਲਈ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ- ਐਡਵੋਕੇਟ ਧਾਮੀ

ਬੰਦੀ ਛੋੜ ਦਿਵਸ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਤੇ ਹੱਕ-ਸੱਚ ਲਈ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ- ਐਡਵੋਕੇਟ ਧਾਮੀ

Nov 07, 2026 03:23 PM (Asia/Kolkata)

ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈਅੰਮ੍ਰਿਤਸਰ, 7 ਨਵੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਅਤੇ ਹੱਕ-ਸੱਚ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।ਆਪਣੇ ਵਧਾਈ ਸੰਦੇਸ਼ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ...

ਭਾਰਤ ਵੱਲੋਂ ਚੋਣਵੀਆਂ ਵਿਦੇਸ਼ੀ ਸ਼੍ਰੇਣੀਆਂ ਲਈ ਪਾਸਪੋਰਟ ਤੇ ਵੀਜ਼ਾ ਨਿਯਮਾਂ ਵਿੱਚ ਛੋਟ, ਕੁਝ ਪਾਕਿਸਤਾਨੀ ਨਾਗਰਿਕ ਵੀ ਸ਼ਾਮਲ

ਭਾਰਤ ਵੱਲੋਂ ਚੋਣਵੀਆਂ ਵਿਦੇਸ਼ੀ ਸ਼੍ਰੇਣੀਆਂ ਲਈ ਪਾਸਪੋਰਟ ਤੇ ਵੀਜ਼ਾ ਨਿਯਮਾਂ ਵਿੱਚ ਛੋਟ, ਕੁਝ ਪਾਕਿਸਤਾਨੀ ਨਾਗਰਿਕ ਵੀ ਸ਼ਾਮਲ

Nov 07, 2026 01:04 PM (Asia/Kolkata)

ਨਵੀਂ ਦਿੱਲੀ, 7 ਨਵੰਬਰ 2026 (ਨਜ਼ਰਾਨਾ ਟਾਈਮਜ਼): ਭਾਰਤ ਸਰਕਾਰ ਨੇ ਦੇਸ਼ ਵਿੱਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਦੀਆਂ ਕੁਝ ਨਿਰਧਾਰਤ ਸ਼੍ਰੇਣੀਆਂ ਲਈ ਪਾਸਪੋਰਟ, ਯਾਤਰਾ ਦਸਤਾਵੇਜ਼ਾਂ ਅਤੇ ਵੀਜ਼ੇ ਨਾਲ ਜੁੜੀਆਂ ਲੋੜਾਂ ਵਿੱਚ ਸ਼ਰਤਾਂ ਸਹਿਤ ਛੋਟ ਦਿੱਤੀ ਹੈ। ਇਨ੍ਹਾਂ ਵਿੱਚ ਕੁਝ ਪਾਕਿਸਤਾਨੀ ਨਾਗਰਿਕ, ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਦੇ ਧਾਰਮਿਕ ਘੱਟਗਿਣਤੀ ਭਾਈਚਾਰਿਆਂ ਦੇ ਯੋਗ ਮੈਂਬਰ, ਰਜਿਸਟਰਡ ਸ੍ਰੀਲੰਕਾਈ ਤਮਿਲ ਅਤੇ ਨਿਰਧਾਰਤ ਸ਼੍ਰੇਣੀਆਂ ਦੇ ਤਿੱਬਤੀ ਸ਼ਾਮਲ ਹਨ।ਆਕਾਸ਼ਵਾਣੀ ਅਤੇ...

