8 November 2026 ਦੀਆਂ ਖ਼ਬਰਾਂ

19 published stories
ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਅੱਲਾਮਾ ਇਕਬਾਲ ਨੂੰ ਸ਼ਰਧਾਂਜਲੀ, ਉਨ੍ਹਾਂ ਦੇ ਵਿਚਾਰਾਂ ਨੂੰ ਸਿੱਖਿਆ ਅਤੇ ਕੌਮੀ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ

ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਅੱਲਾਮਾ ਇਕਬਾਲ ਨੂੰ ਸ਼ਰਧਾਂਜਲੀ, ਉਨ੍ਹਾਂ ਦੇ ਵਿਚਾਰਾਂ ਨੂੰ ਸਿੱਖਿਆ ਅਤੇ ਕੌਮੀ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ

Nov 09, 2026 02:02 AM (Asia/Kolkata)

ਇਕਬਾਲ ਦੀ ਵਿਚਾਰਧਾਰਾ ਪਾਕਿਸਤਾਨ ਲਈ ਆਸ, ਏਕਤਾ ਅਤੇ ਤਰੱਕੀ ਦਾ ਰਾਹ ਦਿਖਾਉਂਦੀ ਹੈ: ਪੀਪੀਪੀ ਚੇਅਰਮੈਨਕਰਾਚੀ/ਇਸਲਾਮਾਬਾਦ/ਲਾਹੌਰ, 8 ਨਵੰਬਰ 2026 (ਨਜ਼ਰਾਨਾ ਟਾਈਮਜ਼): ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਅੱਲਾਮਾ ਮੁਹੰਮਦ ਇਕਬਾਲ ਦੀ ਜਨਮ ਵਰ੍ਹੇਗੰਢ ਸਬੰਧੀ ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕਬਾਲ ਦੀ ਕਵਿਤਾ ਅਤੇ ਵਿਚਾਰਧਾਰਾ ਅੱਜ ਵੀ ਪਾਕਿਸਤਾਨ ਲਈ ਆਸ, ਏਕਤਾ ਅਤੇ ਕੌਮੀ ਤਰੱਕੀ ਦਾ ਰਾਹ ਦਿਖਾਉਂਦੀ...

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

Nov 08, 2026 08:15 PM (Asia/Kolkata)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂ ਸੰਦੇਸ਼ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀਬੰਦੀ ਛੋੜ ਦਿਵਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖ਼ਾਲਸਾ ਪੰਥ ਨੂੰ ਇਕਜੁੱਟ ਹੋਣ ਦਾ ਸੱਦਾਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਲਾਮਬੰਦੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਣ ਦੀ ਲੋੜ ’ਤੇ ਜ਼ੋਰ ਸਿੱਖ ਸੰਸਥਾਵਾਂ ਦੀ ਮਜ਼ਬੂਤੀ...

ਹਮਜ਼ਾ ਜ਼ਹੂਰ ਦੇ ਨਾਬਾਦ ਸੈਂਕੜੇ ਨਾਲ ਪਾਕਿਸਤਾਨ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ

ਹਮਜ਼ਾ ਜ਼ਹੂਰ ਦੇ ਨਾਬਾਦ ਸੈਂਕੜੇ ਨਾਲ ਪਾਕਿਸਤਾਨ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ

Nov 08, 2026 07:16 PM (Asia/Kolkata)

ਅੰਡਰ-19 ਏਸ਼ੀਆ ਕੱਪ ਦੇ ਰੋਮਾਂਚਕ ਮੁਕਾਬਲੇ ਵਿੱਚ 61 ਦੌੜਾਂ ’ਤੇ ਪੰਜ ਵਿਕਟਾਂ ਗੁਆਉਣ ਮਗਰੋਂ ਪਾਕਿਸਤਾਨ ਦੀ ਵਾਪਸੀ; ਅਰਜੁਨ ਰਾਜਪੂਤ ਦਾ ਸੈਂਕੜਾ ਭਾਰਤ ਨੂੰ ਜਿੱਤ ਨਾ ਦਿਵਾ ਸਕਿਆ।ਮਸਕਟ (ਨਜ਼ਰਾਨਾ ਟਾਈਮਜ਼ ਖੇਡ ਡੈਸਕ): ਵਿਕਟਕੀਪਰ ਬੱਲੇਬਾਜ਼ ਹਮਜ਼ਾ ਜ਼ਹੂਰ ਦੇ ਨਾਬਾਦ ਸੈਂਕੜੇ ਦੀ ਬਦੌਲਤ ਪਾਕਿਸਤਾਨ ਨੇ ਅੰਡਰ-19 ਏਸ਼ੀਆ ਕੱਪ ਦੇ ਰੋਮਾਂਚਕ ਮੁਕਾਬਲੇ ਵਿੱਚ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਮਸਕਟ ਦੇ ਅਲ ਅਮੀਰਾਤ ਕ੍ਰਿਕਟ ਮੈਦਾਨ ਵਿੱਚ ਖੇਡੇ ਗਏ ਮੈਚ ਦੌਰਾਨ ਪਾਕਿਸਤਾਨ ਨੇ 209 ਦੌੜਾਂ...

