9 May 2026 ਦੀਆਂ ਖ਼ਬਰਾਂ

7 published stories
ਮਾਰਕਾ-ਏ-ਹੱਕ ਦੇ ਸਿਲਸਿਲੇ ਵਿੱਚ ਨੌਲੱਖਾ ਪ੍ਰੈਸਬੀਟੇਰੀਅਨ ਚਰਚ ਵਿੱਚ ਯੌਮ-ਏ-ਤਸ਼ੱਕੁਰ ਕਾਨਫਰੰਸ ਆਯੋਜਿਤ

ਮਾਰਕਾ-ਏ-ਹੱਕ ਦੇ ਸਿਲਸਿਲੇ ਵਿੱਚ ਨੌਲੱਖਾ ਪ੍ਰੈਸਬੀਟੇਰੀਅਨ ਚਰਚ ਵਿੱਚ ਯੌਮ-ਏ-ਤਸ਼ੱਕੁਰ ਕਾਨਫਰੰਸ ਆਯੋਜਿਤ

May 09, 2026 09:12 PM (Asia/Kolkata)

ਲਾਹੌਰ , ਨਜ਼ਰਾਨਾ ਟਾਈਮਜ-ਲਾਹੌਰ ਦੇ ਨੌਲੱਖਾ ਪ੍ਰੈਸਬੀਟੇਰੀਅਨ ਚਰਚ ਵਿੱਚ “ਮਾਰਕਾ-ਏ-ਹੱਕ” ਦੇ ਸਬੰਧ ਵਿੱਚ ਯੌਮ-ਏ-ਤਸ਼ੱਕੁਰ ਕਾਨਫਰੰਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਮਕਤਬਾ-ਏ-ਫਿਕਰ ਅਤੇ ਧਰਮਾਂ ਨਾਲ ਸਬੰਧਿਤ ਪ੍ਰਮੁੱਖ ਸ਼ਖਸੀਅਤਾਂ ਨੇ ਹਿੱਸਾ ਲਿਆ। ਕਾਨਫਰੰਸ ਵਿੱਚ ਸੂਬਾਈ ਵਜ਼ੀਰ ਬਰਾਇ ਘੱਟ ਸੰਖਿਆਕ ਮਾਮਲੇ ਰਮੇਸ਼ ਸਿੰਘ ਅਰੋੜਾ, ਕੇਂਦਰੀ ਰੂਏਤ-ਏ-ਹਿਲਾਲ ਕਮੇਟੀ ਦੇ ਚੇਅਰਮੈਨ ਅਤੇ ਖਤੀਬ ਬਾਦਸ਼ਾਹੀ ਮਸਜਿਦ ਮੌਲਾਨਾ ਸਈਦ ਅਬਦੁਲ ਖਬੀਰ ਆਜ਼ਾਦ, ਰੈਵਰੈਂਡ ਡਾ. ਮਜੀਦ ਏਬਲ ਅਤੇ ਹੋਰ...

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

May 09, 2026 09:00 PM (Asia/Kolkata)

ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਦਾ ਦਿਵਾਇਆ ਭਰੋਸਾਕਿਹਾ;2027 ਦੀਆਂ ਚੋਣਾਂ ਦੀ ਲੋਕ ਬੇਸਬਰੀ ਨਾਲ ਕਰ ਰਹੇ ਉਡੀਕ ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,9 ਮਈਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜਾਂ ਨਾਲ ਚੰਡੀਗੜ੍ਹ ਵਿਖੇ ਰੱਖੀ ਮੀਟਿੰਗ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਖਹਿਰਾ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਥਾਪੜਾ ਦਿੰਦੇ ਹੋਏ ਹਲਕਾ...

ਭਾਈ ਹਰਮਿੰਦਰ ਸਿੰਘ ਸੰਧੂ ਇੱਕ ਦੂਰਅੰਦੇਸ਼ ਅਤੇ ਸੂਝਵਾਨ ਆਗੂ ਸਨ- ਸਿਮਰਨਜੀਤ ਸਿੰਘ ਮਾਨ

ਭਾਈ ਹਰਮਿੰਦਰ ਸਿੰਘ ਸੰਧੂ ਇੱਕ ਦੂਰਅੰਦੇਸ਼ ਅਤੇ ਸੂਝਵਾਨ ਆਗੂ ਸਨ- ਸਿਮਰਨਜੀਤ ਸਿੰਘ ਮਾਨ

May 09, 2026 06:48 PM (Asia/Kolkata)

ਅੰਮ੍ਰਿਤਸਰ, ਨਜ਼ਰਾਨਾ ਟਾਈਮਜ-ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ 13 ਸਿੰਘ ਸ਼ਹੀਦ ਗੁਰਦੁਆਰਾ ਵਿਖੇ ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਦੇ ਜੀਵਨ ਅਤੇ ਵਿਚਾਰਾਂ ਨੂੰ ਸਮਰਪਿਤ ਸੈਮੀਨਾਰ ਵਿੱਚ ਸ਼ਿਰਕਤ ਕਰਨ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਿਆਸੀ ਅਤੇ ਪੰਥਕ ਮਸਲਿਆਂ ‘ਤੇ ਖੁੱਲ੍ਹ ਕੇ ਆਪਣੀ ਰਾਏ ਰੱਖੀ। ਮਾਨ ਨੇ ਕਿਹਾ ਕਿ ਭਾਈ ਹਰਮਿੰਦਰ ਸਿੰਘ ਸੰਧੂ ਇੱਕ ਦੂਰਅੰਦੇਸ਼ ਅਤੇ ਸੂਝਵਾਨ ਆਗੂ ਸਨ, ਜਿਨ੍ਹਾਂ ਨੇ ਪਿੰਡ ਪੱਧਰ ‘ਤੇ ਪੰਚਾਇਤਾਂ ਰਾਹੀਂ ਸਿੱਖ...

ਰੈੱਡ ਕਰਾਸ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸਨਮਾਨਿਤ

ਰੈੱਡ ਕਰਾਸ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸਨਮਾਨਿਤ

May 09, 2026 06:38 PM (Asia/Kolkata)

ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,9 ਮਈਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈੱਡ ਕਰਾਸ ਸੁਸਾਇਟੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਅਤੇ ਕਾਰਜਕਾਰੀ ਸੈਕਟਰੀ ਰੈੱਡ ਕਰਾਸ ਸੈਮਸਨ ਮਸੀਹ ਦੀ ਦੇਖ-ਰੇਖ ਹੇਠ ਰੈੱਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਮਨਾਏ ਗਏ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਾ.ਐਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਟਰੱਸਟ ਵੱਲੋਂ ਇਹ ਸਨਮਾਨ ਟਰੱਸਟ ਦੇ ਅਹੁਦੇਦਾਰ ਮਨਪ੍ਰੀਤ ਸਿੰਘ ਸੰਧੂ ਵੱਲੋਂ...

ਪੰਜਾਬ ਹੁਣ ਇੱਕ ਵਾਰ ਫਿਰ ਬੀ. ਜੇ. ਪੀ. ਦਾ ਗੁਲਾਮ ਹੋ ਜਾਏਗਾ , ਫਿਰ ਸਿੱਖ ਅੱਖਾਂ ਵਿੱਚ ਘਸੁੰਨ ਦੇ ਕੇ ਰੋਇਆ ਕਰਨਗੇ — ਕਰਨੈਲ ਸਿੰਘ ਪੰਜੋਲੀ

ਪੰਜਾਬ ਹੁਣ ਇੱਕ ਵਾਰ ਫਿਰ ਬੀ. ਜੇ. ਪੀ. ਦਾ ਗੁਲਾਮ ਹੋ ਜਾਏਗਾ , ਫਿਰ ਸਿੱਖ ਅੱਖਾਂ ਵਿੱਚ ਘਸੁੰਨ ਦੇ ਕੇ ਰੋਇਆ ਕਰਨਗੇ — ਕਰਨੈਲ ਸਿੰਘ ਪੰਜੋਲੀ

