Nazrana Times

ਪੰਜਾਬੀ

ਬਿਕਰਮ ਮਜੀਠੀਆ ਵਿਰੁੱਧ FIR ਮਾਮਲੇ ਉਤੇ ਵੱਡੀ ਖਬਰ...

04 Jun, 2026 05:38 PM

Bikram Singh Majitha Case -ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਵਿਰੁੱਧ FIR ਦੀ ਕਾਪੀ ਸਾਹਮਣੇ ਆਈ ਹੈ। ਮਜੀਠਾ ਥਾਣੇ ਦੇ ਬਾਹਰ ਧਰਨੇ ਦੇ ਮਾਮਲੇ ਉਤੇ ਕਾਰਵਾਈ ਕੀਤੀ ਗਈ ਹੈ।
ਇਸ ਮਾਮਲੇ ਵਿਚ 5 ਲੋਕਾਂ ਨੂੰ ਨਾਮਜਦ ਕੀਤਾ ਗਿਆ ਹੈ। ਬਿਕਰਮ ਮਜੀਠੀਆ ਸਣੇ 5 ਲੋਕ ਨਾਮਜ਼ਦ ਕੀਤੇ ਗਏ ਹਨ। ਦਰਅਸਲ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਦਾਲਤੀ ਦਖਲਅੰਦਾਜ਼ੀ ਤੋਂ ਬਾਅਦ ਘਟਨਾ ਦੇ ਚੌਥੇ ਦਿਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਐਫਆਈਆਰ ਜਨਤਕ ਕਰ ਦਿੱਤੀ ਹੈ। ਵੀਰਵਾਰ ਦੁਪਹਿਰ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਫਆਈਆਰ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਨੂੰ ਸੌਂਪ ਦਿੱਤੀ ਗਈ।

Posted By: GURBHEJ SINGH ANANDPURI

Latest News