ਅਧਿਕਾਰ ਸ਼ੰਘਰਸ਼ ਪਾਰਟੀ ਵਲੋਂ ਜਹਾਜ ਹਾਦਸੇ ਵਿਚ ਮਰਨ ਵਾਲੇ ਪ੍ਰਵਾਰਕ ਮੈਂਬਰਾਂ ਨਾਲ ਦੁਖ ਦਾ ਪ੍ਰਗਟਾਵਾ ਕਰਦੇ ਹਾਂ - ਗੁਰਬਖਸ਼ ਸਿੰਘ ਸ਼ੇਰਗਿਲ
- ਰਾਜਨੀਤੀ
- 13 Jun, 2025 05:24 PM (Asia/Kolkata)
ਟਾਂਗਰਾ , ਸੁਰਜੀਤ ਸਿੰਘ ਖ਼ਾਲਸਾ
ਸ਼ੰਘਰਸ਼ ਪਾਰਟੀ ਵਲੋਂ ਪ੍ਰੈਸ ਨੋਟ ਜਾਰੀ ਕਰਦਿਆ ਪ੍ਰਧਾਨ ਗੁਰਬਖਸ਼ ਸਿੰਘ ਸ਼ੇਰਗਿਲ ਨੇ ਕਿਹਾ ਕਿ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ ਕਰੈਸ ਦੀ ਘਟਨਾ ਅਤਿ ਦੁੱਖਦਾਈ ਹੈ। ਹਾਦਸੇ ਵਿੱਚ ਮਰਨ ਵਾਲਿਆ ਦੇ ਪਰਿਵਾਰਕ ਮੈਂਬਰਾਂ ਪ੍ਤੀ ਸਾਡੀ ਪੂਰੀ ਹਮਦਰਦੀ ਹੈ।
ਅਸੀਂ ਆਮ ਲੋਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਇਸ ਘਟਨਾ ਤੇ ਕਿੰਤੂ ਪਰੰਤੂ ਨਾ ਕਰਨ।
ਇੰਜ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਇਸ ਦੁਖਦਾਈ ਘਟਨਾ ਦੀ ਜਾਂਚ ਕਰਵਾਏ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹਾਦਸੇ ਨਾ ਵਾਪਰਨ।
Leave a Reply