May 09, 2026 05:35 PM (Asia/Kolkata)

ਫ਼ਤਹਿਗੜ੍ਹ ਸਾਹਿਬ 9 ਮਈ 2026 ,ਨਜ਼ਰਾਨਾ ਟਾਈਮਜ-  ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਖਾਲ਼ਸਾ ਪੰਥ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਜੇ ਸਿੱਖ ਪੰਥ ਨੇ ਏਕਤਾ ਕਰਕੇ 2027 ਦੀਆ ਚੋਣਾਂ ਨਾ ਲੜੀਆਂ ਤਾਂ ਸਿੱਖ ਸ਼ਕਤੀ ਦੀ ਹਾਰ ਅਟੱਲ ਹੈ ਅਤੇ ਪੰਜਾਬ ਬੀ.ਜੇ .ਪੀ. ਦਾ ਗੁਲਾਮ ਹੋ ਜਾਏਗਾ । ਬੰਗਾਲ ਵਿੱਚ ਜਿਸ ਤਰਾ ਬੁਰਛਾ ਗਰਦੀ ਕਰਕੇ ਬੀ. ਜੇ. ਪੀ. ਨੇ ਚੋਣਾ ਜਿੱਤੀਆ ਹਨ ਅਤੇ ਜਿਸ ਤਰਾ ਇਲੈਕਸ਼ਨ ਕਮਿਸ਼ਨ ਨੇ ਨੰਗੇ...

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

May 09, 2026 03:51 PM (Asia/Kolkata)

ਜਨਮ ਅਸਥਾਨ ਗੋਵਰਧਨਪੁਰ ਵਾਰਾਨਸੀ ਤੋਂ ਵਿਸ਼ਾਲ ਨਗਰ ਕੀਰਤਨ ਦੇ ਨਾਲ-ਨਾਲ 8 ਕੀਰਤਨ ਦਰਬਾਰ ਤੇ 6 ਸੈਮੀਨਾਰ ਕਰਨ ਦਾ ਫੈਸਲਾ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 9 ਮਈ- ਕੰਵਰ ਪ੍ਰਤਾਪ ਸਿੰਘ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਚੰਦਰੀ ਚੌਧਰ ਦਾ ਸਵਾਲ?

ਚੰਦਰੀ ਚੌਧਰ ਦਾ ਸਵਾਲ?

May 09, 2026 10:30 AM (Asia/Kolkata)

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਿਅਦਬੀ ਵਿਰੁੱਧ ਬਣਾਏ ਗਏ ਕਾਨੂੰਨ ਦੀ ਭਰਵੀਂ ਸ਼ਲਾਘਾ ਵੀ ਹੋ ਰਹੀ ਹੈ ਅਤੇ ਕੁੱਝ ਅਵਾਜਾਂ ਵਿਰੋਧ ਦੀਆਂ ਵੀ ਆ ਰਹੀਆਂ ਹਨ।ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਕਾਨੂੰਨ ਦੇ ਕੀਤੇ ਜਾ ਰਹੇ ਵਿਰੋਧ ਵਿੱਚ ਕਈ ਕਾਨੂੰਨੀ ਘਾਟਾਂ/ਖਦਸ਼ਿਆਂ ਤੋਂ ਇਲਾਵਾ ਵੱਡੇ ਜੋਰ ਸ਼ੋਰ ਨਾਲ ਇਹ ਕਾਰਨ ਵੀ ਉਭਾਰਿਆ ਜਾ ਰਿਹਾ ਹੈ ਕਿ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਅਰੰਭ ਕਰਨ ਵੇਲੇ ਸਾਨੂੰ ਪੁੱਛਿਆ ਤੱਕ ਨਹੀਂ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ...

  • Previous
  • 1
  • Next
Loading…
Loading the web debug toolbar…
Attempt #