ਐਸ ਐਸ ਪੀ ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ 'ਤੇ ਲਗਾਈ ਮੁਕੰਮਲ ਪਾਬੰਦੀ
ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਹੋਵੇਗੀ ਕਾਰਵਾਈ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ ਰਾਕੇਸ਼ ਨਈਅਰ ਚੋਹਲਾ ਸ਼੍ਰੀ ਅਨੰਦਪੁਰ ਸਾਹਿਬ/ਰੂਪਨਗਰ,9 ਮਾਰਚ 10 ਮਾਰਚ ਤੋ 15 ਮਾਰਚ,2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ...