ਪੱਤਰਕਾਰਾਂ ਤੇ ਦਰਜ ਕੇਸਾਂ ਦੇ ਰੋਸ ਵਜੋਂ ਅੱਜ ਪੰਜਾਬ ਸਰਕਾਰ ਦੇ ਪੁਤਲੇ ਫੂਕੇ
ਟਾਂਗਰਾ - ਸੁਰਜੀਤ ਸਿੰਘ ਖਾਲਸਾ ਅੱਜ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੱਦੇ ਤੇ ਪੱਤਰਕਾਰਾਂ, ਆਰ.ਟੀ.ਆਈ ਕਾਰਕੁਨਾਂ ਅਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਲੁਧਿਆਣਾ ਸ਼ਹਿਰੀ ਸਾਈਬਰ ਕ੍ਰਾਈਮ ਪੁਲੀਸ ਵੱਲੋਂ ਦਰਜ ਕੇਸ ਦੇ ਰੋਸ ਵਜੋਂ ਅੰਮ੍ਰਿਤਸਰ ਇਕਾਈ ਵੱਲੋਂ ਕਸਬਾ ਟਾਂਗਰਾ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਇਸ ਮੌਕੇ ਹਰੇਕ ਬੁਲਾਰੇ ਨੇ ਪੰਜਾਬ ਸਰਕਾਰ ਵੱਲੋਂ ਪ੍ਰੈੱਸ ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਅਤੇ ਆਪਣੀ ਪਾਰਟੀ ਵੱਲੋਂ ਪੱਤਰਕਾਰਾਂ ਨੂੰ ਸਮਰਥਨ ਦੇਣ ਦਾ...