ਪਰਵਿੰਦਰ ਸਿੰਘ ਝੋਟਾ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ,  ਜੱਦੀ ਖੇਤਾਂ ਵਿੱਚ ਹੋਇਆ ਅੰਤਿਮ ਸੰਸਕਾਰ

ਪਰਵਿੰਦਰ ਸਿੰਘ ਝੋਟਾ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ, ਜੱਦੀ ਖੇਤਾਂ ਵਿੱਚ ਹੋਇਆ ਅੰਤਿਮ ਸੰਸਕਾਰ

Nov 08, 2026 06:29 PM (Asia/Kolkata)

ਮਾਨਸਾ, 8 ਨਵੰਬਰ 2026 (ਨਜ਼ਰਾਨਾ ਟਾਈਮਜ਼): ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਅੱਜ ਹਜ਼ਾਰਾਂ ਲੋਕਾਂ ਨੇ ਅੰਤਿਮ ਵਿਦਾਈ ਦਿੱਤੀ। ਉਨ੍ਹਾਂ ਦੇ ਕਤਲ ਤੋਂ ਕਰੀਬ 26 ਦਿਨਾਂ ਬਾਅਦ ਦੀਵਾਲੀ ਵਾਲੇ ਦਿਨ ਮਾਨਸਾ ਦੀ ਚਕੇਰੀਆਂ ਰੋਡ ਸਥਿਤ ਜੱਦੀ ਖੇਤਾਂ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਝੋਟਾ ਦੇ ਵੱਡੇ ਪੁੱਤਰ ਅਤੇ ਪਿਤਾ ਭੀਮ ਸਿੰਘ ਨੇ ਚਿਤਾ ਨੂੰ ਮੁੱਖ ਅਗਨੀ ਦਿੱਤੀ।ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ...

ਸਿੰਧ ਦੇ ਰਾਜਪਾਲ ਨਿਹਾਲ ਹਾਸ਼ਮੀ ਨੇ ਲਾਹੌਰ ਕਿਲ੍ਹੇ ਦਾ ਦੌਰਾ ਕੀਤਾ, ਵਿਰਾਸਤੀ ਸੰਭਾਲ ਦੇ ਕੰਮਾਂ ਦੀ ਸ਼ਲਾਘਾ

ਸਿੰਧ ਦੇ ਰਾਜਪਾਲ ਨਿਹਾਲ ਹਾਸ਼ਮੀ ਨੇ ਲਾਹੌਰ ਕਿਲ੍ਹੇ ਦਾ ਦੌਰਾ ਕੀਤਾ, ਵਿਰਾਸਤੀ ਸੰਭਾਲ ਦੇ ਕੰਮਾਂ ਦੀ ਸ਼ਲਾਘਾ

Nov 08, 2026 04:40 PM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼): ਸਿੰਧ ਦੇ ਰਾਜਪਾਲ ਨਿਹਾਲ ਹਾਸ਼ਮੀ ਨੇ ਲਾਹੌਰ ਕਿਲ੍ਹੇ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਵਿਰਾਸਤੀ ਸੰਭਾਲ ਅਤੇ ਮੁਰੰਮਤ ਦੇ ਕੰਮਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਮੀਆਂ ਨਵਾਜ਼ ਸ਼ਰੀਫ਼ ਦੇ ਸਕੱਤਰ ਰਾਸ਼ਿਦ ਨਸਰੁੱਲਾਹ ਅਤੇ ਪੰਜਾਬ ਵਾਲਡ ਸਿਟੀਜ਼ ਐਂਡ ਹੈਰੀਟੇਜ ਏਰੀਆਜ਼ ਅਥਾਰਟੀ ਦੇ ਡਾਇਰੈਕਟਰ ਜਨਰਲ ਨਜਮੁਸ ਸਾਕਿਬ ਵੀ ਉਨ੍ਹਾਂ ਦੇ ਨਾਲ ਸਨ।ਰਾਜਪਾਲ ਨੇ ਇਤਿਹਾਸਕ ਕਿਲ੍ਹੇ ਦੀ ਸੰਭਾਲ, ਬਹਾਲੀ ਅਤੇ ਆਉਣ ਵਾਲੇ ਲੋਕਾਂ ਲਈ ਉਪਲਬਧ ਸਹੂਲਤਾਂ ਵਿੱਚ ਦਿਲਚਸਪੀ ਦਿਖਾਈ। ਉਨ੍ਹਾਂ...

PAKISTAN- ਮੁੱਖ ਮੰਤਰੀ ਦੇ ਦੌਰੇ ਕਾਰਨ ਪ੍ਰੀਖਿਆ ਕੇਂਦਰ ਬਦਲਣ ਦੀ ਬੇਨਤੀ ’ਤੇ ਜੇਹਲਮ ਦਾ ਡੀਸੀ ਅਹੁਦੇ ਤੋਂ ਹਟਾਇਆ

PAKISTAN- ਮੁੱਖ ਮੰਤਰੀ ਦੇ ਦੌਰੇ ਕਾਰਨ ਪ੍ਰੀਖਿਆ ਕੇਂਦਰ ਬਦਲਣ ਦੀ ਬੇਨਤੀ ’ਤੇ ਜੇਹਲਮ ਦਾ ਡੀਸੀ ਅਹੁਦੇ ਤੋਂ ਹਟਾਇਆ

Nov 08, 2026 04:27 PM (Asia/Kolkata)

ਲਾਹੌਰ/ਜੇਹਲਮ (ਨਜ਼ਰਾਨਾ ਟਾਈਮਜ਼): ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੇ ਆਪਣੇ ਸੰਭਾਵੀ ਦੌਰੇ ਨਾਲ ਜੁੜੀ ਪ੍ਰੀਖਿਆ ਕੇਂਦਰ ਬਦਲਣ ਦੀ ਬੇਨਤੀ ਸਾਹਮਣੇ ਆਉਣ ਮਗਰੋਂ ਜੇਹਲਮ ਦੇ ਡਿਪਟੀ ਕਮਿਸ਼ਨਰ ਮੀਰ ਰਜ਼ਾ ਓਜ਼ਗਨ ਨੂੰ ਐਤਵਾਰ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਹਟਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਦੌਰਿਆਂ ਦੌਰਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਣ ਦੇ ਸਪੱਸ਼ਟ ਨਿਰਦੇਸ਼ਾਂ ਦੀ ਉਲੰਘਣਾ ਹੋਈ ਹੈ।10 ਨਵੰਬਰ ਦੀ ਪ੍ਰੀਖਿਆ ਲਈ ਕੇਂਦਰ ਬਦਲਣ ਦੀ ਕੀਤੀ...

ਸ਼ੋਏਬ ਅਖ਼ਤਰ ਨੇ ਸਾਂਝੀ ਕੀਤੀ ਮਿਊਜ਼ੀਅਮ ਵਿੱਚ ਵਿਰਾਟ ਕੋਹਲੀ ਦੀ ਰੀਲ

ਸ਼ੋਏਬ ਅਖ਼ਤਰ ਨੇ ਸਾਂਝੀ ਕੀਤੀ ਮਿਊਜ਼ੀਅਮ ਵਿੱਚ ਵਿਰਾਟ ਕੋਹਲੀ ਦੀ ਰੀਲ

Nov 08, 2026 04:19 PM (Asia/Kolkata)

ਖੇਡ ਡੈਸਕ (ਨਜ਼ਰਾਨਾ ਟਾਈਮਜ਼): ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਦੀ ਪੁਣੇ ਸਥਿਤ ਬਲੇਡਜ਼ ਆਫ਼ ਗਲੋਰੀ ਕ੍ਰਿਕਟ ਮਿਊਜ਼ੀਅਮ ਫੇਰੀ ਦੀ ਇੱਕ ਰੀਲ ਸੋਸ਼ਲ ਮੀਡੀਆ ਉੱਤੇ ਧਿਆਨ ਖਿੱਚ ਰਹੀ ਹੈ। ਵੀਡੀਓ ਵਿੱਚ ਉਹ ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖ਼ਤਰ ਦੇ ਜੁੱਤਿਆਂ ਅਤੇ ਪ੍ਰਦਰਸ਼ਿਤ ਯਾਦਗਾਰ ਵਸਤਾਂ ਨੂੰ ਵੇਖਦੇ ਨਜ਼ਰ ਆਉਂਦੇ ਹਨ।ਸਾਂਝੇ ਕੀਤੇ ਵੇਰਵਿਆਂ ਅਨੁਸਾਰ, ਕੋਹਲੀ ਨਾਲ ਮਿਊਜ਼ੀਅਮ ਦੇ ਸੰਸਥਾਪਕ ਰੋਹਨ ਪਾਟੇ ਵੀ ਮੌਜੂਦ ਹਨ। ਕੋਹਲੀ ਪ੍ਰਦਰਸ਼ਨੀ ਕੋਲ ਰੁਕ ਕੇ ਅਖ਼ਤਰ ਦੇ ਜੁੱਤਿਆਂ ਨੂੰ...

ਲਾਹੌਰ ਵਿੱਚ ਪੰਜਾਬ ਸਰਕਾਰ ਅਤੇ ਬਰਗਦ ਵੱਲੋਂ ਦੀਵਾਲੀ ਸਮਾਗਮ, ਵੱਖ-ਵੱਖ ਧਰਮਾਂ ਦੇ ਨੁਮਾਇੰਦੇ ਹੋਏ ਸ਼ਾਮਲ

ਲਾਹੌਰ ਵਿੱਚ ਪੰਜਾਬ ਸਰਕਾਰ ਅਤੇ ਬਰਗਦ ਵੱਲੋਂ ਦੀਵਾਲੀ ਸਮਾਗਮ, ਵੱਖ-ਵੱਖ ਧਰਮਾਂ ਦੇ ਨੁਮਾਇੰਦੇ ਹੋਏ ਸ਼ਾਮਲ

