ਨਸ਼ੇ ਦੇ ਤਸਕਰਾਂ ਅਪਰਾਧਕ ਬਿਰਤੀ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ - ਐਸ ਐਚ ਓ ਮਨਜੀਤ ਸਿੰਘ ਥਾਣਾ ਤਰਸਿਕਾ

ਨਸ਼ੇ ਦੇ ਤਸਕਰਾਂ ਅਪਰਾਧਕ ਬਿਰਤੀ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ - ਐਸ ਐਚ ਓ ਮਨਜੀਤ ਸਿੰਘ ਥਾਣਾ ਤਰਸਿਕਾ

ਟਾਂਗਰਾ - ਸੁਰਜੀਤ ਸਿੰਘ ਖਾਲਸਾ
ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਮਾਹੌਲ ਨੂੰ ਅਮਨ ਸ਼ਾਂਤ ਬਣਾਈ ਰੱਖਣ ਲਈ ਪੁੁਲਿਸ ਹਰ ਸਮੇਂ ਹਾਜਰ ਹੈ ਨਸ਼ੇ ਦੇ ਤਸਕਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਐਸ ਐਚ ਓ ਥਾਣਾ ਤਰਸਿਕਾ ਦਾ ਅਹੁਦਾ ਸੰਭਾਲਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਨੂੰ ਕੋਈ ਮੁਸ਼ਕਿਲ ਹੋਵੇ ਤਾਂ ਬਿਨਾਂ ਝਿਜਕ ਤੇ ਥਾਣਾ ਤਰਸਿਕਾ ਦਫਤਰ ਵਿੱਚ ਆ ਕੇ ਮਿਲ ਸਕਦਾ ਜਾਂ ਫੋਨ ਦੇ ਉੱਤੇ ਸੰਪਰਕ ਕਰ ਸਕਦਾ ਹੈ। ਪੁਲਿਸ ਨੂੰ ਸਮੇਂ ਸਿਰ ਸੱਚੀ ਇਤਲਾਹ ਦਿੱਤੀ ਜਾਵੇ ਹਰ ਇੱਕ ਨੂੰ ਇਨਸਾਫ਼ ਮਿਲੇਗਾ| ਇਸ ਸਮੇਂ ਮੁਨਸ਼ੀ ਮੇਜਰ ਸਿੰਘ ੲੇਐਸ ਆਈ ਸੁਰਜੀਤ ਸਿੰਘ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.