ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੀ ਅਸਲ ਰਾਖੀ ਪਾਰਟੀ- ਬ੍ਰਹਮਪੁਰਾ
ਕਿਹਾ;ਲੋਕ 'ਆਪ' ਸਰਕਾਰ ਨੂੰ ਚਲਦਾ ਕਰਨ ਲਈ ਤਿਆਰ,ਅਕਾਲੀ ਦਲ ਦੇ ਕੀਤੇ ਕੰਮਾਂ ਨੂੰ ਕਰ ਰਹੇ ਨੇ ਯਾਦਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,9 ਅਕਤੂਬਰਵਿਧਾਨ ਸਭਾ ਹਲਕਾ ਤਰਨ ਤਾਰਨ ਜ਼ਿਮਨੀ ਚੋਣ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਜੋਸ਼ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸੇ ਲੜੀ ਤਹਿਤ ਅੱਜ ਪਾਰਟੀ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਪੰਡੋਰੀ ਰਣ ਸਿੰਘ ਵਿਖੇ ਸਾਬਕਾ ਸਰਪੰਚ ਚਰਨਜੀਤ ਸਿੰਘ ਦੇ ਗ੍ਰਹਿ ਵਿਖੇ ਇੱਕ...