Nov 08, 2026 04:04 PM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਨੌਜਵਾਨਾਂ ਦੇ ਵਿਕਾਸ ਲਈ ਕੰਮ ਕਰਦੀ ਸੰਸਥਾ ਬਰਗਦ ਦੇ ਸਹਿਯੋਗ ਨਾਲ ਲਾਹੌਰ ਦੇ ਇੱਕ ਸਥਾਨਕ ਹੋਟਲ ਵਿੱਚ ਦੀਵਾਲੀ ਸਮਾਗਮ ਕਰਵਾਇਆ। ਹਿੰਦੂ ਭਾਈਚਾਰੇ ਨਾਲ ਤਿਉਹਾਰ ਦੀ ਖ਼ੁਸ਼ੀ ਸਾਂਝੀ ਕਰਨ ਅਤੇ ਧਾਰਮਿਕ ਸਾਂਝ, ਸ਼ਾਂਤੀ ਤੇ ਆਪਸੀ ਸਤਿਕਾਰ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਸਮਾਗਮ ਵਿੱਚ ਸੂਬਾਈ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਹਿੰਦੂ, ਸਿੱਖ, ਇਸਾਈ ਅਤੇ ਮੁਸਲਿਮ ਭਾਈਚਾਰਿਆਂ ਦੇ...

ਟਾਕਾਨਿਨੀ ਗੁਰਦੁਆਰਾ ਸਾਹਿਬ ਵਿਖੇ ਰੀਮਾ ਨਖਲੇ ਨੇ ਸੰਗਤ ਦਾ ਕੀਤਾ ਧੰਨਵਾਦ

ਟਾਕਾਨਿਨੀ ਗੁਰਦੁਆਰਾ ਸਾਹਿਬ ਵਿਖੇ ਰੀਮਾ ਨਖਲੇ ਨੇ ਸੰਗਤ ਦਾ ਕੀਤਾ ਧੰਨਵਾਦ

Nov 08, 2026 04:00 PM (Asia/Kolkata)

ਆਕਲੈਂਡ, ਨਿਊਜ਼ੀਲੈਂਡ (ਤਰਨਜੋਤ ਸਿੰਘ)ਨਿਊਜ਼ੀਲੈਂਡ ਦੀਆਂ ਆਮ ਚੋਣਾਂ ਤੋਂ ਬਾਅਦ ਟਾਕਾਨਿਨੀ ਹਲਕੇ ਤੋਂ ਨੈਸ਼ਨਲ ਪਾਰਟੀ ਦੀ ਜੇਤੂ ਉਮੀਦਵਾਰ ਰੀਮਾ ਨਖਲੇ ਅੱਜ ਟਾਕਾਨਿਨੀ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਿੱਖ ਸੰਗਤ ਦਾ ਧੰਨਵਾਦ ਕੀਤਾ।ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਉਨ੍ਹਾਂ ਨੇ ਚੋਣਾਂ ਦੌਰਾਨ ਮਿਲੇ ਸਹਿਯੋਗ ਅਤੇ ਸਮਰਥਨ ਲਈ ਸੰਗਤ ਦਾ ਧੰਨਵਾਦ ਕੀਤਾ। ਟਾਕਾਨਿਨੀ ਹਲਕੇ ਵਿੱਚ ਪੰਜਾਬੀ ਅਤੇ ਸਿੱਖ ਭਾਈਚਾਰੇ ਦੀ ਵੱਡੀ ਮੌਜੂਦਗੀ ਕਾਰਨ ਇਹ ਗੁਰਦੁਆਰਾ ਸਾਹਿਬ ਸਥਾਨਕ...

ਪੇਸ਼ਾਵਰ ਦਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਖੋਲ੍ਹਣ ਦੀ ਮੰਗ, ਸਿੱਖ ਭਾਈਚਾਰੇ ਵੱਲੋਂ ਸ਼ਹਿਬਾਜ਼ ਸ਼ਰੀਫ਼ ਨੂੰ ਅਪੀਲ

ਪੇਸ਼ਾਵਰ ਦਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਖੋਲ੍ਹਣ ਦੀ ਮੰਗ, ਸਿੱਖ ਭਾਈਚਾਰੇ ਵੱਲੋਂ ਸ਼ਹਿਬਾਜ਼ ਸ਼ਰੀਫ਼ ਨੂੰ ਅਪੀਲ

Nov 08, 2026 03:40 PM (Asia/Kolkata)