ਐਚਿਸਨ ਕਾਲਜ ਦੇ ਪੁਰਾਣੇ ਸਿੱਖ ਤੇ ਹਿੰਦੂ ਵਿਦਿਆਰਥੀਆਂ ਦੇ ਪਰਿਵਾਰ ਚੰਡੀਗੜ੍ਹ ਵਿੱਚ ਇਕੱਠੇ ਹੋਏ

ਐਚਿਸਨ ਕਾਲਜ ਦੇ ਪੁਰਾਣੇ ਸਿੱਖ ਤੇ ਹਿੰਦੂ ਵਿਦਿਆਰਥੀਆਂ ਦੇ ਪਰਿਵਾਰ ਚੰਡੀਗੜ੍ਹ ਵਿੱਚ ਇਕੱਠੇ ਹੋਏ

Nov 07, 2026 12:45 PM (Asia/Kolkata)

ਚੰਡੀਗੜ੍ਹ, 7 ਜੁਲਾਈ 2025 (ਨਜ਼ਰਾਨਾ ਟਾਈਮਜ਼): ਲਾਹੌਰ ਦੇ ਐਚਿਸਨ ਚੀਫ਼ਸ ਕਾਲਜ ਵਿੱਚ 1886 ਤੋਂ 1947 ਦਰਮਿਆਨ ਪੜ੍ਹੇ ਸਿੱਖ ਅਤੇ ਹਿੰਦੂ ਵਿਦਿਆਰਥੀਆਂ ਦੇ ਪਰਿਵਾਰਾਂ ਦਾ ਵਿਸ਼ੇਸ਼ ਇਕੱਠ ਚੰਡੀਗੜ੍ਹ ਦੇ ਸ਼ਿਵਾਲਿਕਵਿਊ ਹੋਟਲ ਵਿੱਚ ਹੋਇਆ। ਇਸ ਦਾ ਮਕਸਦ ਵੰਡ ਤੋਂ ਪਹਿਲਾਂ ਕਾਲਜ ਨਾਲ ਜੁੜੇ ਪਰਿਵਾਰਾਂ ਨੂੰ ਇਕੱਠੇ ਕਰਨਾ ਅਤੇ ਸੰਸਥਾ ਨਾਲ ਉਨ੍ਹਾਂ ਦੀ ਇਤਿਹਾਸਕ ਸਾਂਝ ਮੁੜ ਮਜ਼ਬੂਤ ਕਰਨਾ ਸੀ।ਸਮਾਗਮ ਵਿੱਚ ਕਾਲਜ ਦੇ ਦੋ ਜੀਵਤ ਸਾਬਕਾ ਵਿਦਿਆਰਥੀ, ਬੁੱਟਰ ਦੇ ਸਰਦਾਰ ਮਲਿੰਦਰ ਸਿੰਘ ਸੋਢੀ ਅਤੇ ਭਦੌੜ ਦੇ...

ਨਿੱਝਰ ਮਾਮਲੇ ’ਚ ਭਾਰਤੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰੇ ਕੈਨੇਡਾ: ਪੰਨੂ

ਨਿੱਝਰ ਮਾਮਲੇ ’ਚ ਭਾਰਤੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰੇ ਕੈਨੇਡਾ: ਪੰਨੂ

Nov 07, 2026 12:31 PM (Asia/Kolkata)

ਅੰਤਰਰਾਸ਼ਟਰੀ ਡੈਸਕ (ਨਜ਼ਰਾਨਾ ਟਾਈਮਜ਼): ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੂੰ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਭਾਰਤੀ ਅਧਿਕਾਰੀਆਂ ਦੀ ਕਥਿਤ ਭੂਮਿਕਾ ਬਾਰੇ ਅਪਰਾਧਿਕ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਕੀ ਭਾਰਤ ਨਾਲ ਵਪਾਰਕ ਗੱਲਬਾਤ ਦਾ ਅਸਰ ਇਸ ਮਾਮਲੇ ਦੀ ਕਾਨੂੰਨੀ ਕਾਰਵਾਈ ਉੱਤੇ ਪਵੇਗਾ।ਪੰਨੂ ਨੇ ਆਪਣੇ ਬਿਆਨ ਵਿੱਚ ਅਮਰੀਕਾ ਵਿੱਚ ਉਨ੍ਹਾਂ ਨੂੰ ਕਤਲ ਕਰਨ ਦੀ ਸਾਜ਼ਿਸ਼...

