Nazrana Times

ਪੰਜਾਬੀ

ਗੁਰਦੁਆਰਾ ਸ੍ਰੀ ਨਾਨਕ ਪਿਆਓ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਿਖੇ ਗੁਰਬਾਣੀ ਵਿਚਾਰਾਂ ਕਰਨਗੇ ਭਾਈ ਦਲਵਿੰਦਰ ਸਿੰਘ ਅੱਪਰਾ

28 Jul, 2026 12:29 AM

ਅੱਪਰਾ,26 ਜੁਲਾਈ (ਤੀਰਥ ਸਿੰਘ ਮੈਂਗੜ੍ਹਾ):-ਪ੍ਰਸਿੱਧ ਗੁਰਮਤਿ ਪ੍ਰਚਾਰਕ ਭਾਈ ਦਲਵਿੰਦਰ ਸਿੰਘ ਅੱਪਰਾ ਗੁਰਮਤਿ ਪ੍ਰਚਾਰ ਸੰਬੰਧੀ ਦਿੱਲੀ ਦੌਰੇ 'ਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਸੀਹਰਾ, ਹਰਦੀਪ ਸਿੰਘ ਗੁਲਾਟੀ ਅਤੇ ਮਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਦਿੱਲੀ ਦੇ ਹੋਰ ਗੁਰਧਾਮਾਂ ਤੋਂ ਇਲਾਵਾ 28 ਜੁਲਾਈ ਮੰਗਲਵਾਰ ਸਵੇਰ 8 ਵਜੇ ਗੁਰਦੁਆਰਾ ਸ੍ਰੀ ਨਾਨਕ ਪਿਆਓ ਸਾਹਿਬ ਦਿੱਲੀ ਵਿਖੇ ਲੜੀਵਾਰ ਚੱਲ ਰਹੀ ਗੁਰ ਸ਼ਬਦ ਵਿਚਾਰ ਦੀ ਹਾਜ਼ਰੀ ਭਰਨਗੇ ਅਤੇ 29 ਜੁਲਾਈ ਬੁੱਧਵਾਰ ਸਵੇਰੇ 7:30 ਵਜੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ ਲੜੀਵਾਰ ਚੱਲ ਰਹੀ ਕਥਾ ਕਰਨਗੇ।

Posted By: GURBHEJ SINGH ANANDPURI

Latest News