ਪੇਸ਼ਾਵਰ (ਨਜ਼ਰਾਨਾ ਟਾਈਮਜ਼): ਪੇਸ਼ਾਵਰ ਛਾਉਣੀ ਦੀ ਗੱਲਾ ਮੰਡੀ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਨੂੰ ਧਾਰਮਿਕ ਸੇਵਾ-ਸੰਭਾਲ ਅਤੇ ਪੂਜਾ ਲਈ ਮੁੜ ਖੋਲ੍ਹਣ ਦੀ ਮੰਗ ਉੱਠੀ ਹੈ। ਸਿੱਖ ਭਾਈਚਾਰੇ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੂੰ ਦਖ਼ਲ ਦੇ ਕੇ ਇਮਾਰਤ ਖ਼ਾਲੀ ਕਰਵਾਉਣ ਅਤੇ ਸਥਾਨਕ ਸਿੱਖ ਸੰਗਤ ਦੇ ਹਵਾਲੇ ਕਰਨ ਦੀ ਅਪੀਲ ਕੀਤੀ ਹੈ।ਜ਼ਿਲ੍ਹਾ ਪੇਸ਼ਾਵਰ ਘੱਟਗਿਣਤੀ ਚੇਅਰਮੈਨ ਸਰਦਾਰ ਪਰਵਿੰਦਰ ਸਿੰਘ ਨੇ ਇਸ ਸਬੰਧੀ ਪ੍ਰਧਾਨ ਮੰਤਰੀ, ਖ਼ੈਬਰ ਪਖ਼ਤੂਨਖ਼ਵਾ ਦੇ ਰਾਜਪਾਲ ਫ਼ੈਸਲ...

ਤਿਉਹਾਰੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ : ਸੁਰਿੰਦਰ ਪਾਲ ਸੋਂਧੀ

ਤਿਉਹਾਰੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ : ਸੁਰਿੰਦਰ ਪਾਲ ਸੋਂਧੀ

Nov 08, 2026 03:14 PM (Asia/Kolkata)

ਕਪੂਰਥਲਾ, 8 ਨਵੰਬਰ (ਗੌਰਵ ਮੜੀਆ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਪੂਰਥਲਾ ਸਰਕਲ ਦੇ ਡਿਪਟੀ ਚੀਫ ਇੰਜੀਨੀਅਰ ਸੁਰਿੰਦਰ ਪਾਲ ਸੋਂਧੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ, ਵਿਸ਼ਵਕਰਮਾ ਦਿਵਸ ਅਤੇ ਗੁਰਪੁਰਬ ਦੀਆਂ ਹਾਰਦਿਕ ਮੁਬਾਰਕਾਂ ਦਿੱਤੀਆਂ।ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਵਰਕਾਮ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ...

ਕੇਂਦਰੀ ਵਿਦਿਆਲਿਆ ਆਦਮਪੁਰ ਵਿਖੇ ਸਲਾਨਾ ਖੇਡ ਸਮਾਰੋਹ ਧੂਮਧਾਮ ਨਾਲ ਸੰਪੰਨ

ਕੇਂਦਰੀ ਵਿਦਿਆਲਿਆ ਆਦਮਪੁਰ ਵਿਖੇ ਸਲਾਨਾ ਖੇਡ ਸਮਾਰੋਹ ਧੂਮਧਾਮ ਨਾਲ ਸੰਪੰਨ

Nov 08, 2026 03:04 PM (Asia/Kolkata)

ਆਦਮਪੁਰ, ( ਪਰਮਜੋਤ ਸਿੰਘ )ਕੇਂਦਰੀ ਵਿਦਿਆਲਿਆ ਆਦਮਪੁਰ ਵਿਖੇ ਸਲਾਨਾ ਖੇਡ ਸਮਾਰੋਹ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਨਵੀਂ ਸਿੱਖਿਆ ਨੀਤੀ (NEP 2020) ਅਤੇ 'ਫਿੱਟ ਇੰਡੀਆ ਮਿਸ਼ਨ' ਦੇ ਉਦੇਸ਼ਾਂ ਨੂੰ ਸਮਰਪਿਤ ਇਸ ਸਮਾਰੋਹ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਭਾਵਨਾ, ਸਰੀਰਕ ਯੋਗਤਾ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਮੁੱਖ ਮਹਿਮਾਨਾਂ ਦਾ ਸਵਾਗਤ ਅਤੇ ਰਸਮੀ ਸ਼ੁਰੂਆਤਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਏਅਰ ਕਮਾਂਡਰ ਸ਼੍ਰੀ ਬ੍ਰਿਜੇਸ਼ ਪਾਲ...

ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਕਿਸੇ ਵੀ ਧਿਰ ਨੂੰ ਸਪੱਸ਼ਟ ਬਹੁਮਤ ਨਹੀਂ, ਸਰਕਾਰ ਬਣਾਉਣ ਲਈ ਜੋੜ-ਤੋੜ ਦੀ ਸੰਭਾਵਨਾ

ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਕਿਸੇ ਵੀ ਧਿਰ ਨੂੰ ਸਪੱਸ਼ਟ ਬਹੁਮਤ ਨਹੀਂ, ਸਰਕਾਰ ਬਣਾਉਣ ਲਈ ਜੋੜ-ਤੋੜ ਦੀ ਸੰਭਾਵਨਾ

Nov 08, 2026 02:51 PM (Asia/Kolkata)