ਪਰਵਿੰਦਰ ਸਿੰਘ ਝੋਟਾ ਦਾ ਪੀਜੀਆਈ ਵਿੱਚ ਪੋਸਟਮਾਰਟਮ ਸ਼ੁਰੂ, ਪੰਜ ਡਾਕਟਰਾਂ ਦਾ ਪੈਨਲ ਕਰ ਰਿਹਾ ਜਾਂਚ

ਪਰਵਿੰਦਰ ਸਿੰਘ ਝੋਟਾ ਦਾ ਪੀਜੀਆਈ ਵਿੱਚ ਪੋਸਟਮਾਰਟਮ ਸ਼ੁਰੂ, ਪੰਜ ਡਾਕਟਰਾਂ ਦਾ ਪੈਨਲ ਕਰ ਰਿਹਾ ਜਾਂਚ

Nov 07, 2026 12:16 PM (Asia/Kolkata)

ਚੰਡੀਗੜ੍ਹ/ਮਾਨਸਾ (ਨਜ਼ਰਾਨਾ ਟਾਈਮਜ਼): ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਚੰਡੀਗੜ੍ਹ ਪੀਜੀਆਈ ਵਿੱਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਪੰਜ ਡਾਕਟਰਾਂ ਦਾ ਪੈਨਲ ਇਹ ਪ੍ਰਕਿਰਿਆ ਕਰ ਰਿਹਾ ਹੈ। ਪੋਸਟਮਾਰਟਮ ਪੂਰਾ ਹੋਣ ਮਗਰੋਂ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪੀ ਜਾਵੇਗੀ ਅਤੇ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਲਈ ਮਾਨਸਾ ਲਿਜਾਈ ਜਾਵੇਗੀ।ਦੇਹ ਦਾ ਤਾਪਮਾਨ ਅਨੁਕੂਲ ਨਾ ਹੋਣ ਕਾਰਨ ਹੋਈ ਦੇਰੀਪ੍ਰਾਪਤ ਜਾਣਕਾਰੀ ਅਨੁਸਾਰ, ਝੋਟਾ ਦੀ ਮ੍ਰਿਤਕ ਦੇਹ ਕਰੀਬ 24 ਦਿਨਾਂ ਤੋਂ...

ਝੋਟੇ ਦਾ ਪੋਸਟਮਾਰਟਮ ਮੁੜ ਟਲਿਆ, ਸਵੇਰੇ 8 ਵਜੇ ਡਾਕਟਰਾਂ ਦੀ ਟੀਮ ਕਰੇਗੀ ਮੁੜ ਮ੍ਰਿਤਕ ਦੇਹ ਦੀ ਜਾਂਚ

ਝੋਟੇ ਦਾ ਪੋਸਟਮਾਰਟਮ ਮੁੜ ਟਲਿਆ, ਸਵੇਰੇ 8 ਵਜੇ ਡਾਕਟਰਾਂ ਦੀ ਟੀਮ ਕਰੇਗੀ ਮੁੜ ਮ੍ਰਿਤਕ ਦੇਹ ਦੀ ਜਾਂਚ

Nov 07, 2026 12:06 PM (Asia/Kolkata)

ਬਿੰਦਰ ਸਿੰਘ ਖੁੱਡੀ ਕਲਾਂ ਮਾਨਸਾ, 7 ਨਵੰਬਰਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅਜੇ ਨਹੀਂ ਹੋ ਸਕਿਆ। ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਦੀ ਉਡੀਕ ਕਰ ਰਹੇ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਇਸ ਸਬੰਧੀ ਹੋਰ ਉਡੀਕ ਕਰਨੀ ਪੈ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੋਸਟਮਾਰਟਮ ਦੀ ਕਾਰਵਾਈ ਅਜੇ ਨੇਪਰੇ ਨਹੀਂ ਚੜ੍ਹ ਸਕੀ। ਸਵੇਰੇ 8...

  • Previous
  • 1
  • Next
Loading…
Loading the web debug toolbar…
Attempt #