ਆਕਲੈਂਡ, ਨਿਊਜ਼ੀਲੈਂਡ (ਤਰਨਜੋਤ ਸਿੰਘ)ਨਿਊਜ਼ੀਲੈਂਡ ਵਿੱਚ 7 ਨਵੰਬਰ 2026 ਨੂੰ ਹੋਈਆਂ ਆਮ ਚੋਣਾਂ ਦੇ ਮੁੱਢਲੇ ਨਤੀਜਿਆਂ ਨੇ ਦੇਸ਼ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਚੋਣਾਂ ਵਿੱਚ ਕਿਸੇ ਵੀ ਧਿਰ ਨੂੰ ਸਪੱਸ਼ਟ ਬਹੁਮਤ ਨਾ ਮਿਲਣ ਕਾਰਨ ਅਗਲੀ ਸਰਕਾਰ ਦੇ ਗਠਨ ਨੂੰ ਲੈ ਕੇ ਸਥਿਤੀ ਅਜੇ ਵੀ ਅਸਪੱਸ਼ਟ ਬਣੀ ਹੋਈ ਹੈ।ਮੁੱਢਲੇ ਨਤੀਜਿਆਂ ਅਨੁਸਾਰ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦੀ ਨੈਸ਼ਨਲ ਪਾਰਟੀ 42 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ ਹੈ। ਇਸ ਦੇ ਸਹਿਯੋਗੀ ACT...

ਲੇਬਰ ਪਾਰਟੀ ਦੇ ਉਮੀਦਵਾਰ ਖੜਗ ਸਿੰਘ ਨੇ ਭਾਈਚਾਰੇ ਦਾ ਧੰਨਵਾਦ ਕੀਤਾ

ਲੇਬਰ ਪਾਰਟੀ ਦੇ ਉਮੀਦਵਾਰ ਖੜਗ ਸਿੰਘ ਨੇ ਭਾਈਚਾਰੇ ਦਾ ਧੰਨਵਾਦ ਕੀਤਾ

Nov 08, 2026 02:46 PM (Asia/Kolkata)

ਟਾਕਾਨੀਨੀ (ਨਿਊਜ਼ੀਲੈਂਡ): ਟਾਕਾਨੀਨੀ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਖੜਗ ਸਿੰਘ ਨੇ ਟਾਕਾਨੀਨੀ ਗੁਰਦੁਆਰਾ ਸਾਹਿਬ (ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ) ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਅਤੇ ਸਮੂਹ ਸੰਗਤਾਂ ਦਾ ਭਾਵਪੂਰਤ ਧੰਨਵਾਦ ਕੀਤਾ।ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋਈਆਂ ਸੰਗਤਾਂ ਦੇ ਦੇਖਦਿਆਂ, ਖੜਗ ਸਿੰਘ ਨੇ ਚੋਣ ਮੁਹਿੰਮ ਦੌਰਾਨ ਮਿਲੇ ਅਥਾਹ ਪਿਆਰ, ਸਹਿਯੋਗ ਅਤੇ ਸਮਰਥਨ ਲਈ ਸੰਗਤ ਦਾ ਦਿਲੀ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਅਤੇ ਭਾਈਚਾਰੇ ਨੇ...

ਟਾਕਾਨਿਨੀ ਚੋਣ: ਪੰਜਾਬੀ ਉਮੀਦਵਾਰ ਖੜਗ ਸਿੰਘ ਅਤੇ ਰੀਮਾ ਨਖਲੇ ਵਿਚਕਾਰ ਦਿਲਚਸਪ ਮੁਕਾਬਲਾ

ਟਾਕਾਨਿਨੀ ਚੋਣ: ਪੰਜਾਬੀ ਉਮੀਦਵਾਰ ਖੜਗ ਸਿੰਘ ਅਤੇ ਰੀਮਾ ਨਖਲੇ ਵਿਚਕਾਰ ਦਿਲਚਸਪ ਮੁਕਾਬਲਾ

Nov 08, 2026 02:35 PM (Asia/Kolkata)

ਟਾਕਾਨਿਨੀ ਚੋਣਾਂ ਵਿੱਚ ਪੰਜਾਬੀ ਉਮੀਦਵਾਰ ਖੜਗ ਸਿੰਘ ਨੇ ਦਿੱਤੀ ਸਖ਼ਤ ਟੱਕਰ, ਰੀਮਾ ਨਖਲੇ ਨੇ ਸੀਟ ਬਰਕਰਾਰ ਰੱਖੀਨਿਊਜ਼ੀਲੈਂਡ, ਆਕਲੈਂਡ (ਤਰਨਜੋਤ ਸਿੰਘ)ਨਿਊਜ਼ੀਲੈਂਡ ਦੀਆਂ 2026 ਦੀਆਂ ਆਮ ਚੋਣਾਂ ਦੌਰਾਨ ਦੱਖਣੀ ਆਕਲੈਂਡ ਦਾ ਟਾਕਾਨਿਨੀ ਹਲਕਾ ਖ਼ਾਸ ਚਰਚਾ ਦਾ ਕੇਂਦਰ ਬਣਿਆ ਰਿਹਾ। ਇਸ ਹਲਕੇ ਵਿੱਚ ਨੈਸ਼ਨਲ ਪਾਰਟੀ ਦੀ ਮੌਜੂਦਾ ਸੰਸਦ ਮੈਂਬਰ ਰੀਮਾ ਨਖਲੇ ਅਤੇ ਲੇਬਰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਰੇ ਪੰਜਾਬੀ ਮੂਲ ਦੇ ਉਮੀਦਵਾਰ ਖੜਗ ਸਿੰਘ ਵਿਚਕਾਰ ਮੁਕਾਬਲਾ ਦੇਖਣ ਨੂੰ ਮਿਲਿਆ।ਚੋਣਾਂ ਦੇ ਮੁੱਢਲੇ...

ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਕਿਸੇ ਵੀ ਧਿਰ ਨੂੰ ਸਪੱਸ਼ਟ ਬਹੁਮਤ ਨਹੀਂ, ਸਰਕਾਰ ਬਣਾਉਣ ਲਈ ਜੋੜ-ਤੋੜ ਦੀ ਸੰਭਾਵਨਾ

ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਕਿਸੇ ਵੀ ਧਿਰ ਨੂੰ ਸਪੱਸ਼ਟ ਬਹੁਮਤ ਨਹੀਂ, ਸਰਕਾਰ ਬਣਾਉਣ ਲਈ ਜੋੜ-ਤੋੜ ਦੀ ਸੰਭਾਵਨਾ

Nov 08, 2026 02:30 PM (Asia/Kolkata)

ਆਕਲੈਂਡ, ਨਿਊਜ਼ੀਲੈਂਡ (ਤਰਨਜੋਤ ਸਿੰਘ)ਨਿਊਜ਼ੀਲੈਂਡ ਵਿੱਚ 7 ਨਵੰਬਰ 2026 ਨੂੰ ਹੋਈਆਂ ਆਮ ਚੋਣਾਂ ਦੇ ਮੁੱਢਲੇ ਨਤੀਜਿਆਂ ਨੇ ਦੇਸ਼ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਚੋਣਾਂ ਵਿੱਚ ਕਿਸੇ ਵੀ ਧਿਰ ਨੂੰ ਸਪੱਸ਼ਟ ਬਹੁਮਤ ਨਾ ਮਿਲਣ ਕਾਰਨ ਅਗਲੀ ਸਰਕਾਰ ਦੇ ਗਠਨ ਨੂੰ ਲੈ ਕੇ ਸਥਿਤੀ ਅਜੇ ਵੀ ਅਸਪੱਸ਼ਟ ਬਣੀ ਹੋਈ ਹੈ।ਮੁੱਢਲੇ ਨਤੀਜਿਆਂ ਅਨੁਸਾਰ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦੀ ਨੈਸ਼ਨਲ ਪਾਰਟੀ 42 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ ਹੈ। ਇਸ ਦੇ ਸਹਿਯੋਗੀ ACT...

ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਵਿਸ਼ੇਸ਼ ਲੇਖ । ਸਾਦਗੀ ਵੱਲ ਪਰਤਦਿਆਂ ਮਨਾਈਏ ਪ੍ਰਦੂਸ਼ਣ ਮੁਕਤ ਦਿਵਾਲੀ  ਲੇਖਕ-ਬਿੰਦਰ ਸਿੰਘ ਖੁੱਡੀ ਕਲਾਂ

ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਵਿਸ਼ੇਸ਼ ਲੇਖ । ਸਾਦਗੀ ਵੱਲ ਪਰਤਦਿਆਂ ਮਨਾਈਏ ਪ੍ਰਦੂਸ਼ਣ ਮੁਕਤ ਦਿਵਾਲੀ ਲੇਖਕ-ਬਿੰਦਰ ਸਿੰਘ ਖੁੱਡੀ ਕਲਾਂ

Nov 08, 2026 12:49 PM (Asia/Kolkata)

ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਵਿਸ਼ੇਸ਼ ਲੇਖ ।ਸਾਦਗੀ ਵੱਲ ਪਰਤਦਿਆਂ ਮਨਾਈਏ ਪ੍ਰਦੂਸ਼ਣ ਮੁਕਤ ਦਿਵਾਲੀ ਲੇਖਕ-ਬਿੰਦਰ ਸਿੰਘ ਖੁੱਡੀ ਕਲਾਂ :ਪਿਛਲੇ ਕੁਝ ਦਹਾਕਿਆਂ ਦੌਰਾਨ ਦਿਵਾਲੀ ਮਨਾਉਣ ਦੇ ਤਰੀਕੇ ਵਿੱਚ ਵੱਡੇ ਬਦਲਾਅ ਆਏ ਹਨ। ਦੀਵੇ ਬਾਲਣ ਅਤੇ ਖੁਸ਼ੀਆਂ ਵੰਡਣ ਦੀ ਬਜਾਏ ਆਤਿਸ਼ਬਾਜ਼ੀ ਅਤੇ ਪਟਾਕੇ ਚਲਾਉਣ ਦੀ ਪ੍ਰੰਪਰਾ ਨੇ ਇਸ ਪਵਿੱਤਰ ਤਿਉਹਾਰ ਨੂੰ ਵਾਤਾਵਰਨ ਲਈ ਇੱਕ ਬਹੁਤ ਵੱਡੀ ਚੁਣੌਤੀ ਬਣਾ ਦਿੱਤਾ ਹੈ। ਹਰ ਸਾਲ ਦਿਵਾਲੀ ਦੇ ਆਸ-ਪਾਸ ਅਤੇ ਇਸ ਤੋਂ ਬਾਅਦ ਦੇ ਦਿਨਾਂ ਵਿੱਚ ਹਵਾ...

ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਵਿਸ਼ੇਸ਼ ਲੇਖ ।  ਆਧੁਨਿਕਤਾ ਦੀ ਧੂੜ ਵਿੱਚ ਗੁਆਚ ਰਿਹਾ ਮਿੱਟੀ ਦਾ ਦੀਵਾ!  ਬਿੰਦਰ ਸਿੰਘ ਖੁੱਡੀ ਕਲਾਂ

ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਵਿਸ਼ੇਸ਼ ਲੇਖ । ਆਧੁਨਿਕਤਾ ਦੀ ਧੂੜ ਵਿੱਚ ਗੁਆਚ ਰਿਹਾ ਮਿੱਟੀ ਦਾ ਦੀਵਾ! ਬਿੰਦਰ ਸਿੰਘ ਖੁੱਡੀ ਕਲਾਂ

Nov 08, 2026 12:41 PM (Asia/Kolkata)

ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਵਿਸ਼ੇਸ਼ ਲੇਖ ।ਆਧੁਨਿਕਤਾ ਦੀ ਧੂੜ ਵਿੱਚ ਗੁਆਚ ਰਿਹਾ ਮਿੱਟੀ ਦਾ ਦੀਵਾ!ਲੇਖਕ-ਬਿੰਦਰ ਸਿੰਘ ਖੁੱਡੀ ਕਲਾਂ​ਭਾਰਤੀ ਸੰਸਕ੍ਰਿਤੀ ਅਤੇ ਸੱਭਿਆਚਾਰ ਵਿੱਚ ਤਿਉਹਾਰਾਂ ਦਾ ਆਪੋ-ਆਪਣਾ ਵਿਲੱਖਣ ਮਹੱਤਵ ਹੈ।ਪਰ ਜਦੋਂ ‘ਦਿਵਾਲੀ’ ਦੀ ਗੱਲ ਆਉਂਦੀ ਹੈ, ਤਾਂ ਮਨ ਦੇ ਵਿਹੜੇ ਵਿੱਚ ਰੌਸ਼ਨੀਆਂ, ਖੁਸ਼ੀਆਂ, ਉਤਸ਼ਾਹ ਅਤੇ ਆਪਸੀ ਪ੍ਰੇਮ ਦੀ ਇੱਕ ਅਲੌਕਿਕ ਤਸਵੀਰ ਉੱਭਰ ਆਉਂਦੀ ਹੈ। ਇਹ ਤਿਉਹਾਰ ਸਿਰਫ਼ ਘਰਾਂ ਨੂੰ ਰੁਸ਼ਨਾਉਣ ਦਾ ਸਾਧਨ ਹੀ ਨਹੀਂ ਹੈ, ਸਗੋਂ ਇਹ ਮਨ ਦੀਆਂ ਹਨ੍ਹੇਰੀਆਂ...

ਲਾਹੌਰ ਦਾ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਬਹਾਲੀ ਮਗਰੋਂ ਮੁੜ ਖੋਲ੍ਹਿਆ

ਲਾਹੌਰ ਦਾ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਬਹਾਲੀ ਮਗਰੋਂ ਮੁੜ ਖੋਲ੍ਹਿਆ

Nov 08, 2026 05:30 AM (Asia/Kolkata)

ਲਾਹੌਰ, 8 ਨਵੰਬਰ 2026 (ਨਜ਼ਰਾਨਾ ਟਾਈਮਜ਼): ਲਾਹੌਰ ਦੇ ਟੈਂਪਲ ਰੋਡ ਸਥਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਉਸਾਰੀ, ਮੁਰੰਮਤ ਅਤੇ ਬਹਾਲੀ ਦਾ ਕੰਮ ਮੁਕੰਮਲ ਹੋਣ ਮਗਰੋਂ ਸੰਗਤ ਲਈ ਮੁੜ ਖੋਲ੍ਹ ਦਿੱਤਾ ਗਿਆ। ਇਸ ਮੌਕੇ ਸਿੱਖ ਧਾਰਮਿਕ ਮਰਿਆਦਾ ਅਨੁਸਾਰ ਵਿਸ਼ੇਸ਼ ਸਮਾਗਮ ਕਰਵਾਏ ਗਏ।ਉਦਘਾਟਨੀ ਸਮਾਗਮ ਵਿੱਚ ਸੂਬਾਈ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ, ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ...

  • Previous
  • 1
  • Next
Loading…
Loading the web debug toolbar…
Attempt #